ਫ੍ਰੇਜ਼ਰ ਹਾਈਟਸ ਅਤੇ ਵਾਲਨਟ ਗਰੋਵ ਸਕਾਊਟ ਗਰੁੱਪਾਂ ਨੇ ਸਰੀ ਪੁਲਿਸ ਸਰਵਿਸ ਹੈੱਡਕੁਆਰਟਰ ਦਾ ਦੌਰਾ ਕੀਤਾ

ਫ੍ਰੇਜ਼ਰ ਹਾਈਟਸ ਅਤੇ ਵਾਲਨਟ ਗਰੋਵ ਸਕਾਊਟ ਗਰੁੱਪਾਂ ਨੇ ਸਰੀ ਪੁਲਿਸ ਸਰਵਿਸ ਹੈੱਡਕੁਆਰਟਰ ਦਾ ਦੌਰਾ ਕੀਤਾ

ਸਰੀ, 21 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) 10ਵੀਂ ਫ੍ਰੇਜ਼ਰ ਹਾਈਟਸ ਸਕਾਊਟਸ ਅਤੇ ਲੈਂਗਲੀ ਦੇ ਵਾਲਨਟ ਗਰੋਵ ਸਕਾਊਟ ਗਰੁੱਪ ਨੇ ਬੀਤੇ ਦਿਨੀਂ ਸਰੀ ਪੁਲਿਸ ਸਰਵਿਸ ਹੈੱਡਕੁਆਰਟਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ…
ਆਨੰਦਾਂ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ

ਆਨੰਦਾਂ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ

ਪੰਜਾਬ ਪਾਣੀਆਂ ਦੇ ਨਾਲ ਨਾਲ ਪੀਰਾਂ, ਫਕੀਰਾਂ ਦੀ ਵੀ ਧਰਤੀ ਹੈ। ਪੰਜਾਬ ਦੀ ਧਰਤੀ ਤੇ ਅਜਿਹੇ ਮਹਾਨ ਪੀਰ ਪੈਗੰਬਰ ਅਤੇ ਯੋਧੇ ਪੈਦਾ ਹੋਏ ਹਨ ਜਿਨ੍ਹਾਂ ਨੇ ਸਮਾਜ਼ ਦੀਆਂ ਸਦੀਆਂ ਪੁਰਾਣੀਆਂ…
ਇਤਿਹਾਸ

ਇਤਿਹਾਸ

ਸਾਡੇ ਆਪਣੇ ਨੇ ਮਾਣਮੱਤੇ ਇਤਿਹਾਸਕਿਤੇ ਗੈਰਾਂ ਦੇ ਵੇਖ ਨਾ ਡੱਲ੍ਹ ਜਾਇਓ। ਲੱਖਾਂ ਆਪਾਂ ਵਾਰ ਦਿੱਤੀ ਸੀ ਕੁਰਬਾਨੀਪਿਛੋਕੜ ਕੌਮ ਦਾ ਨਾ ਭੁੱਲ ਜਾਇਓ।। ਛੱਡ ਆਪਣਿਆਂ ਦੀ ਸ਼ਹਾਦਤਾਂ ਨੂੰਐਵੇ ਢਕਵੰਜਾਂ ਵਿੱਚ ਨਾ…
ਪੀ ਏ ਯੂ ਦੇ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਲਈ ਕੈਲੀਫੋਰਨੀਆ ਯੂਨੀਵਰਸਿਟੀ ਵੱਲੋਂ ਸੱਦਾ ਮਿਲਿਆ

ਪੀ ਏ ਯੂ ਦੇ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਲਈ ਕੈਲੀਫੋਰਨੀਆ ਯੂਨੀਵਰਸਿਟੀ ਵੱਲੋਂ ਸੱਦਾ ਮਿਲਿਆ

ਲੁਧਿਆਣਾ 20 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਿਚ ਉਚੇਰੀ ਸਿੱਖਿਆ (ਪੀ ਐੱਚ ਡੀ) ਹਾਸਲ ਕਰ ਰਹੇ ਵਿਦਿਆਰਥੀ ਸਨੀਰੁੱਧ ਸਿੰਘ ਨੂੰ ਅਮਰੀਕਾ ਦੀ ਕੈਲੀਫੋਰਨੀਆ ਸਟੇਟ…
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ

ਦੁਨੀਆਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਂਦਾ ਹੈ। ਗੁਰੂ ਤੇਗ ਬਹਾਦਰ ਜੀ ਨੇ ਧਰਮ ਹੇਤ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹਾਦਤ ਦਾ ਮੁੱਖ…
ਆਰਸ਼ ਸੱਚਰ ਨੇ ਬਲਤੇਜ ਪੰਨੂ ਨੂੰ ‘ਆਪ’ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕਰਨ ’ਤੇ ਦਿੱਤੀਆਂ ਵਧਾਈਆਂ

ਆਰਸ਼ ਸੱਚਰ ਨੇ ਬਲਤੇਜ ਪੰਨੂ ਨੂੰ ‘ਆਪ’ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕਰਨ ’ਤੇ ਦਿੱਤੀਆਂ ਵਧਾਈਆਂ

ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਮ ਆਦਮੀ ਪਾਰਟੀ ਪੰਜਾਬ ਨੇ ਪਾਰਟੀ ਦੇ ਵਫ਼ਾਦਾਰ, ਤਜ਼ਰਬੇਕਾਰ ਅਤੇ ਜ਼ਮੀਨੀ ਲੀਡਰ ਬਲਤੇਜ ਪੰਨੂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕਰਕੇ ਇੱਕ ਮਹੱਤਵਪੂਰਨ ਅਤੇ…
ਦਸਮੇਸ਼ ਸਕੂਲ ਵਿੱਚ ਐਨ.ਐਸ.ਐਸ. ਯੂਨਿਟ ਨੇ ਮਨਾਇਆ ਨੈਸ਼ਨਲ ਇੰਟੀਗ੍ਰੇਸ਼ਨ ਦਿਵਸ

ਦਸਮੇਸ਼ ਸਕੂਲ ਵਿੱਚ ਐਨ.ਐਸ.ਐਸ. ਯੂਨਿਟ ਨੇ ਮਨਾਇਆ ਨੈਸ਼ਨਲ ਇੰਟੀਗ੍ਰੇਸ਼ਨ ਦਿਵਸ

ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਅੱਜ ਐਨ.ਐਸ.ਐਸ. ਯੂਨਿਟ ਵੱਲੋਂ ਨੈਸ਼ਨਲ ਇੰਟੀਗਰੇਸ਼ਨ ਡੇਅ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਬੱਚਿਆਂ ਨੂੰ ਸਾਰੇ…
ਦਸਮੇਸ਼ ਗਲੋਰੀਅਸ ਸਕੂਲ ਦੇ ਬੱਚਿਆਂ ਨੂੰ ਕਰਵਾਏ ਗੁਰੂ ਘਰ ਦੇ ਦਰਸ਼ਨ

ਦਸਮੇਸ਼ ਗਲੋਰੀਅਸ ਸਕੂਲ ਦੇ ਬੱਚਿਆਂ ਨੂੰ ਕਰਵਾਏ ਗੁਰੂ ਘਰ ਦੇ ਦਰਸ਼ਨ

ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਦੇ ਬੱਚਿਆਂ ਦਾ ਅੱਜ ਸਥਾਨਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ…
ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਫਰੀਦਕੋਟ ਤੋਂ ਰਵਾਨਾ

ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਫਰੀਦਕੋਟ ਤੋਂ ਰਵਾਨਾ

ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ ਨਗਰ ਕੀਰਤਨ, 22 ਨਵੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ ਤੋਂ ਬਾਹਰ : ਡਾ.…