ਬੀਸੀ ਦੀ ਨਾਮਵਰ ਸ਼ਖ਼ਸੀਅਤ ਸੁਰਿੰਦਰ ਸਿੰਘ ਜੱਬਲ ਨੂੰ ਸਦਮਾ – ਸੁਪਤਨੀ ਗੁਰਮਿੰਦਰ ਕੌਰ ਜੱਬਲ ਦਾ ਦੇਹਾਂਤ

ਸਰੀ, 14 ਮਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਸਾਬਕਾ ਪ੍ਰਧਾਨ ਅਤੇ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਦੇ ਪਬਲਿਕ ਰਿਲੇਸ਼ਨ ਸਕੱਤਰ ਸੁਰਿੰਦਰ ਸਿੰਘ ਜੱਬਲ ਨੂੰ ਉਸ ਸਮੇਂ ਡੂੰਘਾ ਸਦਮਾ…

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਜਮਾਤ 12ਵੀਂ ਕਾਮਰਸ ਸਟਰੀਮ ਵਿੱਚੋਂ ਰਵਨੀਤ ਕੌਰ ਨੇ 98.4% ਅੰਕ ਲੈ ਕੇ ਜਿਲ੍ਹੇ 'ਚੋਂ ਟਾਪ ਕੀਤਾ ਕੋਟਕਪੂਰਾ, 14 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਸੀ.ਬੀ.ਐਸ.ਈ. ਬੋਰਡ ਵੱਲੋਂ 10ਵੀਂ ਅਤੇ…

ਪੰਜਾਬੀ ਲਿਖਾਰੀ ਸਭਾ (ਰਜਿ.) ਸਿਆਟਲ ਵੱਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ 

ਸਰੀ, 14 ਮਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਆਪਣੇ ਸਾਹਿਤਕ ਉਦੇਸ਼ਾਂ ਦੀ ਪ੍ਰਾਪਤੀ ਲਈ  ਨਿਰੰਤਰ ਕੋਸ਼ਿਸ਼ਾਂ ਕਰ ਰਹੀ ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿ.) ਵੱਲੋਂ ਬੀਤੇ ਦਿਨੀਂ ‘ਰੰਧਾਵਾ ਫਾਊਂਡੇਸ਼ਨ, ਕੈਂਟ ਸਿਆਟਲ’ ਵਿਖੇ…

ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਤੇ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ

ਇਨ੍ਹਾਂ ਪ੍ਰਾਪਤੀਆਂ ਲਈ ਸਮੁੱਚੀ ਮੈਨੇਜਮੈਂਟ ਕਮੇਟੀ ਵੱਲੋਂ ਖੁਸ਼ੀ ਵਿੱਚ ਅਦਾਰੇ ਵਿਖੇ ਅੱਜ ਛੁੱਟੀ ਦਾ ਕੀਤਾ ਗਿਆ ਐਲਾਨ ਕੋਟਕਪੂਰਾ, 14 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ ਫਰੀਦ ਜੀ ਦੀ ਅਪਾਰ…

ਜੰਗ ਨਾਲੋਂ ਜੰਗ-ਬੰਦੀ ਬਿਹਤਰ : ਨਫ਼ਾ ਨੁਕਸਾਨ ਨਹੀਂ ਵੇਖੀਦਾ

ਜੰਗ ਸ਼ਬਦ ਹੀ ਖ਼ਤਰਨਾਕ ਹੁੰਦਾ ਹੈ। ਜੰਗ ਦਾ ਤਬਾਹਕੁਨ ਹੋਣਾ ਕੁਦਰਤੀ ਹੈ। ਜੰਗ ਤਬਾਹੀ ਦਾ ਪ੍ਰਤੀਕ ਹੁੰਦਾ ਹੈ। ਜੰਗ ਦੇ ਨਤੀਜੇ ਕਦੀਂ ਵੀ ਸਾਕਾਰਾਤਮਕ ਨਹੀਂ ਹੋ ਸਕਦੇ। ਜੰਗ ਦੇ ਨਤੀਜੇ…

ਰੈੱਡ ਕਰਾਸ ਭਵਨ ਵਿਖੇ ਫਸਟ ਏਡ ਟ੍ਰੇਨਿੰਗ ਸਬੰਧੀ ਕੈਂਪ ਦਾ ਆਯੋਜਨ

ਕੋਟਕਪੂਰਾ, 13 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰੈੱਡ ਕਰਾਸ ਸੁਸਾਇਟੀ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੈੱਡ ਕਰਾਸ ਭਵਨ ਵਿਖੇ…

ਪਿੰਡ ਸ਼ੇਖੂ ਦੇ ਮਨਰੇਗਾ ਮਜ਼ਦੂਰਾਂ ਚ  ਮਜ਼ਦੂਰਾਂ ਨੂੰ  ਕੰਮ ਪੱਖਪਾਤ ਅਧਾਰ ਤੇ ਦੇਣ ਕਾਰਨ ਸਰਪੰਚ ਅਤੇ ਮੇਟ ਖ਼ਿਲਾਫ਼ ਭਾਰੀ ਰੋਸ 

ਮਨਰੇਗਾ ਮੇਟ ਪੱਤਰਕਾਰਾਂ ਨੂੰ ਧਮਕੀਆਂ ਦੇਣ ਤੇ ਉੱਤਰੀ  ਸੰਗਤ ਮੰਡੀ 13 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੀ ਅਖੌਤੀ ਇਨਕਲਾਬੀ ਸਰਕਾਰ ਵਿਚ ਪੰਜਾਬ ਅੰਦਰ ਹਰੇਕ ਵੱਡੇ ਛੋਟੇ ਮਹਿਕਮੇ ਦੇ ਅਧਿਕਾਰੀ…

ਪੰਜਆਬ ਮੈਗਜੀਨ ਦੇ ਮੁੱਖ ਸੰਪਾਦਕ ਮਨਜੀਤ ਸਿੰਘ ਭੋਗਲ ਜਰਮਨੀ ਜੀ ਨਾਲ ਮੁਲਾਕਾਤ-ਰਸ਼ਪਿੰਦਰ ਕੌਰ ਗਿੱਲ

ਅੰਮ੍ਰਿਤਸਰ 13 ਮਈ (ਰਸ਼ਪਿੰਦਰ ਕੌਰ ਗਿੱਲ/ਵਰਲਡ ਪੰਜਾਬੀ ਟਾਈਮਜ਼) ਮਨਜੀਤ ਸਿੰਘ ਭੋਗਲ ਜਰਮਨੀ ਜੀ ਨਾਲ ਸ਼੍ਰੀ ਅੰਮ੍ਰਿਤਸਰ ਵਿਖੇ ਮੁਲਾਕਾਤ ਹੋਈ। ਮਨਜੀਤ ਸਿੰਘ ਭੋਗਲ ਜਰਮਨੀ ਜੀ ਪੰਜਆਬ ਮੈਗਜ਼ੀਨ ਦੇ ਮੁੱਖ ਸੰਪਾਦਕ ਹਨ।…

ਸੁਲਤਾਨਪੁਰ ਲੋਧੀ ਬਾਰੇ ਇੱਕ ਖੋਜ-ਭਰਪੂਰ ਅਤੇ ਬਹੁਮੁੱਲੀ  ਪੁਸਤਕ 

   ਨਡਾਲਾ (ਕਪੂਰਥਲਾ) ਵਾਸੀ ਡਾ. ਆਸਾ ਸਿੰਘ ਘੁੰਮਣ ਖੋਜੀ ਬਿਰਤੀ ਦੇ ਸਿੱਖ ਸਕਾਲਰ ਹਨ। ਉਨ੍ਹਾਂ ਨੇ ਲੰਮਾ ਸਮਾਂ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਖਾਲਸਾ ਕਾਲਜ ਵਿੱਚ ਬਤੌਰ ਅੰਗਰੇਜ਼ੀ ਪ੍ਰਾਧਿਆਪਕ ਸੇਵਾਵਾਂ…