Posted inਪੰਜਾਬ
ਦਸਮੇਸ਼ ਮਿਸ਼ਨ ਸੀਨੀ. ਸੈਕੰ. ਸਕੂਲ ਹਰੀਨੌ ਵਿਖੇ ਸੱਤ ਰੋਜ਼ਾ ਸਪੈਸ਼ਲ ਕੈਂਪ ਸਫਲਤਾਪੂਰਵਕ ਸੰਪੰਨ
ਕੋਟਕਪੂਰਾ, 31 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਪ੍ਰੋਗਰਾਮ ਅਫਸਰ ਸ਼ਮਿੰਦਰ ਕੌਰ ਅਤੇ ਸਹਾਇਕ ਪ੍ਰੋਗਰਾਮ ਅਫਸਰ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਿਹਾ ਸੱਤ…







