Posted inਦੇਸ਼ ਵਿਦੇਸ਼ ਤੋਂ ਭੋਗ ‘ਤੇ ਵਿਸ਼ੇਸ਼-ਮਾਨਵਤਾ ਦੀ ਮੂਰਤ ਸਨ ਜਸਪਾਲ ਕੌਰ ਅਨੰਤ ਸਰੀ: 7 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਮਾਨਵਤਾ, ਸੇਵਾ ਤੇ ਸਨੇਹ ਦੀ ਮੂਰਤ ਜਸਪਾਲ ਕੌਰ ਅਨੰਤ 2 ਨਵੰਬਰ 2025 ਦੀ ਸ਼ਾਮ ਨੂੰ ਇਸ ਸੰਸਾਰਿਕ ਯਾਤਰਾ ਨੂੰ ਅਲਵਿਦਾ ਕਹਿ ਗਏ। ਉਹ… Posted by worldpunjabitimes November 7, 2025 Posted inਪੰਜਾਬ ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਪਰਾਲੀ ਦੇ ਮੁਕੰਮਲ ਹੱਲ ਲਈ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਕੀਤਾ ਉਤਸਾਹਿਤ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਕੁਲਦੀਪ ਸਿੰਘ ਦੀ ਕੀਤੀ ਸ਼ਲਾਘਾ ਬਠਿੰਡਾ 7 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਅਮਨੀਤ ਕੌਂਡਲ ਨੇ ਜ਼ਿਲ੍ਹੇ ਦੇ ਪਿੰਡ ਭੁੱਚੋ ਕਲਾਂ, ਪੂਹਲੀ ਤੇ ਪੂਹਲਾ ਸਮੇਤ ਅਤੇ ਹੋਰ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭਸੰਭਾਲ ਦੇ ਮੱਦੇਨਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਜਿਥੇ ਉਤਸ਼ਾਹਿਤ ਕੀਤਾ ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਪਿੰਡਾਂ ਦੇ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਗੱਲਬਾਤ ਕਰਦਿਆ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਕੋਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਆਧੁਨਿਕ ਮਸ਼ੀਨਰੀ ਲੈ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਲਸਟਰ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨ ਨੂੰ ਤੁਰੰਤ ਬੇਲਰ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੇ ਮੁੱਦੇਨਜ਼ਰ ਟਰਾਂਸਪੋਟੇਸ਼ਨ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਭੁੱਚੋ ਕਲਾਂ ਦੇ ਵਾਤਾਵਰਨ ਪ੍ਰੇਮੀ ਕਿਸਾਨ ਕੁਲਦੀਪ ਸਿੰਘ, ਜੋ ਪਿਛਲੇ 2 ਸਾਲਾਂ ਤੋਂ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦਖੂੰਹਦ ਨੂੰ ਅੱਗ ਨਹੀਂ ਲਗਾ ਰਿਹਾ, ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹੋਰਨਾਂ ਕਿਸਾਨਾਂ ਨੂੰ ਵੀ ਜਾਗਰੂਕ ਤੇ ਪ੍ਰੇਰਿਤ ਕਰਨ ਕਿ ਉਹ ਵੀ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤ ਵਿੱਚ ਹੀ ਮਿਲਾਉਣ ਜਾ ਹੋਰ ਤਰੀਕਿਆਂ ਨਾਲ ਇਸ ਦਾ ਨਿਪਟਾਰਾ ਕਰਨ। ਇਸ ਮੌਕੇ ਕਿਸਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ 2 ਸਾਲਾਂ ਤੋਂ ਝੋਨੇ ਪਰਾਲੀ ਨੂੰ ਅੱਗ ਨਹੀਂ ਲਗਾਈ, ਜਿਸ ਨਾਲ ਉਸ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਕਾਇਮ ਰਹੀ ਹੈ ਅਤੇ ਉਸ ਦੀ ਫਸਲ ਦਾ ਝਾੜ ਵੀ ਵੱਧ ਆਇਆ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ਅਤੇ ਇਸ ਦੇ ਨਾਲ ਹੀ ਵਾਤਾਵਰਨ ਵੀ ਪ੍ਰਦੂਸਿਤ ਹੋਣ ਤੋਂ ਬਚੇਗਾ। Posted by worldpunjabitimes November 7, 2025 Posted inਪੰਜਾਬ ਅਰਵਿੰਦ ਕੇਜਰੀਵਾਲ ਨੇ ਦੂਜੇ ਪ੍ਰਾਂਤਾਂ ਵਿੱਚ ਜਾ ਕੇ ਇੱਕ ਵਾਰ ਫਿਰ ਵੱਡਾ ਝੂਠ ਬੋਲਿਆ : ਹਰਦੀਪ ਸ਼ਰਮਾ ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੀ ਸੂਬਾ ਇਕਾਈ ਦੇ ਕੋਆਰਡੀਨੇਟਰ ਹਰਦੀਪ ਸ਼ਰਮਾ ਬਾਹਮਣ ਵਾਲਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ… Posted by worldpunjabitimes November 7, 2025 Posted inਪੰਜਾਬ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦਿਖਾਉਣਗੇ ਹਰੀ ਝੰਡੀ ਡੀ.ਆਰ.ਐਮ. ਫਿਰੋਜ਼ਪੁਰ ਨੇ ਫਰੀਦਕੋਟ ਰੇਲਵੇ ਸਟੇਸ਼ਨ ਦਾ ਲਿਆ ਜਾਇਜਾ ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰੇਲਵੇ ਸਟੇਸ਼ਨ ਫਰੀਦਕੋਟ ਵਿਖੇ 8 ਨਵੰਬਰ ਸ਼ਨੀਵਾਰ ਨੂੰ ਇੱਕ ਸਮਾਗਮ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ… Posted by worldpunjabitimes November 7, 2025 Posted inਈ-ਪੇਪਰ World Punjabi Times-06.11.2025 06.11.25Download Posted by worldpunjabitimes November 6, 2025 Posted inਪੰਜਾਬ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਵੱਲੋਂ 30 ਕੇਸਾਧਾਰੀ ਬੱਚੇ ਸਨਮਾਨਤ ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ: ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ… Posted by worldpunjabitimes November 6, 2025
Posted inਪੰਜਾਬ ਡਿਪਟੀ ਕਮਿਸ਼ਨਰ ਤੇ ਐਸਐਸਪੀ ਨੇ ਪਰਾਲੀ ਦੇ ਮੁਕੰਮਲ ਹੱਲ ਲਈ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਕੀਤਾ ਉਤਸਾਹਿਤ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਕੁਲਦੀਪ ਸਿੰਘ ਦੀ ਕੀਤੀ ਸ਼ਲਾਘਾ ਬਠਿੰਡਾ 7 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਅਮਨੀਤ ਕੌਂਡਲ ਨੇ ਜ਼ਿਲ੍ਹੇ ਦੇ ਪਿੰਡ ਭੁੱਚੋ ਕਲਾਂ, ਪੂਹਲੀ ਤੇ ਪੂਹਲਾ ਸਮੇਤ ਅਤੇ ਹੋਰ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭਸੰਭਾਲ ਦੇ ਮੱਦੇਨਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਜਿਥੇ ਉਤਸ਼ਾਹਿਤ ਕੀਤਾ ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਪਿੰਡਾਂ ਦੇ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਗੱਲਬਾਤ ਕਰਦਿਆ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਕੋਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਆਧੁਨਿਕ ਮਸ਼ੀਨਰੀ ਲੈ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਲਸਟਰ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨ ਨੂੰ ਤੁਰੰਤ ਬੇਲਰ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੇ ਮੁੱਦੇਨਜ਼ਰ ਟਰਾਂਸਪੋਟੇਸ਼ਨ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਭੁੱਚੋ ਕਲਾਂ ਦੇ ਵਾਤਾਵਰਨ ਪ੍ਰੇਮੀ ਕਿਸਾਨ ਕੁਲਦੀਪ ਸਿੰਘ, ਜੋ ਪਿਛਲੇ 2 ਸਾਲਾਂ ਤੋਂ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦਖੂੰਹਦ ਨੂੰ ਅੱਗ ਨਹੀਂ ਲਗਾ ਰਿਹਾ, ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹੋਰਨਾਂ ਕਿਸਾਨਾਂ ਨੂੰ ਵੀ ਜਾਗਰੂਕ ਤੇ ਪ੍ਰੇਰਿਤ ਕਰਨ ਕਿ ਉਹ ਵੀ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤ ਵਿੱਚ ਹੀ ਮਿਲਾਉਣ ਜਾ ਹੋਰ ਤਰੀਕਿਆਂ ਨਾਲ ਇਸ ਦਾ ਨਿਪਟਾਰਾ ਕਰਨ। ਇਸ ਮੌਕੇ ਕਿਸਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ 2 ਸਾਲਾਂ ਤੋਂ ਝੋਨੇ ਪਰਾਲੀ ਨੂੰ ਅੱਗ ਨਹੀਂ ਲਗਾਈ, ਜਿਸ ਨਾਲ ਉਸ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਕਾਇਮ ਰਹੀ ਹੈ ਅਤੇ ਉਸ ਦੀ ਫਸਲ ਦਾ ਝਾੜ ਵੀ ਵੱਧ ਆਇਆ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ਅਤੇ ਇਸ ਦੇ ਨਾਲ ਹੀ ਵਾਤਾਵਰਨ ਵੀ ਪ੍ਰਦੂਸਿਤ ਹੋਣ ਤੋਂ ਬਚੇਗਾ। Posted by worldpunjabitimes November 7, 2025 Posted inਪੰਜਾਬ ਅਰਵਿੰਦ ਕੇਜਰੀਵਾਲ ਨੇ ਦੂਜੇ ਪ੍ਰਾਂਤਾਂ ਵਿੱਚ ਜਾ ਕੇ ਇੱਕ ਵਾਰ ਫਿਰ ਵੱਡਾ ਝੂਠ ਬੋਲਿਆ : ਹਰਦੀਪ ਸ਼ਰਮਾ ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੀ ਸੂਬਾ ਇਕਾਈ ਦੇ ਕੋਆਰਡੀਨੇਟਰ ਹਰਦੀਪ ਸ਼ਰਮਾ ਬਾਹਮਣ ਵਾਲਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ… Posted by worldpunjabitimes November 7, 2025 Posted inਪੰਜਾਬ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦਿਖਾਉਣਗੇ ਹਰੀ ਝੰਡੀ ਡੀ.ਆਰ.ਐਮ. ਫਿਰੋਜ਼ਪੁਰ ਨੇ ਫਰੀਦਕੋਟ ਰੇਲਵੇ ਸਟੇਸ਼ਨ ਦਾ ਲਿਆ ਜਾਇਜਾ ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰੇਲਵੇ ਸਟੇਸ਼ਨ ਫਰੀਦਕੋਟ ਵਿਖੇ 8 ਨਵੰਬਰ ਸ਼ਨੀਵਾਰ ਨੂੰ ਇੱਕ ਸਮਾਗਮ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ… Posted by worldpunjabitimes November 7, 2025 Posted inਈ-ਪੇਪਰ World Punjabi Times-06.11.2025 06.11.25Download Posted by worldpunjabitimes November 6, 2025 Posted inਪੰਜਾਬ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਵੱਲੋਂ 30 ਕੇਸਾਧਾਰੀ ਬੱਚੇ ਸਨਮਾਨਤ ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ: ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ… Posted by worldpunjabitimes November 6, 2025
Posted inਪੰਜਾਬ ਅਰਵਿੰਦ ਕੇਜਰੀਵਾਲ ਨੇ ਦੂਜੇ ਪ੍ਰਾਂਤਾਂ ਵਿੱਚ ਜਾ ਕੇ ਇੱਕ ਵਾਰ ਫਿਰ ਵੱਡਾ ਝੂਠ ਬੋਲਿਆ : ਹਰਦੀਪ ਸ਼ਰਮਾ ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੀ ਸੂਬਾ ਇਕਾਈ ਦੇ ਕੋਆਰਡੀਨੇਟਰ ਹਰਦੀਪ ਸ਼ਰਮਾ ਬਾਹਮਣ ਵਾਲਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ… Posted by worldpunjabitimes November 7, 2025 Posted inਪੰਜਾਬ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦਿਖਾਉਣਗੇ ਹਰੀ ਝੰਡੀ ਡੀ.ਆਰ.ਐਮ. ਫਿਰੋਜ਼ਪੁਰ ਨੇ ਫਰੀਦਕੋਟ ਰੇਲਵੇ ਸਟੇਸ਼ਨ ਦਾ ਲਿਆ ਜਾਇਜਾ ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰੇਲਵੇ ਸਟੇਸ਼ਨ ਫਰੀਦਕੋਟ ਵਿਖੇ 8 ਨਵੰਬਰ ਸ਼ਨੀਵਾਰ ਨੂੰ ਇੱਕ ਸਮਾਗਮ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ… Posted by worldpunjabitimes November 7, 2025 Posted inਈ-ਪੇਪਰ World Punjabi Times-06.11.2025 06.11.25Download Posted by worldpunjabitimes November 6, 2025 Posted inਪੰਜਾਬ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਵੱਲੋਂ 30 ਕੇਸਾਧਾਰੀ ਬੱਚੇ ਸਨਮਾਨਤ ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ: ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ… Posted by worldpunjabitimes November 6, 2025
Posted inਪੰਜਾਬ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦਿਖਾਉਣਗੇ ਹਰੀ ਝੰਡੀ ਡੀ.ਆਰ.ਐਮ. ਫਿਰੋਜ਼ਪੁਰ ਨੇ ਫਰੀਦਕੋਟ ਰੇਲਵੇ ਸਟੇਸ਼ਨ ਦਾ ਲਿਆ ਜਾਇਜਾ ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰੇਲਵੇ ਸਟੇਸ਼ਨ ਫਰੀਦਕੋਟ ਵਿਖੇ 8 ਨਵੰਬਰ ਸ਼ਨੀਵਾਰ ਨੂੰ ਇੱਕ ਸਮਾਗਮ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ… Posted by worldpunjabitimes November 7, 2025 Posted inਈ-ਪੇਪਰ World Punjabi Times-06.11.2025 06.11.25Download Posted by worldpunjabitimes November 6, 2025 Posted inਪੰਜਾਬ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਵੱਲੋਂ 30 ਕੇਸਾਧਾਰੀ ਬੱਚੇ ਸਨਮਾਨਤ ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ: ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ… Posted by worldpunjabitimes November 6, 2025
Posted inਈ-ਪੇਪਰ World Punjabi Times-06.11.2025 06.11.25Download Posted by worldpunjabitimes November 6, 2025 Posted inਪੰਜਾਬ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਵੱਲੋਂ 30 ਕੇਸਾਧਾਰੀ ਬੱਚੇ ਸਨਮਾਨਤ ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ: ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ… Posted by worldpunjabitimes November 6, 2025
Posted inਪੰਜਾਬ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਵੱਲੋਂ 30 ਕੇਸਾਧਾਰੀ ਬੱਚੇ ਸਨਮਾਨਤ ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜਾ ’ਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ: ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ… Posted by worldpunjabitimes November 6, 2025
Posted inਪੰਜਾਬ ਦਸਮੇਸ਼ ਮਿਸ਼ਨ ਸਕੂਲ ਹਰੀਨੌ ਵਿਖੇ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ ਕੋਟਕਪੂਰਾ, 15 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਸੈਂਟਰ ਹਰੀ ਨੌ ਦੀਆਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਜੋ ਕਿ ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਚ ਸ਼ੁਰੂ ਕਰਵਾਈਆ ਗਈਆਂ ਇਹਨਾਂ ਖੇਡਾਂ… Posted by worldpunjabitimes October 15, 2025
Posted inਸਾਹਿਤ ਸਭਿਆਚਾਰ ਮਾਂ ਮਾਂ ਹੈ ਸਭ ਦੀ ਜੱਗ ਤੋਂ ਨਿਆਰੀ,,ਸਭ ਤੋਂ ਪਿਆਰੀ,,ਸਭ ਤੋਂ ਪਿਆਰੀ।।ਕਿੰਨਾ ਲਾਡ ਲਡਾਉਦੀ ਹੈ,,ਖਾਣਾ ਖੂਬ ਖਵਾਉਂਦੀ ਹੈ,,ਸਕੂਲ ਵੀ ਛੱਡ ਕੇ ਆਉਂਦੀ ਹੈ,,ਸੇਵਾ ਕਰਦੀ ਕਦੇ ਨਾ ਹਾਰੀ,, ਮਾਂ ਹੈ ਸਭ ਦੀ… Posted by worldpunjabitimes October 15, 2025
Posted inਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਫਿੱਕੀ ਦੀਵਾਲੀ ਮਨਾਉਣ ਲਈ ਹੋਏ ਮਜਬੂਰ ਮੰਤਰੀ ਮੰਡਲ ਦੀ ਮੀਟਿੰਗ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੀਤਾ ਬੁਰੀ ਤਰ੍ਹਾਂ ਨਿਰਾਸ਼ : ਚਾਨੀ ਕੋਟਕਪੂਰਾ, 15 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਵਿੱਤ ਮੰਤਰੀ ਹਰਪਾਲ… Posted by worldpunjabitimes October 15, 2025
Posted inਪੰਜਾਬ ਦੀਵਾਲੀ ਮੌਕੇ ਲੋਕ ਵੱਧ ਤੋਂ ਵੱਧ ਮਿੱਟੀ ਦੇ ਦੀਵੇ ਜਗਾਉਣ : ਹੰਸ ਰਾਜ ਪ੍ਰਜਾਪਤੀ ਕਿਹਾ! ਮਿੱਟੀ ਨੂੰ ਤਰਾਸ਼ ਕੇ ਸੋਨਾ ਬਣਾਉਣ ਵਾਲਾ ਖੁਦ ਸਹੂਲਤਾਂ ਤੋਂ ਵਾਂਝਾ ਕੋਟਕਪੂਰਾ, 15 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪ੍ਰਜਾਪਤੀ ਕੁੰਮਹਾਰ ਮਹਾਂਸੰਘ ਜਲਾਲਾਬਾਦ ਦੇ ਯੂਥ ਚੇਅਰਮੈਨ ਸ਼੍ਰੀ ਹੰਸਰਾਜ ਪ੍ਰਜਾਪਤੀ ਸਮਾਜਸੇਵੀ… Posted by worldpunjabitimes October 15, 2025
Posted inਦੇਸ਼ ਵਿਦੇਸ਼ ਤੋਂ ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਦਾ ਸਾਲਾਨਾ ਸਾਹਿਤਕ ਸਮਾਗਮ 19 ਅਕਤੂਬਰ ਨੂੰ ਸਰੀ, 15 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ 11ਵਾਂ ਸਾਲਾਨਾ ਸਾਹਿਤਕ ਸਮਾਗਮ 19 ਅਕਤੂਬਰ 2025 ਨੂੰ 7050 ਸੀਨੀਅਰਜ ਸਿਟੀਜ਼ਨ ਸੈਂਟਰ, ਸਰੀ/ਡੈਲਟਾ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਵਿਸ਼ਾ “ਜ਼ਿੰਦਗੀ” ਰੱਖਿਆ ਗਿਆ ਹੈ… Posted by worldpunjabitimes October 15, 2025
Posted inਦੇਸ਼ ਵਿਦੇਸ਼ ਤੋਂ ਅਰਪਨ ਲਿਖਾਰੀ ਸਭਾ ਕੈਲਗਰੀ ਦੀ ਅਕਤੂਬਰ ਮਹੀਨੇ ਦੀ ਮੀਟਿੰਗ ਸਰੀ, 15 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਅਰਪਨ ਲਿਖਾਰੀ ਸਭਾ ਦੀ ਅਕਤੂਬਰ ਮਹੀਨੇ ਦੀ ਮੀਟਿੰਗ ਜਸਵੰਤ ਸਿੰਘ ਸੇਖੋਂ ਅਤੇ ਬੀਬੀ ਕਿਰਨਜੋਤ ਹੁੰਝਣ ਦੀ ਪ੍ਰਧਾਨਗੀ ਹੇਠ ਕੋਸੋ ਹਾਲ ਵਿੱਚ ਹੋਈ। ਪ੍ਰੋਗਰਾਮ… Posted by worldpunjabitimes October 15, 2025
Posted inਸਾਹਿਤ ਸਭਿਆਚਾਰ ਨੌਜਵਾਨਾਂ ਲਈ ਸਦਾ ਪ੍ਰੇਰਨਾ ਸਰੋਤ ਬਣੇ ਰਹਿਣਗੇ ਕਲਾਮ ਸਾਬ ਇਸ ਤੋਂ ਪਹਿਲਾਂ ਕਿ ਸੁਪਨੇ ਪੂਰੇ ਹੋਣ ਸੁਪਨੇ ਦੇਖਣੇ ਬਹੁਤ ਜ਼ਰੂਰੀ ਹਨ। ਸੁਪਨੇ ਉਹ ਨਹੀਂ ਹੁੰਦੇ ਜੋ ਨੀਂਦ ਵਿੱਚ ਆਉਂਦੇ ਹਨ ਸਗੋਂ ਸੁਪਨੇ ਤਾਂ ਉਹ ਹੁੰਦੇ ਹਨ ਜੋ ਨੀਂਦ ਉਡਾ… Posted by worldpunjabitimes October 15, 2025
Posted inਈ-ਪੇਪਰ World Punjabi Times-14.10.2025 14.10.25Download Posted by worldpunjabitimes October 14, 2025
Posted inਪੰਜਾਬ ਕੋਠੇ ਹਜੂਰਾ ਸਿੰਘ ਤੋਂ ਅੰਤਰਰਾਸ਼ਟਰੀ ਸੂਫੀ ਕਲਾਕਾਰ ਸ਼ੁਭਦੀਪ ਨਾਜ ਭਾਜਪਾ ਵਿੱਚ ਸ਼ਾਮਿਲ : ਜਸਪਾਲ ਪੰਜਗਰਾਈਂ ਕੋਟਕਪੂਰਾ, 14 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿਧਾਨ ਸਭਾ ਹਲਕਾ ਜੈਤੋ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ… Posted by worldpunjabitimes October 14, 2025
Posted inਪੰਜਾਬ ਸਰਕਾਰੀ ਸਕੂਲ ਲੜਕੀਆਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਗੋਲਡ ਮੈਡਲ ਕੀਤੇ ਪ੍ਰਾਪਤ ਕੋਟਕਪੂਰਾ, 14 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਚਾਰ ਹੋਣਹਾਰ ਵਿਦਿਆਰਥਣਾਂ ਨੇ ਨੈਸ਼ਨਲ ਪੱਧਰ ਦੇ ਦਿੱਲੀ ਵਿਖੇ ਹੋਏ ਗੱਤਕਾ ਮੁਕਾਬਲੇ… Posted by worldpunjabitimes October 14, 2025