ਦੁਸਹਿਰਾ ਯੁੱਧ ਦਾ ਆਖ਼ਰੀ ਦਿਨ ਨਹੀਂ…

ਦੁਸਹਿਰਾ ਯੁੱਧ ਦਾ ਆਖ਼ਰੀ ਦਿਨ ਨਹੀਂ…

ਦੁਸਹਿਰਾ ਯੁੱਧ ਦਾਆਖ਼ਰੀ ਦਿਨ ਨਹੀਂ,ਦਸਵਾਂ ਦਿਨ ਹੁੰਦਾ ਹੈ । ਯੁੱਧ ਤਾਂ ਜਾਰੀ ਰੱਖਣਾ ਪੈਂਦਾ ਹੈ ।ਸਭ ਤੋਂ ਪਹਿਲਾਂ ਆਪਣੇ ਖ਼ਿਲਾਫ਼ਜਿਸ ’ਚ ਸਦੀਆਂ ਤੋਂਰਾਵਣ ਡੇਰਾ ਲਾਈ ਬੈਠਾ ਹੈ ।ਤ੍ਰਿਸ਼ਨਾ ਦਾ ਸੋਨ-ਮਿਰਗ…
ਮੈਂ ਤਾਂ ਬੇਬੇ ਸਾਧ ਬਣੂੰਗਾ

ਮੈਂ ਤਾਂ ਬੇਬੇ ਸਾਧ ਬਣੂੰਗਾ

ਨਾ ਬਣਨਾ ਪਟਵਾਰੀ, ਮੁਨਸ਼ੀਨਾ ਚੁਕਣੀ ਨੇਤਾ ਦੀ ਝੋਲੀਮੈਂ ਤਾਂ ਬੇਬੇ ਸਾਧ ਬਣੂੰਗਾਪੜ੍ਹਨ ਪੁੜ੍ਹਨ ਦੇ ਮਾਰ ਤੂੰ ਗੋਲੀਮੈਂ ਤਾਂ ਬੇਬੇ ਸਾਧ ……. ਪੜ੍ਹੇ ਲਿਖੇ ਨੇ ਧੱਕੇ ਖਾਂਦੇਸਾਧ ਪਖੰਡੀ ਮੌਜ ਉੜਾਂਦੇਸਾਧਾਂ ਦੇ…
ਨਿੱਜੀ ਸਕੂਲ ਵਿਚ ਚਾਰ ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਵੇ

ਨਿੱਜੀ ਸਕੂਲ ਵਿਚ ਚਾਰ ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਵੇ

ਸਕੂਲ ਨੂੰ ਪੱਕੇ ਤੌਰ 'ਤੇ ਬੰਦ ਕਰਕੇ ਸਕੂਲ ਮੁੱਖੀ 'ਤੇ ਵੀ ਕਰਵਾਈ ਹੋਵੇ ਪਰਿਵਾਰ ਦੀ ਸੁਰੱਖਿਆ ਅਤੇ ਇਲਾਜ਼ ਖਰਚੇ ਦਾ ਪ੍ਰਬੰਧ ਪ੍ਰਸ਼ਾਸ਼ਨ ਕਰੇ : ਪੀ ਐਸ ਯੂ ਕੋਟਕਪੂਰਾ, 20 ਅਕਤੂਬਰ…
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਐਕਸ਼ਨ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫਰੀਦਕੋਟ ਵੱਲੋਂ ਡੀ.ਸੀ. ਦਫਤਰ ਸਾਹਮਣੇ ਰੋਸ ਰੈਲੀ ਅੱਜ 

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਐਕਸ਼ਨ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫਰੀਦਕੋਟ ਵੱਲੋਂ ਡੀ.ਸੀ. ਦਫਤਰ ਸਾਹਮਣੇ ਰੋਸ ਰੈਲੀ ਅੱਜ 

ਸਮੂਹ ਅਧਿਆਪਕ ਅਤੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਰੈਲੀ ਵਿੱਚ ਹੋਣਗੇ ਸ਼ਾਮਿਲ : ਪ੍ਰੇਮ ਚਾਵਲਾ ਭਲਕੇ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੂਕੇ ਜਾਣਗੇ ਪੁਤਲੇ ਕੋਟਕਪੂਰਾ,…
ਡੋਲਫਿਨ ਪਬਲਿਕ ਸਕੂਲ ਵਾੜਾ ਦਾਰਾਕਾ ਦੇ ਵਿਦਿਆਰਥੀਆਂ ਨੇ ‘ਪ੍ਰਾਇਮਰੀ ਗੇਮਜ਼’ ਵਿੱਚ ਗੱਡੇ ਸਫ਼ਲਤਾ ਦੇ ਝੰਡੇ

ਡੋਲਫਿਨ ਪਬਲਿਕ ਸਕੂਲ ਵਾੜਾ ਦਾਰਾਕਾ ਦੇ ਵਿਦਿਆਰਥੀਆਂ ਨੇ ‘ਪ੍ਰਾਇਮਰੀ ਗੇਮਜ਼’ ਵਿੱਚ ਗੱਡੇ ਸਫ਼ਲਤਾ ਦੇ ਝੰਡੇ

​ਕੋਟਕਪੂਰਾ, 20 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਵਾੜਾਦਰਾਕਾ ਵਿਖ਼ੇ ਸਥਿਤ ਡੋਲਫਿਨ ਪਬਲਿਕ ਸਕੂਲ ਲਈ ਅੱਜ ਦਾ ਦਿਨ ਬਹੁਤ ਹੀ ਮਾਣ ਅਤੇ ਖ਼ੁਸ਼ੀ ਭਰਿਆ ਰਿਹਾ। ਸਕੂਲ ਦੇ ਹੋਣਹਾਰ ਨੰਨ੍ਹੇ-ਮੁੰਨੇ…
ਮਿਸ ਨੇਹਾ ਖਾਨ ਨੇ ਇਲਾਕੇ ਦਾ ਨਾਮ ਚਮਕਾਇਆ : ਇੰਸ:ਬਾਰੋਲੀਆ

ਮਿਸ ਨੇਹਾ ਖਾਨ ਨੇ ਇਲਾਕੇ ਦਾ ਨਾਮ ਚਮਕਾਇਆ : ਇੰਸ:ਬਾਰੋਲੀਆ

-- ਲਗਾਤਾਰ ਚੌਥੀ ਵਾਰ ਸੋਨ ਤਗਮਾ ਜਿੱਤਿਆ -- ਫ਼ਰੀਦਕੋਟ 20 ਅਕਤੂਬਰ (ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼) ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੀ ਜਿਲ੍ਹਾ ਇਕਾਈ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ…
ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ

ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ

27 ਅਕਤੂਬਰ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗਾ ਛੇ ਏਸ਼ੀਅਨ ਮੁਲਕਾਂ ਵਿਚਾਲੇ ਮੁਕਾਬਲਾ ਪ੍ਰਦਰਸ਼ਨੀ ਮੈਚ ਦੌਰਾਨ ਪੋਲੋ ਗਰਾਊਂਡ ਦੀ ਹਾਕੀ ਟੀਮ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਨੂੰ 1-0 ਨਾਲ ਹਰਾਇਆ…
ਨੌਜਵਾਨ ਖਿਡਾਰੀ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ: ਡਾ. ਹਿਮਾਂਸ਼ੂ ਅਗਰਵਾਲ

ਨੌਜਵਾਨ ਖਿਡਾਰੀ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ: ਡਾ. ਹਿਮਾਂਸ਼ੂ ਅਗਰਵਾਲ

ਡੀਸੀ ਵੱਲੋਂ ਜੂਨੀਅਰ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਜਗਸ਼ੇਰ ਸਿੰਘ ਦਾ ਸਨਮਾਨ ਜਗਸ਼ੇਰ ਸਿੰਘ ਦੀ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾਦਾਇਕ: ਡਿਪਟੀ ਕਮਿਸ਼ਨਰ ਪਟਿਆਲਾ, 19 ਅਕਤੂਬਰ:(ਵਰਲਡ ਪੰਜਾਬੀ…
ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਵਿਖੇ ਰਾਜ ਪੱਧਰੀ ਖੋ-ਖੋ, ਕਬੱਡੀ ਤੇ ਜਿਮਨਾਸਟਿਕ ਮੁਕਾਬਲੇ ਜਾਰੀ

ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਵਿਖੇ ਰਾਜ ਪੱਧਰੀ ਖੋ-ਖੋ, ਕਬੱਡੀ ਤੇ ਜਿਮਨਾਸਟਿਕ ਮੁਕਾਬਲੇ ਜਾਰੀ

ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ ਪਟਿਆਲਾ 19 ਅਕਤੂਬਰ:(ਵਰਲਡ ਪੰਜਾਬੀ ਟਾਈਮਜ਼) ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲੋ ਗਰਾਊਂਡ ਪਟਿਆਲਾ ਦੇ ਜਿਮਨੇਜੀਅਮ ਹਾਲ ਵਿਖੇ ਡਾਇਰੈਕਟਰ ਸਪੋਰਟਸ…