Posted inਪੰਜਾਬ
40 ਸਾਲਾਂ ਬਾਅਦ, ਭਾਗੂ ਰੋਡ ਨੂੰ ਚੌੜਾ ਕਰਨ ਦਾ ਸੁਪਨਾ ਹੋਇਆ ਸਾਕਾਰ ਹੋਇਆ: ਮੇਅਰ ਪਦਮਜੀਤ ਸਿੰਘ ਮਹਿਤਾ ਨੇ 1.5 ਕਰੋੜ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਬਿਜਲੀ ਦੇ ਖੰਭਿਆਂ ਨੂੰ ਵੀ ਕੀਤਾ ਜਾਵੇਗਾ ਤਬਦੀਲ, ਟ੍ਰੈਫਿਕ ਜਾਮ ਤੋਂ ਮਿਲੇਗੀ ਰਾਹਤ ਬਠਿੰਡਾ, 11 ਮਾਰਚ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦਿੰਦੇ ਹੋਏ, ਮੇਅਰ ਸ੍ਰੀ ਪਦਮਜੀਤ…








