ਬੱਬੂ ਮਾਨ ਦੇ ਪ੍ਰਸੰਸਕਾਂ ਨੇ ਵੈਨਕੂਵਰ ਲਾਈਵ ਸ਼ੋਅ ਸੰਬੰਧੀ ਡੈਲਟਾ ਵਿਖੇ ਦਫਤਰ ਖੋਲ੍ਹਿਆ

ਸਰੀ, 13 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਵਿਖੇ 3 ਮਈ 2025 ਨੂੰ ਨਾਮਵਰ ਗਾਇਕ ਬੱਬੂ ਮਾਨ ਦੇ ਹੋ ਰਹੇ ਸ਼ੋਅ ਅਤੇ ਟਿਕਟਾਂ ਦੀ ਜਾਣਕਾਰੀ ਸੰਬੰਧੀ ਬੱਬੂ ਮਾਨ ਦੇ ਪ੍ਰਸੰਸਕਾਂ…

ਖਾਲਸਾ ਪੰਥ ਸ਼ਜਾਇਆ

ਵਿਸਾਖੀ ਵਾਲੇ ਦਿਨਗੁਰੁ ਦਸਵੇਂ ਕੌਤਿਕ ਵਰਤਾਇਆਲੈ ਕੇ ਸੀਸ ਪੰਜ ਪਿਆਰਿਆਂਖਾਲਸਾ ਪੰਥ ਸਜਾਇਆ।ਇਹ ਆਲੌਕਿਕ ਨਜ਼ਾਰਾਵੇਖ ਸੰਗਤ ਸੀਸ ਝੁਕਾਇਆਇਕੋ ਬਾਟੇ ‘ਚ ਅੰਮ੍ਰਿਤ ਛਕਾ ਕੇਜਾਤ ਪਾਤ ਦਾ ਭੇਦ ਮਿਟਾਇਆ।ਨੀਚ ਜਾਤ ਨੂੰ ਗਲੇ ਲਗਾ…

ਤੇਰੇ ਵਾਂਗੂੰ ਵਿਸਾਖੀ ਨੂੰ ਕਿਸਨੇ ਮਨਾਉਣਾ

ਵਿਸਾਖੀ ਸ਼ਬਦ 'ਵਿਸਾਖ' ਤੋਂ ਬਣਿਆ ਹੈ, ਜੋ ਨਾਨਕਸ਼ਾਹੀ ਸੰਮਤ ਦਾ ਦੂਜਾ ਮਹੀਨਾ ਹੈ। ਇਹ ਮਹੀਨਾ ਗਰਮੀਆਂ ਦੇ ਆਰੰਭ ਅਤੇ ਕਣਕ ਦੀ ਵਾਢੀ ਵੱਲ ਸੰਕੇਤ ਕਰਦਾ ਹੈ। ਵਿਸਾਖੀ ਦਾ ਤਿਉਹਾਰ ਪੁਰਾਤਨ…

ਦਮਦਮਾ ਸਾਹਿਬ ਦੀ ਵਿਸਾਖੀ

ਆਈ ਵਿਸਾਖੀ ਖੁਸ਼ੀਆਂ ਵਾਲ਼ੀ, ਦਮਦਮਾ ਸਾਹਿਬ ਨੂੰ ਚੱਲੀਏ।ਤਖ਼ਤ ਸਾਹਿਬ ਚੱਲ ਟੇਕੀਏ ਮੱਥਾ, ਨਾਲ ਸੰਗਤ ਦੇ ਰਲ਼ੀਏ। ਆਏ ਏਥੇ ਸਨ ਦਸਮ ਪਾਤਸ਼ਾਹ, ਚੱਲ ਕੇ ਢਾਬ ਖਿਦਰਾਣਾ।ਨੌੰ ਮਹੀਨੇ ਨੌੰ ਦਿਨ ਸਤਿਗੁਰ, ਕੀਤਾ…

ਮੁੱਖ ਮੰਤਰੀ ਦੀ ਕੁਰਸੀ ਇੱਕ : ਛੇ ਕਾਂਗਰਸੀ ਲਟਾਪੀਂਘ

ਪੰਜਾਬ ਦੇ ਕਾਂਗਰਸੀ ਨੇਤਾ ਹਰਿਆਣਾ ਦੇ ਕਾਂਗਰਸੀ ਨੇਤਾਵਾਂ ਦੀਆਂ ਗ਼ਲਤੀਆਂ ਤੋਂ ਵੀ ਸਬਕ ਸਿੱਖਣ ਲਈ ਤਿਆਰ ਨਹੀਂ ਹਨ। 2024 ਵਿੱਚ ਹੋਈਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਮੁੱਖ ਮੰਤਰੀ ਦੀ…

ਮਾਰਦਾ ਦਮਾਮੇ ਜੱਟ ਮੇਲੇ ਆ ਗਿਆ 

    ਪੰਜਾਬ ਦੀ ਧਰਤੀ ਮੇਲਿਆਂ ਅਤੇ ਤਿਓਹਾਰਾਂ ਦੀ ਧਰਤੀ ਹੈ।ਜੋ ਬੜੇ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹਨ।ਇਸ ਲਈ ਕਿਸੇ ਨੇ ਕਵੀ ਕਿਹਾ ਕਿ, ਫੁੱਲਾਂ ਵਿੱਚੋਂ ਫੁੱਲ ਸ਼ੋਭਦੇ ਗੁਲਾਬ ਦੇ,…

ਸਥਾਪਤ ਅਤੇ ਸਮਕਾਲੀ ਲੇਖਕਾਂ ਦਾ ਨਿਬੰਧ-ਸੰਗ੍ਰਹਿ 

ਪੁਸਤਕ  : ਚੋਣਵੀਂ ਪੰਜਾਬੀ ਨਿਬੰਧਾਵਲੀ ਸੰਪਾਦਕ : ਮਨਮੋਹਨ ਸਿੰਘ ਦਾਊਂ, ਡਾ. ਜਸਪਾਲ ਸਿੰਘ ਜੱਸੀ ਪ੍ਰਕਾਸ਼ਕ : ਤਰਲੋਚਨ ਪਬਲਿਸ਼ਰਜ਼ ਚੰਡੀਗੜ੍ਹ  ਪੰਨੇ       : 147 ਮੁੱਲ       : 300/- ਰੁਪਏ …

ਪੰਜਾਬੀ ਸਾਹਿਤ ਸਭਾ ਰਜਿ ਫਰੀਦਕੋਟ ਦੀ ਮਾਸਿਕ ਇਕੱਤਰਤਾ ਹੋਈ।  

ਫਰੀਦਕੋਟ  10 ਅਪ੍ਰੈਲ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਮਾਸਿਕ ਇਕੱਤਰਤਾ ਮਿਤੀ 6 ਅਪ੍ਰੈਲ 2025 ਨੂੰ ਸਥਾਨਕ ਪੈਨਸ਼ਨ ਭਵਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਦੀ…

ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗਰਨੇਡ ਹਮਲੇ ਦੀ ਭਾਜਪਾ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ

ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਤ ਮਹਿਸੂਸ ਕਰ ਰਹੇ ਹਨ : ਹਰਦੀਪ ਸ਼ਰਮਾ ਕੋਟਕਪੂਰਾ, 10 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਕੋਆਰਡੀਨੇਟਰ ਪੰਜਾਬ ਸ੍ਰੀ…