ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼     

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼     

-ਜਿਲ੍ਹੇ ਦੇ ਲੋਕਾਂ ਨੂੰ ਪਸ਼ੂ ਧਨ ਗਣਨਾ ਵਿੱਚ ਸਹਿਯੋਗ ਦੀ ਅਪੀਲ ਫ਼ਰੀਦਕੋਟ 27 ਨਵੰਬਰ (  ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )                 ਮਾਨਯੋਗ ਮੁੱਖ ਮੰਤਰੀ…
ਕਲਮਾਂ ਦੇ ਰੰਗ ਸਾਹਿਤ ਸਭਾ(ਰਜਿ.) ਫ਼ਰੀਦਕੋਟ ਵੱਲੋਂ ਹੋਣਹਾਰ ਨੌਜਵਾਨ ਸਭਾ ਦੇ ਸੀਨੀਅਰ ਮੈਂਬਰ ਹਰਸੰਗੀਤ ਸਿੰਘ ਗਿੱਲ ਦਾ ਕੀਤਾ ਵਿਸੇਸ਼ ਸਨਮਾਨ।

ਕਲਮਾਂ ਦੇ ਰੰਗ ਸਾਹਿਤ ਸਭਾ(ਰਜਿ.) ਫ਼ਰੀਦਕੋਟ ਵੱਲੋਂ ਹੋਣਹਾਰ ਨੌਜਵਾਨ ਸਭਾ ਦੇ ਸੀਨੀਅਰ ਮੈਂਬਰ ਹਰਸੰਗੀਤ ਸਿੰਘ ਗਿੱਲ ਦਾ ਕੀਤਾ ਵਿਸੇਸ਼ ਸਨਮਾਨ।

ਫ਼ਰੀਦਕੋਟ 27 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੇ ਹੋਣਹਾਰ ਮੈਂਬਰ ਹਰਸੰਗੀਤ ਸਿੰਘ ਗਿੱਲ ਵੱਲੋਂ ਬਾਜੀਗਰ ਬਸਤੀ ਵਾਰਡ ਨੰਬਰ:- 23 ਦੇ ਗਰੀਬ ਬੱਚਿਆਂ ਨੂੰ ਫਰੀ…
ਸੂਬਾ ਪੱਧਰੀ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਿਰ ਚੜ੍ਹ ਕੇ ਬੋਲਿਆ ਪ੍ਰਭ ਆਸਰਾ ਦੇ ਬੱਚਿਆਂ ਦਾ ਜਾਦੂ

ਸੂਬਾ ਪੱਧਰੀ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਿਰ ਚੜ੍ਹ ਕੇ ਬੋਲਿਆ ਪ੍ਰਭ ਆਸਰਾ ਦੇ ਬੱਚਿਆਂ ਦਾ ਜਾਦੂ

09 ਸੋਨੇ, 02 ਚਾਂਦੀ ਅਤੇ 04 ਕਾਂਸੇ ਦੇ ਤਮਗਿਆਂ ਸਮੇਤ ਜਿੱਤੇ ਕੁੱਲ 15 ਤਮਗੇ ਕੁਰਾਲ਼ੀ, 27 ਨਵੰਬਰ ( ਵਰਲਡ ਪੰਜਾਬੀ ਟਾਈਮਜ਼) ਅਲੱਗ ਤੋਂ ਖ਼ਾਸ ਬੱਚਿਆਂ ਲਈ 20 ਤੋਂ 25 ਨਵੰਬਰ…
ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਨੂੰ ਉਨ੍ਹਾਂ ਦੀਆਂ ਜੀਵਨ ਭਰ ਦੀਆਂ ਸਾਹਿਤਕ ਘਾਲਣਾਵਾਂ ਲਈ ਮਿਲਿਆ ਪੁਰਸਕਾਰ

ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਨੂੰ ਉਨ੍ਹਾਂ ਦੀਆਂ ਜੀਵਨ ਭਰ ਦੀਆਂ ਸਾਹਿਤਕ ਘਾਲਣਾਵਾਂ ਲਈ ਮਿਲਿਆ ਪੁਰਸਕਾਰ

ਫਰੀਦਕੋਟ 27 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀ ਲਿਖਾਰੀ ਸਾਹਿਤ ਸਭਾ ਬਰਨਾਲਾ ਅਤੇ ਪ੍ਰੋ . ਪ੍ਰੀਤਮ ਸਿੰਘ ਯਾਦਗਾਰੀ ਟਰੱਸਟ ਅਤੇ ਅਦਾਰਾ ਮੁਹਾਂਦਰਾ ਵੱਲੋਂ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੇ ਮੁੱਖ…
ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਨੂੰ ਉਨ੍ਹਾਂ ਦੀਆਂ ਜੀਵਨ ਭਰ ਦੀਆਂ ਸਾਹਿਤਕ ਘਾਲਣਾਵਾਂ ਲਈ ਮਿਲਿਆ ਪੁਰਸਕਾਰ

ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਨੂੰ ਉਨ੍ਹਾਂ ਦੀਆਂ ਜੀਵਨ ਭਰ ਦੀਆਂ ਸਾਹਿਤਕ ਘਾਲਣਾਵਾਂ ਲਈ ਮਿਲਿਆ ਪੁਰਸਕਾਰ

ਫਰੀਦਕੋਟ 26 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀ ਲਿਖਾਰੀ ਸਾਹਿਤ ਸਭਾ ਬਰਨਾਲਾ ਅਤੇ ਪ੍ਰੋ . ਪ੍ਰੀਤਮ ਸਿੰਘ ਯਾਦਗਾਰੀ ਟਰੱਸਟ ਅਤੇ ਅਦਾਰਾ ਮੁਹਾਂਦਰਾ ਵੱਲੋਂ ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੇ ਮੁੱਖ…

ਹਾਲੇ ਵੀ ਵੇਲਾ ਹੈ

ਗੁਰੂ ਜੀ ਤੇਰੇ ਦੱਸੇ ਰਾਹ ਤੇ ਜਾਵੇ ਕੋਈ ਨਾ,ਤੇਰੀ ਬਾਣੀ ਦੇ ਅਰਥ ਸਮਝਾਵੇ ਕੋਈ ਨਾ।ਵਹਿਮਾਂ, ਭਰਮਾਂ ਵਿੱਚ ਪੈ ਗਏ ਨੇ ਸਾਰੇ,ਜਾਣ ਰੋਜ਼ ਜੋਤਸ਼ੀਆਂ ਤੇ ਬਾਬਿਆਂ ਦੇ ਦੁਆਰੇ।ਆਪਣੇ ਅੰਦਰ ਰੱਬ ਨੂੰ…

ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਦੇ ਹੁਕਮਾਂ ਦੇ ਬਾਵਜੂਦ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਦਫਤਰੀ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ 28 ਨਵੰਬਰ ਨੂੰ  ਸਿੱਖਿਆ ਭਵਨ ਦੇ ਘਿਰਾਓ ਦਾ ਐਲਾਨ

ਦਫਤਰੀ ਮੁਲਾਜ਼ਮਾਂ ਨੂੰ  ਪੱਕਾ ਕਰਨ ਦੀ ਬਜਾਏ ਵਿਭਾਗ ਟਰਮੀਨੇਸ਼ਨਾਂ ਕਰਨ ਲੱਗਿਆ, ਰਾਜਵੀਰ ਦੀ ਟਰਮੀਨੇਸ਼ਨ ਵਿਭਾਗ ਦਾ ਨਿੰਦਣਯੋਗ ਕਾਰਾ ਕੱਚੇ ਅਤੇ ਪੱਕੇ ਮੁਲਾਜ਼ਮਾਂ ਪ੍ਰਤੀ ਵਿਭਾਗ ਤੇ ਸਰਕਾਰ ਦੀ ਪੱਖਪਾਤੀ ਨੀਤੀ ਜੱਗ…
*31ਵੀਆਂ ਕਮਲਜੀਤ ਖੇਡਾਂ-2024 ਮੌਕੇ ਭਾਰਤੀ ਹਾਕੀ ਦੇ ਉਲੰਪਿਕਸ -24 ਦੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਤੇਜਿੰਦਰ ਪਾਲ ਤੂਰ, ਅਰਜੁਨ ਚੀਮਾ ਤੇ ਮੁਹੰਮਦ ਇਆਸਰ ਨੂੰ ਪਹਿਲੀ ਦਸੰਬਰ ਨੂੰ ਕੋਟਲਾ ਸ਼ਾਹੀਆ(ਬਟਾਲਾ) ਵਿੱਚ ਸਨਮਾਨਿਤ ਕੀਤਾ ਜਾਵੇਗਾ

ਲੁਧਿਆਣਾਃ 26 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਬਟਾਲਾ ਦੀ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ 28 ਨਵੰਬਰ ਤੋਂ 1 ਦਸੰਬਰ 2024 ਤੱਕ ਹੋ ਰਹੀਆਂ…
ਸਬਰ , ਸਮਾਂ ਤੇ ਸਦਮਾ

ਸਬਰ , ਸਮਾਂ ਤੇ ਸਦਮਾ

ਕਹਿੰਦੇ ਨੇ ਕਿਔਰਤ ਸਬਰ ਸੰਤੋਖ ਦੀ ਮੂਰਤ ਹੈਸਹਿਣਾ ਹੀ ਉਸਦੇ ਹਿੱਸੇਆਇਆ ਹੈ ਸ਼ਾਇਦਸਹਿੰਦੀ ਰਹਿੰਦੀ ਹੈਕਦ ਤੱਕਇੱਕ ਦਿਨ ਸਹਿੰਦੇ ਸਹਿੰਦੇਉਸਦੀ ਮਾਨਸਿਕ ਤੇ ਸ਼ਰੀਰਿਕ ਸ਼ਕਤੀਜਵਾਬ ਦੇ ਦਿੰਦੀ ਹੈ ਪਰਉਹ ਜ਼ਿੰਦਗੀ ਦੇ ਆਖਿਰੀ…