ਨਗਰ ਕੌਂਸਲ ਅਤੇ ਟ੍ਰੈਫਿਕ ਪੁਲੀਸ ਨੇ ਸ਼ਹਿਰ ਵਿੱਚ ਕੀਤੇ ਨਜਾਇਜ਼ ਕਬਜ਼ੇ ਹਟਾਏ

ਨਗਰ ਕੌਂਸਲ ਅਤੇ ਟ੍ਰੈਫਿਕ ਪੁਲੀਸ ਨੇ ਸ਼ਹਿਰ ਵਿੱਚ ਕੀਤੇ ਨਜਾਇਜ਼ ਕਬਜ਼ੇ ਹਟਾਏ

ਟੈ੍ਰਫਿਕ ਵਿੱਚ ਅੜਿੱਕਾ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਵਕੀਲ ਸਿੰਘ ਬਰਾੜ ਫਰੀਦਕੋਟ, 7 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਸ਼ਹਿਰ ਵਿੱਚ ਹਰ ਸੜਕ ਦੇ ਕਿਨਾਰੇ ਅਤੇ ਫੁੱਟਪਾਥ ’ਤੇ ਦਿਨੋਂ-ਦਿਨ ਵੱਧ…
ਹਰੀ ਸਿੰਘ ਚਮਕ ਦਾ ਕਵਿ ਸੰਗ੍ਰਹਿ ‘ਖ਼ਾਰੇ ਅਥਰੂ’ ਸਮਾਜਿਕ ਸਰੋਕਰਾਂ ਦਾ ਪ੍ਰਤੀਕ

ਹਰੀ ਸਿੰਘ ਚਮਕ ਦਾ ਕਵਿ ਸੰਗ੍ਰਹਿ ‘ਖ਼ਾਰੇ ਅਥਰੂ’ ਸਮਾਜਿਕ ਸਰੋਕਰਾਂ ਦਾ ਪ੍ਰਤੀਕ

ਹਰੀ ਸਿੰਘ ਚਮਕ ਸੰਵੇਦਨਸ਼ੀਲ ਸ਼ਾਇਰ ਹੈ। ਬਚਪਨ ਵਿੱਚ ਸਕੂਲ ਵਿੱਚ ਪੜ੍ਹਦਿਆਂ ਹੀ ਉਸਨੂੰ ਕਵਿਤਾਵਾਂ ਲਿਖਣ ਦੀ ਚੇਟਕ ਲੱਗ ਗਈ ਸੀ। ਮਹਿੰਦਰਾ ਕਾਲਜ ਵਿੱਚ ਪੜ੍ਹਦਿਆਂ ਉਹ ਕਹਾਣੀਆਂ ਲਿਖਣ ਲੱਗ ਗਿਆ ਅਤੇ…
,,,,,ਧੀਆਂ ਦੀਆਂ ਮੱਲਾਂ,,,,,

,,,,,ਧੀਆਂ ਦੀਆਂ ਮੱਲਾਂ,,,,,

ਕਬੱਡੀ ਕੱਪ ਪਿੰਡ ਪੱਤੋ ਹੀਰਾ ਸਿੰਘ ਮੋਗਾ ਜੋ 5-6-7 ਫਰਵਰੀ ਨੂੰ ਸੀਨੀਅਰ ਸੈਕੰਡਰੀ ਸਕੂਲ ਦੀਆਂ ਗਰਾਊਂਡਾ ਵਿੱਚ ਕਰਵਾਇਆ ਜਾ ਰਿਹਾ ਹੈ। 5 ਫਰਵਰੀ ਦਿਆਂ ਮੈਚਾਂ ਵਿੱਚ ਪਿੰਡ ਪੱਤੋ ਹੀਰਾ ਸਿੰਘ…
ਬੇਫਿਕਰੀ ਦੀ ਜੂਨ ਹੰਢਾਵਾਂ ਮੈਂ।

ਬੇਫਿਕਰੀ ਦੀ ਜੂਨ ਹੰਢਾਵਾਂ ਮੈਂ।

ਮੈਂਨੂੰ ਕੁੱਖ ਅੰਦਰ ਹੀ ਰੱਖ ਲੈ ਮਾਂ, ਡਰ ਲੱਗਦਾ ਵੈਰੀ ਦੁਨੀਆਂ ਤੋਂ।ਤੇਰੇ ਅੰਦਰ ਵਾਸਾ ਰਹਿ ਲੈਣ ਦੇ, ਕੀ ਲੈਣਾ ਭੈੜੀ ਦੁਨੀਆਂ ਤੋਂ । ਜੰਮਣੋੰ ਤਾਂ ਕੋਈ ਵੀ ਡਰਦਾ ਨਈ, ਪਰ…
“ ਚੇਅਰਮੈਨ ਡਾ . ਦਲਬੀਰ ਸਿੰਘ ਕਥੂਰੀਆ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਰੂਬਰੂ , ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਬਹੁਤ ਸ਼ਾਨਦਾਰ ਹੋ ਨਿਬੜਿਆ “

“ ਚੇਅਰਮੈਨ ਡਾ . ਦਲਬੀਰ ਸਿੰਘ ਕਥੂਰੀਆ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਰੂਬਰੂ , ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਬਹੁਤ ਸ਼ਾਨਦਾਰ ਹੋ ਨਿਬੜਿਆ “

ਬਰੇਂਪਟਨ 7 ਫਰਵਰੀ ( ਰਮਿੰਦਰ ਵਾਲੀਆ /ਵਰਲਡ ਪੰਜਾਬੀ ਟਾਈਮਜ਼) ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਇਆ ਗਿਆ ਪ੍ਰਿੰ . ਸਤਵੰਤ ਕੌਰ ਕਲੋਟੀ ਜੀ ਦਾ ਰੂਬਰੂ ,…
ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ।

ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ।

ਖ਼ੂਨਦਾਨ ਕੈਂਪ ਵਿੱਚ 40 ਯੂਨਿਟ ਖ਼ੂਨਦਾਨ ਇਕੱਤਰ ਹੋਇਆ - ਗੁਰਜੀਤ ਹੈਰੀ ਢਿੱਲੋਂ ਫ਼ਿਰੋਜ਼ਪੁਰ 7 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼ ) ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਮਿਤੀ…

        ਚੱਲ ਮਨਾਂ

ਅੱਖਾਂ ਤੇਰੀਆਂ ਚੋਂ ਡਿੱਗਦੇ ਅੱਥਰੂਇਨ੍ਹਾਂ ਨੂੰ ਬੇਬੇ ਤੋਂ ਲੁਕਾ ਲੈਇਨ੍ਹਾਂ ਅੱਖਾਂ ਚ ਕੁੱਝ ਫਸਾ ਲੈਆਹ ਐਨਕ ਹੀ ਫੜ੍ਹ ਲਾ ਲੈਛੇਤੀ ਜਲਦੀ ਨਾਲ ਭਜਾ ਲੈਗੱਡੀ ਲੁਧਿਆਣੇ ਵੱਲ ਨੂੰ ਪਾ ਲੈ ਕੀਤੇ…
ਪਿੰਡ ਚੰਦਭਾਨ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਟਕਰਾਅ

ਪਿੰਡ ਚੰਦਭਾਨ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਟਕਰਾਅ

ਖੁੱਲ੍ਹ ਕੇ ਚੱਲੇ ਇੱਟਾਂ/ਰੋੜੇ, ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਕੀਤਾ ਲਾਠੀਚਾਰਜ ਹਿੰਸਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਉੱਪਰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀ ਵਿਅਕਤੀਆਂ ਖਿਲਾਫ ਹੋਵੇਗੀ ਸਖ਼ਤ…