ਮਾਲਵਾ ਸੱਭਿਆਚਾਰ ਮੰਚ ਵੱਲੋਂ ਲੋਕ ਗਾਇਕਾ ਰਣਜੀਤ ਕੌਰ ਨੂੰ ਨਰਿੰਦਰ ਬੀਬਾ ਯਾਦਗਾਰੀ ਪੁਰਸਕਾਰ ਬਾਵਾ, ਦਾਖਾ, ਲਾਪਰਾਂ ਝਾਂਡੇ, ਲੋਟੇ ਤੇ ਗਰੇਵਾਲ ਵੱਲੋਂ ਭੇਂਟ

ਬੀਬੀ ਰਣਜੀਤ ਕੌਰ “ਪਦਮ ਸ਼੍ਰੀ” ਪੁਰਸਕਾਰ ਦੀ ਹੱਕਦਾਰ— ਪ੍ਰੋ. ਗੁਰਭਜਨ ਸਿੰਘ ਗਿੱਲ ਲੁਧਿਆਣਾਃ 20 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਅੱਧੀ ਸਦੀ ਤੋਂ ਵੱਧ ਸਮਾਂ ਪੰਜਾਬੀ ਲੋਕ ਸੰਗੀਤ ਨੂੰ ਸਮਰਪਿਤ ਲੋਕ ਗੀਤਾਂ…

ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਿਤੀ 21 ਫਰਵਰੀ 2025 ਨੂੰ ਮਨਾਇਆ ਜਾਵੇਗਾ।

ਫ਼ਰੀਦਕੋਟ 20 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਮੀਟਿੰਗ ਕਰਨਲ ਬਲਬੀਰ ਸਿੰਘ ਸਰਾਂ ( ਪ੍ਰਧਾਨ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ, ਇਕਬਾਲ ਘਾਰੂ,…

ਰਣਬੀਰ ਕਾਲਜ਼ ਦੇ ਐੱਨ ਐੱਸ ਐੱਸ ਵਲੰਟੀਅਰਜ਼ ਨੇ ਵਾਤਾਵਰਣ ਬਚਾਉਣ ਸਬੰਧੀ ਰੈਲੀ ਕੱਢੀ

ਸੰਗਰੂਰ 20 ਫਰਵਰੀ (ਮੰਜੂ ਰਾਇਕਾ/ਵਰਲਡ ਪੰਜਾਬੀ ਟਾਈਮਜ਼) ਰਣਬੀਰ ਕਾਲਜ ਦੇ ਐਨ ਐਸ ਐਸ ਦੇ ਵਲੰਟੀਅਰਜ਼ ਵੱਲੋਂ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਜਗਦੀਪ ਸਿੰਘ ਦੀ ਅਗਵਾਈ ਵਿੱਚ ਵਾਤਾਵਰਣ ਤੇ ਪਾਣੀ ਬਚਾਉਣ ਸੰਬੰਧੀ ਪਿੰਡ…

ਸਮਾਜਿਕ ਵਿਸੰਗਤੀਆਂ ਤੋਂ ਬਚਣ ਲਈ ਸਾਪੇਖੀ ਸਾਹਿਤ ਦੀ ਸਿਰਜਣਾ ਜਰੂਰੀ— ਡਾ. ਤੇਜਵੰਤ ਮਾਨ

ਮਾਲਵਾ ਰਿਸਰਚ ਸੈਂਟਰ ਪਟਿਆਲਾ ਵੱਲੋਂ ਸਾਹਿਤਕ ਗੋਸ਼ਟੀ ਪਟਿਆਲਾ 20 ਫਰਵਰੀ (ਡਾ. ਭਗਵੰਤ ਸਿੰਘ/ਵਰਲਡ ਪੰਜਾਬੀ ਟਾਈਮਜ਼ ) ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ, ਸਮਾਜਿਕ, ਰਾਜਨੀਤਿਕ, ਆਰਥਿਕ ਪ੍ਰਸੰਗਾਂ ਬਾਰੇ ਵਿਚਾਰ ਚਰਚਾ ਕਰਨ ਲਈ ਨਿਰੰਤਰ…

ਵਿਦਿਆਰਥੀਆਂ ਨੂੰ ਵਿਗਿਆਨਕ ਨਜ਼ਰੀਆ ਗ੍ਰਹਿਣ ਕਰਨ ਲਈ ਪ੍ਰੇਰਿਆ

ਸੀਬਾ ਸਕੂਲ 'ਚ ਕੀਤਾ ਸੈਮੀਨਾਰ ਦਾ ਆਯੋਜਨ ਲਹਿਰਾਗਾਗਾ, 20 ਫਰਵਰੀ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ਤਰਕਸ਼ੀਲ ਸੁਸਾਇਟੀ, ਪੰਜਾਬ ਵੱਲੋਂ ਵਿਦਿਆਰਥੀ ਚੇਤਨਾ ਸੈਮੀਨਾਰ ਦਾ ਆਯੋਜਨ ਕੀਤਾ…

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਚਿਤਰਕਾਰ ਜਰਨੈਲ ਸਿੰਘ ਦੇ ਦੇਹਾਂਤ ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾਃ 20 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਧਾਰਾ,ਇਨਕਲਾਬੀ ਲਹਿਰਾਂ ਤੇ ਸਿੱਖ ਇਤਿਹਾਸ ਦੇ ਚਿਤੇਰੇ ਸ. ਜਰਨੈਲ ਸਿੰਘ ਚਿਤਰਕਾਰ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ…

ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਇੰਟਰਨੈੱਟ ਜਾਗਰੂਕਤਾ ਦਿਵਸ ਮੌਕੇ ਵਿਸ਼ੇਸ਼ ਲੈਕਚਰ

ਮਾਲੇਰਕੋਟਲਾ, 20 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਇੰਟਰਨੈੱਟ ਜਾਗਰੂਕਤਾ ਦਿਵਸ ਦੇ ਮੌਕੇ ਡਿਜਿਟਲ ਲਿਟਰੇਸੀ ਤਹਿਤ ਡਾਕਟਰ ਮੀਨੂੰ, ਪਿ੍ੰਸੀਪਲ ਸਰਕਾਰੀ ਕਾਲਜ ਅਮਰਗੜ੍ਹ ਅਤੇ ਡੀ.ਡੀ.ਓ ਸਰਕਾਰੀ ਕਾਲਜ ਮਲੇਰਕੋਟਲਾ ਦੀ…

ਤਰਕਸ਼ੀਲਾਂ ਨੇ ਛੇਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਦਾ ਰੀਵਿਊ ਕੀਤਾ

ਤਰਕਸ਼ੀਲ ਮੈਗਜ਼ੀਨ ਦੇ ਨਵੇਂ ਪਾਠਕ ਬਣਾਏ ਲਹਿਰਾਗਾਗਾ 13 ਫਰਵਰੀ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਸੰਗਰੂਰ -ਬਰਨਾਲਾ ਦੇ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਤੇ ਤਰਕਸ਼ੀਲ ਆਗੂ ਗੁਰਦੀਪ ਸਿੰਘ ਨੇ…

ਗਗਨਦੀਪ ਸਿੰਘ ਸੰਧੂ ਬਣੇ ਜੌਗਰਫ਼ੀ ਟੀਚਰਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ

ਕੋਟਕਪੂਰਾ, 13 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ’ਚ ਜੌਗਰਫ਼ੀ ਵਿਸ਼ੇ ਦੀ ਪ੍ਰਫੁੱਲਤਾ ਲਈ ਕੰਮ ਕਰਨ ਵਾਲੀ ਜੱਥੇਬੰਦੀ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਜਿਲ੍ਹਾ ਫ਼ਰੀਦਕੋਟ ਇਕਾਈ ਦੀ ਸਰਬਸੰਮਤੀ…