ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ ਗੁਰਦਾਸਪੁਰ ਜ਼ਿਲੇ ਦੇ 20 ਲੇਖਕਾਂ ਦਾ ਕੀਤਾ ਗਿਆ ਸਨਮਾਨ

ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ ਗੁਰਦਾਸਪੁਰ ਜ਼ਿਲੇ ਦੇ 20 ਲੇਖਕਾਂ ਦਾ ਕੀਤਾ ਗਿਆ ਸਨਮਾਨ

ਬਟਾਲਾ-22 ਅਪ੍ਰੈਲ (ਰਸ਼ਪਿੰਦਰ ਕੌਰ ਗਿੱਲ/ਵਰਲਡ ਪੰਜਾਬੀ ਟਾਈਮਜ਼) ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ ਹਸਤ ਸ਼ਿਲਪ ਕਾਲਜ, ਬਟਾਲਾ ਵਿਖੇ ਗੁਰਦਾਸਪੁਰ ਜ਼ਿਲੇ ਦੇ 20 ਲੇਖਕਾਂ ਦਾ ਰੂਬਰੂ, ਕਵੀ ਦਰਬਾਰ ਅਤੇ ਸਨਮਾਨ ਸਮਾਰੋਹ…
ਸ. ਮੇਜਰ ਸਿੰਘ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਜੈਤੋ ਵੱਲੋਂ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ।

ਸ. ਮੇਜਰ ਸਿੰਘ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਜੈਤੋ ਵੱਲੋਂ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ।

ਖ਼ੂਨਦਾਨ ਕੈਂਪ ਵਿੱਚ 27 ਯੂਨਿਟ ਖ਼ੂਨਦਾਨ ਇਕੱਤਰ ਹੋਇਆ - ਪ੍ਰੋ. ਬੀਰ ਇੰਦਰ ਜੈਤੋ 22 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ਸ. ਮੇਜਰ ਸਿੰਘ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਜੈਤੋ ਵੱਲੋਂ ਸਵ: ਸ. ਮੇਜਰ ਸਿੰਘ…
ਪੰਜਾਬ ਨਾਟਸ਼ਾਲਾ ਵਿਚ ਨਾਟਕ ‘Forever Queen ਮਹਾਰਾਣੀ ਜਿੰਦਾਂ’ ਦਾ ਸਫਲ ਮੰਚਨ

ਪੰਜਾਬ ਨਾਟਸ਼ਾਲਾ ਵਿਚ ਨਾਟਕ ‘Forever Queen ਮਹਾਰਾਣੀ ਜਿੰਦਾਂ’ ਦਾ ਸਫਲ ਮੰਚਨ

ਅੰਮ੍ਰਿਤਸਰ 22 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ਅਨਾਮਿਕਾ ਆਰਟਸ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਔਰਤ ਦੇ ਸੰਘਰਸ਼ ਦੀ ਕਹਾਣੀ ਬਿਆਨ ਕਰਦੇ ਨਾਟਕ "Forever Queen ਮਹਾਰਾਣੀ ਜਿੰਦਾਂ" ਦਾ ਮੰਚਨ…
ਸ਼੍ਰੀ ਵੀਨੂ ਪ੍ਰਸ਼ਾਦ ਨੇ ਟਿੱਲਾ ਬਾਬਾ ਫਰੀਦ ਜੀ ਵਿਖੇ ਮੱਥਾ ਟੇਕਿਆ

ਸ਼੍ਰੀ ਵੀਨੂ ਪ੍ਰਸ਼ਾਦ ਨੇ ਟਿੱਲਾ ਬਾਬਾ ਫਰੀਦ ਜੀ ਵਿਖੇ ਮੱਥਾ ਟੇਕਿਆ

ਫ਼ਰੀਦਕੋਟ, 21 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸਾਬਕਾ ਡਿਪਟੀ ਕਮਿਸ਼ਨਰ ਸ਼੍ਰੀ ਵੀਨੂ ਪ੍ਰਸ਼ਾਦ ਆਈ.ਏ.ਐਸ., ਮੈਂਬਰ ਐਨ.ਆਰ.ਆਈ. ਕਮਿਸ਼ਨਰ ਪਰਿਵਾਰ ਸਮੇਤ ਟਿੱਲਾ ਬਾਬਾ ਫਰੀਦ ਜੀ ਵਿਖੇ ਪੁੱਜ ਕੇ…
ਕਲਮਾਂ ਦੇ ਵਾਰ ਸਾਹਿਤਕ ਮੰਚ ਵੱਲੋਂ ਆਨ ਲਾਈਨ ਕਵੀ ਦਰਬਾਰ ਕਰਵਾਇਆ ਗਿਆ।

ਕਲਮਾਂ ਦੇ ਵਾਰ ਸਾਹਿਤਕ ਮੰਚ ਵੱਲੋਂ ਆਨ ਲਾਈਨ ਕਵੀ ਦਰਬਾਰ ਕਰਵਾਇਆ ਗਿਆ।

ਕਲਮਾਂ ਦੇ ਵਾਰ ਸਾਹਿਤਕ ਮੰਚ ਦੇ ਸਰਪ੍ਰਸਤ ਜੱਸੀ ਧਰੌੜ ਸਾਹਨੇਵਾਲ ਜੀ ਦੀ ਅਗਵਾਈ ਹੇਠ ਆਨ ਲਾਈਨ ਕਵੀ ਦਰਬਾਰ ਕਰਵਾਇਆ ਗਿਆ। ਜਿਸਦਾ ਮੰਚ ਸੰਚਾਲਨ ਬੜੇ ਖੂਬਸੂਰਤ ਅੰਦਾਜ਼ ਨਾਲ ਮੈਡਮ ਜਗਦੀਸ਼ ਕੌਰ…

ਕਮਵਜ਼ਨ

ਸਬਰ, ਸੰਤੋਖ, ਨਿਮਰਤਾਕਿੰਨੇ ਕਮਵਜ਼ਨ ਨੇ ਨਾ ਇਹ ਸ਼ਬਦ,ਉਚਾਰਨ ਦੇ ਲਈ।ਐਪਰ,ਇਹਨਾਂ ਨੂੰ ਅਪਣਾਉਣ ਤੇ,ਜ਼ਿੰਦਗੀ ਲੱਗ ਜਾਂਦੀ ਏ ,ਸਬਰ ਲਈ ਮਜਬੂਰ ਇਨਸਾਨ ਹੀ ਦੱਸ ਸਕਦਾਇਹਨਾਂ ਕਮਵਜ਼ਨ ਸ਼ਬਦਾਂ ਦਾ ਵਜ਼ਨ,ਖ਼ਾਸਾ ਹੌਸਲਾ ਚਾਹੀਦਾ ਏ…
ਜਥੇਦਾਰ ਗੁਰਚਰਨ ਸਿੰਘ ਟੌਹੜਾ ਇਤਿਹਾਸਕ ਦਸਤਾਵੇਜ਼ ਅਤੇ ਮੁਲਾਕਾਤਾਂ ਪੁਸਤਕ : ਵਿਲੱਖਣ ਦਸਤਾਵੇਜ਼

ਜਥੇਦਾਰ ਗੁਰਚਰਨ ਸਿੰਘ ਟੌਹੜਾ ਇਤਿਹਾਸਕ ਦਸਤਾਵੇਜ਼ ਅਤੇ ਮੁਲਾਕਾਤਾਂ ਪੁਸਤਕ : ਵਿਲੱਖਣ ਦਸਤਾਵੇਜ਼

ਸਿੱਖ ਸਿਆਸਤਦਾਨਾ ਵਿੱਚ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਨਾਮ ਸੁਨਹਿਰੀ ਸ਼ਬਦਾਂ ਵਿੱਚ ਲਿਖਿਆ ਜਾਵੇਗਾ। ਉਸ ਵਿੱਚ ਜਿਤਨੀ ਸਿਆਸੀ ਅਤੇ ਧਾਰਮਿਕ ਕਾਬਲੀਅਤ ਦਾ ਸੁਮੇਲ ਸੀ, ਹੋਰ ਕਿਸੇ ਸਿੱਖ ਵਿਦਵਾਨ ਵਿੱਚ ਵੇਖਣ…
ਮਿੱਠੀਆਂ ਤੇ ਮਨਮੋਹਕ ਨਜ਼ਮਾਂ ਭਰਪੂਰ ਰਿਹਾ ਮਾਨਸਰੋਵਰ ਸਾਹਿਤ ਅਕਾਦਮੀ ਵੱਲੋਂ ਕਰਵਾਇਆ ਪੰਜਾਬੀ ਕਵੀ ਦਰਬਾਰ – ਸੂਦ ਵਿਰਕ

ਮਿੱਠੀਆਂ ਤੇ ਮਨਮੋਹਕ ਨਜ਼ਮਾਂ ਭਰਪੂਰ ਰਿਹਾ ਮਾਨਸਰੋਵਰ ਸਾਹਿਤ ਅਕਾਦਮੀ ਵੱਲੋਂ ਕਰਵਾਇਆ ਪੰਜਾਬੀ ਕਵੀ ਦਰਬਾਰ – ਸੂਦ ਵਿਰਕ

ਫ਼ਗਵਾੜਾ 21 ਅਪ੍ਰੈਲ (ਅਸ਼ੋਕ ਸ਼ਰਮਾ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 20 ਅਪ੍ਰੈਲ 2025 ਦਿਨ ਐਤਵਾਰ ਨੂੰ ਲਾਈਵ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਕਵੀ ਇੰਜੀ…