Posted inਪੰਜਾਬ
*ਬੀਐਸਐਨਐਲ ਪੈਨਸ਼ਨਰਜ਼ ਐਸੋਸੀਏਸ਼ਨ ਸੰਗਰੂਰ ਦੀ ਮਾਸਿਕ ਮੀਟਿੰਗ -ਸ਼ਹੀਦਾਂ ਦੇ ਦਿਹਾੜੇ ਨੂੰ ਸਮਰਪਿਤ ਹੋਈ
ਸੰਗਰੂਰ 5 ਅਕਤੂਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਬੀਐਸਐਨਐਲ ਪੈਨਸ਼ਨਰਜ਼ ਐਸੋਸੀਏਸ਼ਨ ਸੰਗਰੂਰ ਦੀ ਮੀਟਿੰਗ ਸ਼ਹੀਦ ਭਗਤ ਸਿੰਘ, ਗੁਰਸ਼ਰਨ ਭਾਅ ਜੀ ਤੇ ਕਵੀ ਪਾਸ਼ ਦੇ ਦਿਹਾੜੇ ਨੂੰ ਸਮਰਪਿਤ ਸੰਗਰੂਰ ਵਿਖੇ ਹੋਈ ।…