ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ 

ਹਸਪਤਾਲ ਵਿੱਚ ਮਰੀਜਾਂ ਦਾ ਸਪੀਕਰ ਸੰਧਵਾਂ ਨੇ ਪੁੱਛਿਆ ਹਾਲ ਚਾਲ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ "ਆਪ" ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ : ਸੰਧਵਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ…
ਉਲੰਪੀਅਡ ਟੈਸਟ ’ਚ ਮੱਲ੍ਹਾਂ ਮਾਰਨ ਵਾਲੇ ਬੱਚੇ ਹੋਰਨਾ ਲਈ ਬਣਨਗੇ ਪੇ੍ਰਨਾਸਰੋਤ : ਸਪੀਕਰ ਸੰਧਵਾਂ

ਉਲੰਪੀਅਡ ਟੈਸਟ ’ਚ ਮੱਲ੍ਹਾਂ ਮਾਰਨ ਵਾਲੇ ਬੱਚੇ ਹੋਰਨਾ ਲਈ ਬਣਨਗੇ ਪੇ੍ਰਨਾਸਰੋਤ : ਸਪੀਕਰ ਸੰਧਵਾਂ

ਕਰਮਨਦੀਪ ਸਿੰਘ ਅਤੇ ਸੁਖਰਹਿਮਤਦੀਪ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ਕੋਟਕਪੂਰਾ, 31 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਛੋਟੀ ਉਮਰੇ ਵੱਡੀਆਂ ਮੱਲਾਂ ਮਾਰਨ ਵਾਲੇ ਬੱਚੇ ਇੱਕ ਦਿਨ ਵੱਡੇ ਅਫਸਰ ਬਣਨ ਦੇ…
ਕੋਟਕਪੂਰਾ ਅਤੇ ਫਰੀਦਕੋਟ ਵਿਖੇ ਧੂਮਧਾਮ ਅਤੇ ਸਤਿਕਾਰ ਨਾਲ ਮਨਾਈ ਗਈ ਈਦ

ਕੋਟਕਪੂਰਾ ਅਤੇ ਫਰੀਦਕੋਟ ਵਿਖੇ ਧੂਮਧਾਮ ਅਤੇ ਸਤਿਕਾਰ ਨਾਲ ਮਨਾਈ ਗਈ ਈਦ

ਕੋਟਕਪੂਰਾ, 31 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਈਦ ਦਾ ਪਵਿੱਤਰ ਦਿਨ ਫਰੀਦਕੋਟ ਜ਼ਿਲ੍ਹੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕੋਟਕਪੂਰਾ ਅਤੇ ਫਰੀਦਕੋਟ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਵਿਸ਼ੇਸ਼ ਨਮਾਜ਼…
ਰਾਣਾ ਗੁਰਜੀਤ ਸਿੰਘ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ

ਰਾਣਾ ਗੁਰਜੀਤ ਸਿੰਘ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ

ਫ਼ਰੀਦਕੋਟ, 31 ਮਾਰਚ (ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਫ਼ਰੀਦਕੋਟ ਵਿਖੇ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ। ਇਸ…

ਅਜਿਹਾ ਸਵਰਗ ਮੈਂ ਧਰਤੀ ਤੇ ਚਾਹਾਂ

ਤੂੰ ਮੇਰੀ ਮਸਜਿਦ ਵਿੱਚ ਆ ਜਾਹ ,ਮੈਂ ਤੇਰੇ ਮੰਦਰ ਵਿੱਚ ਆਵਾਂ।ਇੱਕ ਦੂਜੇ ਨੂੰ ਖੁਸ਼ ਰਹਿਣ ਲਈ,ਰਲ਼-ਮਿਲ਼ ਆਪਾਂ ਦੇਈਏ ਦੁਆਵਾਂ। ਤੂੰ ਮੇਰੇ ਨਾਲ ਈਦ ਮਨਾਵੇਂ,ਮੈਂ ਤੇਰੇ ਨਾਲ ਦੀਵਾਲੀ ਮਨਾਵਾਂ। ਤੂੰ ਮੈਨੂੰ…

ਵਿਗਿਆਨਕ ਸੋਚ ਅਪਣਾਓ, ਤਾਂਤਰਿਕਾਂ ਦੇ ਭਰਮ ਜਾਲ ਤੋਂ ਬਾਹਰ, ਆਓ- ਤਰਕਸ਼ੀਲ

ਲਾਈਲੱਗ ਭੋਲੀ ਭਾਲੀ ਜਨਤਾ ਨੂੰ ਲੁੱਟਣ ਵਾਲਿਆਂ ਦੀ ਇਸ ਦੇਸ਼ ਵਿੱਚ ਕੋਈ ਘਾਟ ਨਹੀਂ ।ਅਖੌਤੀ ਸਿਆਣਿਆਂ, ਬਾਬਿਆਂ, ਤਾਂਤਰਿਕ,ਡੇਰੇਦਾਰ, ਪਾਂਡੇ,ਜੋਤਸ਼ੀਆਂ ਆਦਿ ਨੇ ਲੋਕਾਂ ਨੂੰ ਲੁੱਟਣ ਲਈ ਭਰਮ ਜਾਲ ਵਿਛਾਇਆ ਹੋਇਆ ਹੈ।ਸਰਮਾਏਦਾਰੀ…
ਏ.ਡੀ.ਸੀ. ਵਿਕਾਸ ਮੁਕਤਸਰ ਸੁਰਿੰਦਰ ਸਿੰਘ ਢਿਲੋਂ ਦੇ ਮਾਤਾ ਦੇ ਭੋਗ ‘ਤੇ ਵਿਸ਼ੇਸ਼

ਏ.ਡੀ.ਸੀ. ਵਿਕਾਸ ਮੁਕਤਸਰ ਸੁਰਿੰਦਰ ਸਿੰਘ ਢਿਲੋਂ ਦੇ ਮਾਤਾ ਦੇ ਭੋਗ ‘ਤੇ ਵਿਸ਼ੇਸ਼

ਸਬਰ, ਸੰਤੋਖ ਤੇ ਹੌਸਲੇ ਦੀ ਮੂਰਤ : ਮਾਤਾ ਮਹਿੰਦਰ ਕੌਰ ਢਿਲੋਂ ਮਾਤਾ ਮਹਿੰਦਰ ਕੌਰ ਢਿਲੋਂ ਸਬਰ, ਸੰਤੋਖ, ਨਮਰਤਾ, ਹਲੀਮੀ ਅਤੇ ਹੌਸਲੇ ਦਾ ਮੁਜੱਸਮਾ ਸਨ। ਉਹ 20 ਮਾਰਚ 2025 ਨੂੰ 83…
ਸਵਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਸਸਸ (ਐੱਸ ਓ ਈ) ਨੀਲ ਕੋਠੀ ਸੰਗਰੂਰ ਦਾ ਨਾਨ ਬੋਰਡ ਕਲਾਸਾਂ ਦਾ ਨਤੀਜਾ ਸ਼ਾਨਦਾਰ ਰਿਹਾ

ਸਵਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਸਸਸ (ਐੱਸ ਓ ਈ) ਨੀਲ ਕੋਠੀ ਸੰਗਰੂਰ ਦਾ ਨਾਨ ਬੋਰਡ ਕਲਾਸਾਂ ਦਾ ਨਤੀਜਾ ਸ਼ਾਨਦਾਰ ਰਿਹਾ

ਸ.ਸੰ.ਜ.ਕ.ਸ.ਦ.ਸਸਸਸ.ਐੱਸ.ਓ.ਈ. (ਨੀਲ ਕੋਠੀ ਵਿੰਗ) ਪ੍ਰਿੰਸੀਪਲ ਸ੍ਰੀਮਤੀ ਅੰਜੂ ਗੋਇਲ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਪੱਤਰ ਅਨੁਸਾਰ ਨਾਨ ਬੋਰਡ ਕਲਾਸਾਂ ਦਾ ਨਤੀਜਾ 29 ਮਾਰਚ 2025ਨੂੰ ਐਲਾਨਿਆ ਗਿਆ ।…
    ਮੇਲਾ

    ਮੇਲਾ

ਕਿੱਧਰੇ ਵੱਜਿਆ ਢੋਲ ਅਵਾਜ਼ ਆਈ,ਸੁਰਤ ਭੱਜ ਚੱਲੀ ਪਿੰਡ ਨੂੰ ਭਾਈ,ਰੁੱਤ ਭਾਦੋਂ ਉੱਤੋਂ ਚੌਦੇਂ ਚੜ੍ਹ ਆਈ,ਝੋਲੇ ਭਰ-ਭਰ ਖੇਡਾਂ ਲਿਆਵਾਂਗੇ,ਮਾਏਂ ਆਜਾ ਆਪਾਂ ਮੇਲਾ ਦੇਖਣ ਜਾਵਾਂਗੇ | ਨੌਂ ਵਾਲੀ ਬੱਸ ਤੇ ਸਭ ਆਉਣਗੇ…