Posted inਪੰਜਾਬ
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਡੀ ਸੀ ਦਫਤਰ ਸਾਹਮਣੇ 16 ਜਨਵਰੀ ਦੀ ਸਾਂਝੀ ਰੋਸ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ
ਕੋਟਕਪੂਰਾ, 15 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ…