ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਵਲੋਂ ਕਲਾ ਸਬੰਧੀ ਪ੍ਰੋਗਰਾਮ ‘ਵਿਚਾਰ-ਵਟਾਂਦਰਾ’ 27 ਅਪ੍ਰੈਲ ਨੂੰ

ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਕਰਨਗੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੋਟਕਪੂਰਾ, 25 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਲਾ ਦੇ ਖੇਤਰ ਵਿੱਚ ਮਾਲਵੇ ਦੀ ਨਾਮਵਰ ਸੰਸਥਾ ਸੰਤ ਬਾਬਾ ਫ਼ਰੀਦ ਆਰਟ…

ਚਰਚਿਤ ਫਿਲਮ ਲੇਖਿਕਾ ਸਿੰਮੀਪ੍ਰੀਤ ਕੌਰ ਜੀ ਨੇ ਸੰਗੀਤਕ ਖੇਤਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ।

ਪੰਜਾਬੀ ਫਿਲਮ ਜਗਤ ਵਿੱਚ ਕੁੱਝ ਅਜਿਹੀਆਂ ਅਜ਼ੀਮ ਚਰਚਿਤ ਸਖਸ਼ੀਅਤਾਂ ਹਨ, ਜਿੰਨਾ ਉਪਰ ਵਾਹਿਗੁਰੂ ਦੀ ਅਪਾਰ ਕਿਰਪਾ ਹੁੰਦੀ ਹੈ। ਓਨਾਂ ਨੂੰ ਵਾਹਿਗੁਰੂ ਨੇ ਬਹੁ-ਕਲਾਵਾਂ ਦਾ ਵਿਸੇਸ਼ ਸਨਮਾਨ ਬਖਸ਼ਿਆਂ ਹੁੰਦਾ ਹੈ। ਅਜਿਹੀ…

ਬਾਬਾ ਫਰੀਦ ਲਾਅ ਕਾਲਜ ਦੇ ਐਨ.ਸੀ.ਸੀ. ਕੈਡਿਟਸ ਨੇ ਮਨਾਇਆ ਵਿਸ਼ਵ ਧਰਤੀ ਦਿਵਸ

ਫਰੀਦਕੋਟ, 25 ਅਪੈ੍ਰਲ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਬਾਬਾ ਫਰੀਦ ਲਾਅ ਕਾਲਜ ਵੱਲੋਂ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ…

ਦਸਮੇਸ਼ ਪਬਲਿਕ ਸਕੂਲ ਵਿਖੇ ਮਨਾਇਆ ਗਿਆ ‘ਪੋਸ਼ਣ ਪਖਵਾੜਾ’

ਕੋਟਕਪੂਰਾ, 25 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਡਾਕਟਰ ਪ੍ਰਿੰਸੀਪਲ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੋਸ਼ਣ ਪਖਵਾੜਾ ਮਨਾਇਆ ਗਿਆ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ…

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਹਿਲਗਾਮ ਅੱਤਵਾਦੀ ਹਮਲੇ ਦੇ ਰੋਸ ਵਜੋਂ ਪ੍ਰਦਰਸ਼ਨ

ਹਮਲੇ ਦੇ ਪੀੜਤਾਂ ਨੂੰ ਮਿਲੇ ਇਨਸਾਫ : ਪੰਜਾਬ ਸਟੂਡੈਂਟ ਯੂਨੀਅਨ ਕੋਟਕਪੂਰਾ, 25 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ 22 ਅਪ੍ਰੈਲ ਹੋਇਆ ਪਹਿਲਗਾਮ ਅੱਤਵਾਦੀ ਹਮਲਾ ਇੱਕ ਦੁਖਦਾਈ ਘਟਨਾ ਸੀ, ਜਿਸ ਨੇ…

ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਕਲਚਰਲ ਪ੍ਰੋਗਰਾਮ ਹੋਇਆ

ਕੋਟਕਪਰਾ, 24 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਵਿਖੇ ਕਲਚਰਲ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮੇਂ ਸਕੂਲ ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਪ੍ਰੋਗਰਾਮ ਦੀ…

ਕਾਫਿਰੋ ਤੁਸੀਂ ਬੁਝਦਿਲ ਹੋ,

ਕਾਫਿਰੋ ਤੁਸੀਂ ਬੁਝਦਿਲ ਹੋ,ਨਾਮਰਦ ਹੋ,ਨਿਹੱਤਿਆਂ ਨੂੰ ਗੋਲੀਆਂ ਮਾਰਨਾਕਿਹੜੀ ਸੂਰਮਗਤੀਹੈ ਤੁਹਾਡੀ। ਤੁਸੀਂ ਤਾਂ ਹੈਵਾਨ ਹੋਇਨਸਾਨ ਦੀ ਖੱਲ ਚਚੱਪਣੀ ਚ ਨੱਕ ਡੋਬਮਰੋ ਜ਼ਾਲਮੋਂ।ਕੀ ਵਿਗਾੜਿਆ ਸੀਉਹਨਾਂ ਤੁਹਾਡਾ, ਜਿਨ੍ਹਾਂ ਨੂੰ ਮਾਰਮੁਕਾਇਆ ਦਰਿੰਦਿਓ। ਤੁਸੀਂ ਨਫ਼ਰਤ…

ਵਿਸ਼ਾ —–ਗੁਰ ਕਾ ਬਚਨ ਬਸੈ ਜੀਅ ਨਾਲੇ***

ਜਿਸ ਮਨੁੱਖ ਦੇ ਹਿਰਦੇ ਵਿੱਚ ਗੁਰ ਉਪਦੇਸ਼ ਵਸ ਜਾਂਦਾ ਹੈ। ਉਸ ਨੂੰ ਜਲ ਨਹੀਂ ਡੋਬਦਾ, ਚੋਰ ਉਹ ਪਾਸੋਂ ਸ਼ੁਭ ਗੁਣਾਂ ਦਾ ਧਨ ਨਹੀਂ ਚੁਰਾ ਸਕਦਾ ਅੱਗ ਸਾੜ ਨਹੀਂ ਸਕਦੀ।ਗੁਰਸਿੱਖਾਂ ਦੀ…

ਰੁੱਖ ਲਾਉਣ ਤੋਂ ਬਾਅਦ ਉਹਨਾਂ ਦੀ ਸੰਭਾਲ ਕਰਨਾ ਵੀ ਜਰੂਰੀ : ਮਨੀਸ਼ ਛਾਬੜਾ

ਕੋਟਕਪਰਾ, 24 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਇਸ ਵਿਸ਼ੇ ’ਤੇ ਭਾਸ਼ਣ…