ਦੱਖਣੀ ਏਸ਼ੀਆ ਦੇ ਪਾਏਦਾਰ ਅਮਨ ਲਈ ਸਿੱਖਿਆ ਸੰਸਥਾਵਾਂ, ਸੱਭਿਆਚਾਰਕ ਅਦਾਰਿਆਂ ਅਤੇ ਸਾਹਿੱਤਕ ਜਥੇਬੰਦੀਆਂ ਨੂੰ ਸਾਂਝੇ ਯਤਨ ਵਧਾਉਣੇ ਚਾਹੀਦੇ ਹਨਃ ਡਾ. ਕਰਮਜੀਤ ਸਿੰਘ

ਅੰਮ੍ਰਿਤਸਰਃ 19 ਮਾਰਚ (ਵਰਲਡ ਪੰਜਾਬੀ ਟਾਈਮਜ਼) ਦੱਖਣੀ ਏਸ਼ੀਆ ਦੇ ਪਾਏਦਾਰ ਅਮਨ ਲਈ ਸਿੱਖਿਆ ਸੰਸਥਾਵਾਂ, ਸੱਭਿਆਚਾਰਕ ਅਦਾਰਿਆਂ ਅਤੇ ਸਾਹਿੱਤਕ ਜਥੇਬੰਦੀਆਂ ਨੂੰ ਸਾਂਝੇ ਯਤਨ ਵਧਾਉਣੇ ਚਾਹੀਦੇ ਹਨ। ਇਹ ਵਿਚਾਰ ਗੁਰੂ ਨਾਨਕ ਦੇਵ…

ਸਬਕ

   ਅਧਿਆਪਕ ਲੱਗਣ ਤੇ ਸਮੇਂ ਸਮੇਂ ਤੇ 200/- ਤੋਂ 500/- ਰੁਪਏ ਦੀ ਵਿਦਿਆਰਥੀਆਂ ਦੀ ਮਦਦ ਕਰਦਿਆਂ ਮੈਂ ਕਦੇ ਉਨ੍ਹਾਂ ਤੋਂ ਪੈਸੇ ਵਾਪਸ ਮਿਲਣ ਦੀ ਉਮੀਦ ਨਹੀਂ ਸੀ ਕੀਤੀ ਤੇ ਨਾ…

‘ਆਜ਼ਾਦੀ ਸੰਗਰਾਮੀਏ ਸਾਹਿਤਕਾਰ-ਪੱਤਰਕਾਰ’ ਪੁਸਤਕ : ਦੇਸ਼ ਭਗਤਾਂ ਦੀ ਜਦੋਜਹਿਦ ਦੀ ਕਹਾਣੀ

ਕੁਲਵੰਤ ਸਿੰਘ ਪੱਤਰਕਾਰ ਖੋਜੀ ਕਿਸਮ ਦਾ ਵਿਅਕਤੀ ਸੀ। ਭਾਵੇਂ ਉਹ ਨੌਕਰੀ ਕਰਦਾ ਰਿਹਾ ਪ੍ਰੰਤੂ ਉਸਦਾ ਝੁਕਾਅ ਖੋਜੀ ਪੱਤਰਕਾਰੀ, ਸਾਹਿਤਕਾਰੀ ਤੇ ਇਤਿਹਾਸ ਵੱਲ ਰਿਹਾ। ਇਸ ਕਰਕੇ ਉਹ ਆਪਣੇ ਵਿਹਲੇ ਸਮੇਂ ਵਿੱਚ…

ਡਾ. ਦੇਵਿੰਦਰ ਸੈਫ਼ੀ ਨੂੰ ਮਿਲੇਗਾ ਗੁਰਬਖ਼ਸ਼ ਸਿੰਘ ਪ੍ਰੀਤਲੜੀ ਯਾਦਗਾਰੀ ਸਨਮਾਨ

ਕੋਟਕਪੂਰਾ, 19 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸ਼ਾਇਰ ਅਤੇ ਚਿੰਤਕ ਡਾ. ਦੇਵਿੰਦਰ ਸੈਫ਼ੀ ਨੂੰ ਸਾਹਿਤਕ ਸਿਤਾਰੇ ਮੰਚ (ਰਜਿ.) ਤਰਨਤਾਰਨ ਵੱਲੋਂ ਗੁਰਬਖਸ਼ ਸਿੰਘ ਪ੍ਰੀਤਲੜੀ ਯਾਦਗਾਰੀ ਸਨਮਾਨ ਪ੍ਰਦਾਨ ਕੀਤਾ ਜਾਵੇਗਾ। ਇਹ…

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ

ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਦਾ 16ਵਾਂ ਚੋਣ ਡੈਲੀਗੇਟ ਇਜਲਾਸ ਮੋਗਾ ਵਿਖੇ : ਪੁਰੀ ਕੋਟਕਪੂਰਾ, 19 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੰਡੀ ਬੋਰਡ ਵਰਕਕਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵੀਰ…

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦੌਰਾ

ਫਰੀਦਕੋਟ, 19 ਮਾਰਚ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ…

‘ਅੰਗਦਾਨ ਮਹਾਦਾਨ” ਨੂੰ ਜਾਗਰੂਕਤਾ ਲਹਿਰ ਬਣਾਉਣਾ ਸਮੇਂ ਦੀ ਲੋੜ ਹੈ : ਪ੍ਰਿੰਸੀਪਲ ਸਿਲਕੀ

ਕੋਟਕਪੂਰਾ, 19 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ ਫਰੀਦ ਮੈਡੀਕਲ ਇੰਸਟੀਚਿਊਟ ਫਾਰ ਨਰਸਿੰਗ ਕੋਠੇ ਬੇਰ ਵਾਲੇ ਕੋਟਕਪੁਰਾ ਵਿਖੇ ਪ੍ਰਿੰਸੀਪਲ ਸਿਲਕੀ, ਪ੍ਰਧਾਨ ਕੌਰ ਸਿੰਘ ਸੰਧੂ ਤੇ ਚੇਅਰਮੈਨ ਲਵਪ੍ਰੀਤ ਸਿੰਘ ਸੰਧੂ…

ਹੋਲਾ ਮਹੱਲਾ ਖਾਲਸੇ ਦੀ ਚੜ੍ਹਦੀ ਕਲਾ ਤੇ ਬਹਾਦਰੀ ਦਾ ਪ੍ਰਤੀਕ ਹੈ— ਡਾ. ਤੇਜਵੰਤ ਮਾਨ

ਸੰਗਰੂਰ 18 ਮਾਰਚ (ਗੁਰਨਾਮ ਸਿੰਘ/ਵਰਲਡ ਪੰਜਾਬੀ ਟਾਈਮਜ਼ ) ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਖਾਲਸਾਈ ਸ਼ਾਨ ਦੇ ਪ੍ਰਤੀਕ ਹੋਏ ਮਹੱਲੇ ਨੂੰ ਸਮਰਪਿਤ ਸ਼ਬਦ ਕੀਰਤਨ ਅਤੇ ਵਿਚਾਰ ਚਰਚਾ ਦਾ ਆਯੋਜਨ ਗੁਰਦੁਆਰਾ ਦੁਸਹਿਰਾ…

ਸੜਕ ਵਿੱਚ ਵੱਡੇ ਵੱਡੇ ਟੋਏ ਪੈਣ ਕਾਰਨ ਹਾਦਸਿਆਂ ਨੂੰ ਸੱਦਾ।

ਸਟੇਟ ਹਾਈਵੇ 11 ਲੁਧਿਆਣਾ ਸੰਗਰੂਰ 140 ਮੀਟਰ ਦੇ ਟੋਟੇ ਤੇ ਪ੍ਰੀਮਿਕਸ ਨਹੀਂ ਪਾਈ। ਫਲਾਈਓਵਰ ਦੀ ਰੇਲਿੰਗ ਸ਼ੁਰੂ ਹੋਣ ਤੋਂ ਨਹੀਂ ਲਾਏ ਸਾਈਨ ਬੋਰਡ, ਆਉਣ ਜਾਣ ਵਾਲੇ ਵਾਹਨ ਟਕਰਾਅ ਰਹੇ ਹਨ…