Posted inਪੰਜਾਬ
8ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਡਾ. ਦਲਬੀਰ ਸਿੰਘ ਕਥੂਰੀਆ ਦਾ ਵਿਸ਼ੇਸ਼ ਸਨਮਾਨ, ਨਵੰਬਰ 2027 ਵਿੱਚ ਪਾਕਿਸਤਾਨ ਦੇ ਵੱਖ-ਵੱਖ ਸੂਬਿਆਂ ਵਿੱਚ ਪੰਜਾਬੀ ਕਾਨਫਰੰਸਾਂ ਕਰਵਾਉਣ ਦਾ ਐਲਾਨ
ਲੁਧਿਆਣਾ 27 ਨਵੰਬਰ (ਬਲਵਿੰਦਰ ਬਾਲਮ ਗੁਰਦਾਸਪੁਰ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਸੱਭਿਆਚਾਰਕ ਸਾਂਝ ਨੂੰ ਸਰਹੱਦਾਂ ਤੋਂ ਪਾਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲਾ ਪਾਕਿਸਤਾਨ ਦੇ ਲਾਹੌਰ ਵਿਖੇ ਆਯੋਜਿਤ 8ਵੀਂ ਵਿਸ਼ਵ…





