“ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋ “ ਸਿਰਜਨਾ ਦੇ ਆਰ ਪਾਰ “ ਪ੍ਰੋਗਰਾਮ ਵਿੱਚ ਡਾ. ਬਲਵਿੰਦਰ ਕੌਰ ਬਰਾੜ ਨਾਲ ਯਾਦਗਾਰੀ ਰੂਬਰੂ — ਸਾਹਿਤਕ ਸਫ਼ਰ, ਜੀਵਨ ਅਨੁਭਵ ਅਤੇ ਨਾਰੀ ਚੇਤਨਾ ਦੇ ਵਿਭਿੰਨ ਪੱਖ “

“ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋ “ ਸਿਰਜਨਾ ਦੇ ਆਰ ਪਾਰ “ ਪ੍ਰੋਗਰਾਮ ਵਿੱਚ ਡਾ. ਬਲਵਿੰਦਰ ਕੌਰ ਬਰਾੜ ਨਾਲ ਯਾਦਗਾਰੀ ਰੂਬਰੂ — ਸਾਹਿਤਕ ਸਫ਼ਰ, ਜੀਵਨ ਅਨੁਭਵ ਅਤੇ ਨਾਰੀ ਚੇਤਨਾ ਦੇ ਵਿਭਿੰਨ ਪੱਖ “

ਬਰੇਂਪਟਨ 24 ਅਗਸਤ ( ਰਮਿੰਦਰ ਵਾਲੀਆ/ਵਰਲਡ ਪੰਜਾਬੀ ਟਾਈਮਜ਼ ) ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਦੀ ਅਗਵਾਈ ਹੇਠ ‘ਸਿਰਜਣਾ ਦੇ ਆਰ-ਪਾਰ’ ਪ੍ਰੋਗਰਾਮ ਤਹਿਤ ਪ੍ਰੋ. ਕੁਲਜੀਤ ਕੌਰ ਵੱਲੋਂ…
ਕੁਰਸੀ ਦਾ ਰੰਡੀ ਰੋਣਾ

ਕੁਰਸੀ ਦਾ ਰੰਡੀ ਰੋਣਾ

ਰੰਡੀ ਰੋਣਾ ਕੁਰਸੀ ਦਾਹਰ ਲੀਡਰ ਰੋਈ ਜਾਵੇਕੁਰਸੀ ਖਾਤਿਰ ਗਿਰਗਿਟ ਵਾਂਗੂਰੰਗ ਵਟਾਈ ਜਾਵੇ ਰਲਮਿਲ ਆਪਾਂ ਦੇਸ਼ ਬਚਾਉਣਾਕਾਂਵਾਂ ਰੌਲੀ ਪਾਉਂਦੇਕੁਰਸੀ ਖਾਤਿਰ ਥਾਂ ਥਾਂ ਫਿਰਦੇਮੁੱਦਿਆਂ ਨੂੰ ਚਮਕਾਉਂਦੇ ਕੋਈ ਦੇਸ਼ ਨੂੰ ਖਤਰਾ ਦੱਸੇਕੋਈ ਧਰਮ…
ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਦੀ ਅੰਡਰ-14 ਫੁੱਟਬਾਲ ਟੀਮ ਜ਼ਿਲ੍ਹੇ ਵਿੱਚੋ ਪਹਿਲੇ ਸਥਾਨ ‘ਤੇ ਆਈ

ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਦੀ ਅੰਡਰ-14 ਫੁੱਟਬਾਲ ਟੀਮ ਜ਼ਿਲ੍ਹੇ ਵਿੱਚੋ ਪਹਿਲੇ ਸਥਾਨ ‘ਤੇ ਆਈ

*ਵਿਦਿਆ ਦੇ ਨਾਲ ਖੇਡਾਂ ਵਿੱਚ ਵੀ ਅੱਗੇ ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ: ਗੁਰਦੀਪ ਘਈ* ਖੰਨਾ, ਲੁਧਿਆਣਾ, 24 ਅਗਸਤ: (ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਹਾਈ ਸਮਾਰਟ…
ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ: ਡਾ. ਗੁਰਪ੍ਰੀਤ ਕੌਰ ਮਾਨ

ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ: ਡਾ. ਗੁਰਪ੍ਰੀਤ ਕੌਰ ਮਾਨ

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ: ਡਾ. ਗੁਰਪ੍ਰੀਤ ਕੌਰ ਮਾਨ ਰੰਗਲੇ ਪੰਜਾਬ’ ਦੀ ਤਸਵੀਰ ਬਣਿਆ ਤੀਆਂ ਦਾ ਸਮਾਗਮ: ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ…
ਹਾਸਿਆਂ ਦੇ ਬੇਤਾਜ ਬਾਦਸ਼ਾਹ ਜਸਵਿੰਦਰ ਭੱਲਾ ਦੀ ਯਾਦ ਵਿੱਚ ਸਰੀ ਵਿਖੇ ਯਾਦਗਾਰੀ ਸਮਾਗਮ

ਹਾਸਿਆਂ ਦੇ ਬੇਤਾਜ ਬਾਦਸ਼ਾਹ ਜਸਵਿੰਦਰ ਭੱਲਾ ਦੀ ਯਾਦ ਵਿੱਚ ਸਰੀ ਵਿਖੇ ਯਾਦਗਾਰੀ ਸਮਾਗਮ

ਪੁਸਤਕ ‘ਅਣਡਿੱਠਾ ਅਣਸੁਣਿਆ ਜਸਵਿੰਦਰ ਭੱਲਾ’ ਰਿਲੀਜ਼ ਕੀਤੀ ਗਈ ਸਰੀ, 24 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੀ.ਏ.ਯੂ. ਫੈਮਿਲੀ ਐਸੋਸੀਏਸ਼ਨ ਵੈਨਕੂਵਰ ਅਤੇ ਡਾ. ਜਸਵਿੰਦਰ ਸਿੰਘ ਭੱਲਾ ਫਾਊਂਡੇਸ਼ਨ ਮੋਹਾਲੀ ਵੱਲੋਂ ਪੰਜਾਬੀ ਹਾਸ-ਰਸ ਦੇ…
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿਖੇ ਐਂਟੀ-ਰੈਗਿੰਗ ਜਾਗਰੂਕਤਾ ਹਫ਼ਤਾ ਮਨਾਇਆ ਗਿਆ ।

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿਖੇ ਐਂਟੀ-ਰੈਗਿੰਗ ਜਾਗਰੂਕਤਾ ਹਫ਼ਤਾ ਮਨਾਇਆ ਗਿਆ ।

ਫ਼ਰੀਦਕੋਟ 22 ਅਗਸਤ (ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼) ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿਖੇ ਐਂਟੀ-ਰੈਗਿੰਗ ਜਾਗਰੂਕਤਾ ਹਫ਼ਤਾ ਕਾਲਜ ਦੇ ਪ੍ਰਿੰਸੀਪਲ ਡਾ. ਸੀਮਾ ਭੱਟੀ ਦੀ ਅਗਵਾਈ ਹੇਠ ਕਰਵਾਇਆ ਗਿਆ। ਡਾ. ਗਿਰੀਸ਼ ਸਾਹਨੀ,…
ਵੱਧ ਰਹੀ ਮਹਿੰਗਾਈ ਨੇ ਸਾਰਿਆਂ ਦਾ ਜਿਊਣਾ ਮੁਸ਼ਕਿਲ ਕੀਤਾ : ਗਗਨ ਥੰਨਾ

ਵੱਧ ਰਹੀ ਮਹਿੰਗਾਈ ਨੇ ਸਾਰਿਆਂ ਦਾ ਜਿਊਣਾ ਮੁਸ਼ਕਿਲ ਕੀਤਾ : ਗਗਨ ਥੰਨਾ

-- ਮਿਸ਼ਨ ਮਹਿਲਾ ਮੈਂਬਰਾਂ ਨੇ ਦੁੱਖ ਦੱਸਿਆ -- ਸ੍ਰੀ ਮੁਕਤਸਰ ਸਾਹਿਬ 22 ਅਗਸਤ (ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼) ਪੈਟਰੋਲ, ਡੀਜ਼ਲ ਅਤੇ ਗੈਸ ਤੋਂ ਪਿਛੋਂ ਹਰ ਤਰ੍ਹਾਂ ਦੀਆਂ ਵਸਤੂਆਂ ਦੇ ਭਾਅ ਅਸਮਾਨੀ ਚੜ੍ਹੇ…
ਦਸਮੇਸ਼ ਮਿਸ਼ਨ ਸਕੂਲ ਹਰੀਨੌ ਵਿੱਚ ਮਨਾਇਆ ਸਦਭਾਵਨਾ ਦਿਵਸ

ਦਸਮੇਸ਼ ਮਿਸ਼ਨ ਸਕੂਲ ਹਰੀਨੌ ਵਿੱਚ ਮਨਾਇਆ ਸਦਭਾਵਨਾ ਦਿਵਸ

ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਦਭਾਵਨਾ ਦਿਵਸ ਮਨਾਇਆ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਹਿਯੋਗ ਦੀ ਭਾਵਨਾ ਵਿਕਸਿਤ…
ਖੇਡਾਂ ’ਚ ਡਰੀਮਲੈਂਡ ਪਬਲਿਕ ਸੀੇਨੀਅਰ ਸੈਕੰਡਰੀ ਦੇ ਲੜਕਿਆਂ ਨੇ ਜ਼ੋਨ ਪੱਧਰ ’ਤੇ ਜਿੱਤੇ ਗੋਲਡ ਮੈਡਲ

ਖੇਡਾਂ ’ਚ ਡਰੀਮਲੈਂਡ ਪਬਲਿਕ ਸੀੇਨੀਅਰ ਸੈਕੰਡਰੀ ਦੇ ਲੜਕਿਆਂ ਨੇ ਜ਼ੋਨ ਪੱਧਰ ’ਤੇ ਜਿੱਤੇ ਗੋਲਡ ਮੈਡਲ

ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) 70ਵੀਆਂ ਪੰਜਾਬ ਰਾਜ ਜ਼ੋਨ ਪੱਧਰ ਸਕੂਲ ਖੇਡਾਂ ਕੋਟਕਪੂਰਾ ਵਿਖੇ ਜੋਨ ਸਕੱਤਰ ਸੁਖਮੀਤ ਸਿੰਘ ਅਤੇ ਖਜ਼ਾਨਚੀ ਹਰਬਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ। ਡਰੀਮਲੈਂਡ…