Posted inਪੰਜਾਬ
ਗਣਤੰਤਰ ਦਿਵਸ ਮੌਕੇ ਫਰੀਦਕੋਟ ਦੇ ਐਸ.ਪੀ. ਸਮੇਤ ਤਿੰਨ ਮੁਲਾਜ਼ਮਾ ਨੂੰ ਮਿਲੇਗਾ ਮੁੱਖ ਮੰਤਰੀ ਤਗਮਾ : ਡਾ. ਪ੍ਰਗਿਆ ਜੈਨ ਐਸਐਸਪੀ
ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਫ਼ਰੀਦਕੋਟ ਦੇ ਐਸ.ਪੀ. ਸਮੇਤ ਤਿੰਨ ਪੁਲਿਸ ਕਰਮਚਾਰੀਆਂ ਦੀ ਮੁੱਖ ਮੰਤਰੀ ਤਗਮਾ (ਮੈਡਲ) ਲਈ ਸ਼ਾਨਦਾਰ ਸੇਵਾਵਾਂ ਬਦਲੇ ਚੋਣ ਕੀਤੀ ਗਈ ਹੈ। ਜਿੰਨਾ ਵਿੱਚ…