ਸਰਕਾਰੀ ਕਾਲਜ ਮਲੇਰਕੋਟਲਾ ਵੱਲੋਂ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਵੜੈਚ ਨੂੰ ਸੇਵਾ ਮੁਕਤੀ ਤੇ ਵਿਦਾਇਗੀ ਸਮਾਗਮ

ਮਾਲੇਰਕੋਟਲਾ 3 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਸਥਾਨਕ ਸਰਕਾਰੀ ਕਾਲਜ ਵੱੱਲੋਂ ਪਿ੍ੰਸੀਪਲ ਡਾਕਟਰ ਬਲਵਿੰਦਰ ਸਿੰਘ ਬੜੈਚ ਜੋ ਪਿ੍ੰਸੀਪਲ ਸਰਕਾਰੀ ਕਾਲਜ ਲੜਕੀਆਂ ਦੇ ਨਾਲ-ਨਾਲ ਡੀ.ਡੀ.ਓ ਸਰਕਾਰੀ ਕਾਲਜ ਮਲੇਰਕੋਟਲਾ ਵੀ ਹਨ, ਨੂੰ…

ਪਿੰਡ ਦੀਪਗੜ੍ਹ ਵਿਖੇ ਮਾਤਾ ਗੁਰਦੇਵ ਕੌਰ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਲ ਕਲਾਂ, 2 ਜਨਵਰੀ(ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼) ਉਘੇ ਸਿੱਖਿਆ ਸ਼ਾਸ਼ਤਰੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਅਤੇ ਕਰਮ ਸਿੰਘ ਢਿੱਲੋਂ ਦੀਪਗੜ੍ਹ…

ਪੂਰੇ ਹੋਣੇ ਖ਼ਾਬ

ਦਿਲੀ-ਜਜ਼ਬਾਤ ਅਸੀਂ ਲਿਖੀਏ ਨਿਝੱਕ ਹੋ ਕੇ,ਕਲਮਾਂ ਤੇ ਲਫ਼ਜ਼ਾਂ ਦੇ ਕਹਿਣ ਲੋਕੀਂ ਹਾਣੀ ਜੀ। ਸੱਚੀ-ਸੁੱਚੀ ਭਾਵਨਾ ਹੈ ਵਲ਼ ਛਲ਼ ਰੱਖੀਏ ਨਾ,ਸ਼ਬਦਾਂ 'ਚ ਦੱਸਦੇ ਹਾਂ ਆਪਣੀ ਕਹਾਣੀ ਜੀ। ਕੁੜੀਆਂ ਤੇ ਚਿੜੀਆਂ ਨੇ…

ਟੀ.ਵੀ.ਕੱਟਾਮਨੀ ਦੀ ਵਿਦਿਅਕ ਸਵੈ-ਜੀਵਨੀ ‘ਜੰਗਲੀ ਉਪ-ਕੁਲਪਤੀ ਦੀ ਕਥਾ’ ਪ੍ਰੇਰਨਾਦਾਇਕ

ਟੀ.ਵੀ.ਕੱਟੀਮਨੀ ਸਾਬਕਾ ਉਪ-ਕੁਲਪਤੀ ‘ਇੰਦਰਾ ਗਾਂਧੀ ਰਾਸ਼ਟਰੀ ਜਨਜਾਤੀ ਵਿਸ਼ਵਵਿਦਿਆਲਾ, ਅਮਰਕੰਟਕ’ ਦੀ ਸਵੈ-ਜੀਵਨੀ ‘ਜੰਗਲੀ ਉਪ-ਕੁਲਪਤੀ ਦੀ ਕਥਾ’ ਵਿਦਿਆਰਥੀਆਂ/ਅਧਿਆਪਕਾਂ/ਵਿਦਿਆ ਸ਼ਾਸ਼ਤਰੀਆਂ ਅਤੇ ਖਾਸ ਤੌਰ ‘ਤੇ ਖੋਜੀਆਂ ਲਈ ਆਪਣਾ ਵਿਦਿਅਕ ਕੈਰੀਅਰ ਬਣਾਉਣ ਵਾਸਤੇ ਪ੍ਰੇਰਨਦਾਇਕ ਸਾਬਤ…

ਪਿੰਡ ਚੰਗਣ ਦੀ ਨੌਜਵਾਨ ਸਭਾ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ, ਨਵੇਂ ਸਾਲ ਅਤੇ ਭੀਮਾ ਕੋਰੇਗਾਂਵ ਦਿਵਸ ਨੂੰ ਸਮਰਪਿਤ ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ

ਚੰਗਣ 2 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਲੰਗਰ ਦੀ ਸੇਵਾ ਬਾਰੇ ਭਵਨਦੀਪ ਸਿੰਘ ਚੰਗਣ ਨੇ ਦੱਸਿਆ ਕਿ ਇਹ ਸਾਰਾ ਪ੍ਰੋਗਰਾਮ ਨਗਰ ਦੇ ਸੂਝਵਾਨ ਨੌਜਵਾਨਾਂ…

ਬੀ.ਸੀ. ਦੀ ਸੂਬਾਈ ਰੈਸਲਿੰਗ ਟੀਮ ਵਿੱਚ ਪੰਜਾਬੀ ਪਹਿਲਵਾਨਾਂ ਦੀ ਬੱਲੇ ਬੱਲੇ

ਸਰੀ, 2 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀ.ਸੀ. ਸੂਬੇ ਦੇ 19 ਸਾਲ ਤੋਂ ਘੱਟ ਉਮਰ ਦੇ ਪਹਿਲਵਾਨਾਂ ਨੇ ਸੂਬਾਈ ਟੀਮ ਵਿੱਚ ਪੰਜਾਬੀਆਂ ਦੀ ਬੱਲੇ ਬੱਲੇ ਕਰਵਾ ਦਿੱਤੀ ਹੈ। ਸੂਬਾਈ ਟੀਮ…

ਇੰਡੋ ਕਨੇਡੀਅਨ ਸੀਨੀਅਰਜ਼ ਸੈਂਟਰ ਸਰੀ ਦਾ ਮਹੀਨਾਵਾਰ ਕਵੀ ਦਰਬਾਰ 

ਸਰੀ, 2 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਇੰਡੋ ਕਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਵੱਲੋਂ  ਮਹੀਨਾਵਾਰ ਕਵੀ ਦਰਬਾਰ ਬੀਤੇ ਐਤਵਾਰ ਨੂੰ ਉਪਰਲੇ ਹਾਲ ਵਿਚ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ…

ਫਤਿਹਗੜ੍ਹ ਸਾਹਿਬ ਤੇ ਪਟਿਆਲੇ ਲਾਇਆ ਵਿਸਾਲ ਖੂਨਦਾਨ ਕੈਂਪ।

ਫ਼ਰੀਦਕੋਟ 2 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਫਤਿਹਗੜ੍ਹ ਸਾਹਿਬ ਤੇ ਪਟਿਆਲੇ ਵਿਚਵਿਸਾਲ ਖੂਨਦਾਨ ਕੈਂਪ ਲਗਾਏ ਗਏ। ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਫ਼ਰੀਦਕੋਟ…

ਚਾਰ ਸਾਹਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿੱਤ ਵਿਚਾਰ ਗੋਸ਼ਟੀ।

ਸੰਗਰੂਰ 2 ਜਨਵਰੀ (ਸੁਰਿੰਦਰ ਪਾਲ/ਵਰਲਡ ਪੰਜਾਬੀ ਟਾਈਮਜ਼) ਬੀਐਸਐਨਐਲ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਚਾਰ ਸਾਹਿਬਜਾਦਿਆਂ , ਮਾਤਾ ਗੁਜਰੀ ਜੀ, ਦੀਵਾਨ ਟੋਡਰ ਮੱਲ ਅਤੇ ਮੋਤੀ ਮਹਿਰਾ ਜੀ ਨੂੰ ਸਮਰਪਿੱਤ ਵਿਚਾਰ ਗੋਸ਼ਟੀ…