Posted inਦੇਸ਼ ਵਿਦੇਸ਼ ਤੋਂ
ਕੈਨੇਡਾ ਟੈਬਲਾਇਡ’ ਦੇ ਜੁਲਾਈ ਅੰਕ ਦਾ ਸਰੀ ਵਿੱਚ ਸ਼ਾਨਦਾਰ ਲੋਕ ਅਰਪਣ ਸਮਾਗਮ
ਸਰੀ, 16 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਅਤੇ ਬਹੁ-ਸੱਭਿਆਚਾਰਕ ਭਾਈਚਾਰੇ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀ 'ਕੈਨੇਡਾ ਟੈਬਲਾਇਡ' ਮੈਗਜ਼ੀਨ ਦੇ ਜੁਲਾਈ ਅੰਕ ਨੂੰ ਲੋਕ ਅਰਪਣ ਕਰਨ ਲਈ ਸਰੀ ਵਿੱਚ ਇੱਕ ਪ੍ਰਭਾਵਸ਼ਾਲੀ ਅਤੇ ਸ਼ਾਨਦਾਰ ਸਮਾਗਮ…