ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ
27 ਅਕਤੂਬਰ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗਾ ਛੇ ਏਸ਼ੀਅਨ ਮੁਲਕਾਂ ਵਿਚਾਲੇ ਮੁਕਾਬਲਾ ਪ੍ਰਦਰਸ਼ਨੀ ਮੈਚ ਦੌਰਾਨ ਪੋਲੋ ਗਰਾਊਂਡ ਦੀ ਹਾਕੀ ਟੀਮ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਨੂੰ 1-0 ਨਾਲ ਹਰਾਇਆ…