Posted inਪੰਜਾਬ
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਵਿਦਿਆਰਥੀ ਘੋੜਸਵਾਰੀ ਦੀ ਸਿਖਲਾਈ ਲੈ ਕੇ ਨਿਖਾਰ ਰਹੇ ਹਨ ਆਪਣੀ ਪ੍ਰਤਿਭਾ
ਕੋਟਕਪੂਰਾ, 28 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਸਹਿ-ਵਿੱਦਿਅਕ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਇਸੇ…







