ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਪੁਲਿਸ ਕਰਮਚਾਰੀਆਂ ਨੂੰ ਦਿੱਤੀ ਸਪੈਸ਼ਲ ਟ੍ਰੇਨਿੰਗ

ਫਰੀਦਕੋਟ, 7 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀ ਸਪੈਸਲ ਮੋਕ ਡਰਿੱਲ ਕਰਵਾਈ ਗਈ, ਤਾਂ ਕਿ ਕਿਸੇ ਵੀ ਐਮਰਜੈਂਸੀ ਸਥਿੱਤੀ ਨੂੰ ਪ੍ਰਭਾਵਸ਼ਾਲੀ…

ਮਨਵੀਰ ਕੌਰ ਦਾ ਵੀ ਆਸਟ੍ਰੇਲੀਆ ’ਚ ਪੜਾਈ ਕਰਨ ਦਾ ਸੁਪਨਾ ਕੀਤਾ ਸਾਕਾਰ : ਮੈਡਮ ਗੁਰਮੀਤ ਕੌਰ

ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਮੋਗਾ ਰੋਡ ’ਤੇ ਸਥਿਤ ਸ਼ਹਿਰ ਦੀ ਨਾਮਵਰ ਸੰਸਥਾ ‘ਦਾ ਵੀਜ਼ਾ ਪੋਰਟ ਇੰਮੀਗ੍ਰੇਸ਼ਨ’ ਲਗਾਤਾਰ ਵਿਦੇਸ਼ ਵਿੱਚ ਪੜਾਈ ਕਰਨ ਵਾਲੇ ਵਿਦਿਆਰਥੀਆਂ ਲਈ ਵਰਦਾਨ ਸਾਬਿਤ…

ਵਿਦਿਆਰਥੀਆਂ ’ਚ ਨੈਤਿਕ ਕਦਰਾਂ ਕੀਮਤਾਂ ਦੀ ਪ੍ਰਫੁੱਲਤਾ ਲਈ ਕਰਾਇਆ ‘ਅੰਤਰ ਸਕੂਲ ਯੁਵਕ ਮੇਲਾ’

20 ਸਕੂਲਾਂ ਦੇ 287 ਵਿਦਿਆਰਥੀਆਂ ਨੇ ਲਿਆ ਵੱਖ-ਵੱਖ ਮੁਕਾਬਲਿਆਂ ’ਚ ਭਾਗ ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਗੋਬਿੰਦ ਸਿੰਘ ਸਟੱਡੀ  ਸਰਕਲ ਖੇਤਰ ਕੋਟਕਪੂਰਾ ਵੱਲੋਂ ਵਿਦਿਆਰਥੀਆਂ ਦੀ ਸਰਵਪੱਖੀ ਸਖਸ਼ੀਅਤ…

ਦਾਦਾ ਦਾਦੀ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਕੀਤਾ ਗਿਆ ਸ਼ਾਨਦਾਰ ਸਮਾਗਮ 

ਸਕੂਲ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ  ਬੱਚੇ ਦੀ ਸਖਸ਼ੀਅਤ ਦੇ ਵਿਕਾਸ ਵਿੱਚ ਦਾਦਾ - ਦਾਦੀ, ਮਾਤਾ -ਪਿਤਾ ਤੇ ਅਧਿਆਪਕ ਦਾ ਅਹਿਮ ਰੋਲ : ਨੀਲਮ ਰਾਣੀ / ਪ੍ਰਦੀਪ ਦਿਉੜਾ…

ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ

ਅਪ੍ਰਾਧਿਕ ਕੇਸਾਂ ਦੇ ਬਾਵਜੂਦ ਡੋਨਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰਾਸ਼ਟਰਪਤੀ ਦੀ ਚੋਣ ਵਲ ਦੁਨੀਆਂ ਦੀਆਂ ਨਿਗਾਹਾਂ ਟਿੱਕੀਆਂ ਹੋਈਆਂ ਸਨ।…

ਜਸਵੰਤ ਜ਼ਫਰ ਦੀ ਪੁਸਤਕ ‘ਮੈਨੂੰ ਬੁੱਧ (ਬੁੱਧੂ) ਹੋਣਾ ਚਾਹੀਦਾ ਸੀ’ ਵਿੱਚੋਂ ਗੁਜ਼ਰਦਿਆਂ…….

ਓਸ਼ੋ ਆਪਣੇ ਇੱਕ ਪ੍ਰਵਚਨ ਵਿੱਚ ਆਖਦਾ ਹੈ ਹੈ ਕਿ ਪਾਗਲ ਹੋਣਾ ਅਧਿਆਤਮਕ ਅਰਥਾਂ ਵਿੱਚ ਦੁਨਿਆਵੀ ਅਰਥਾਂ ਵਾਲਾ ਪਾਗਲ ਹੋਣਾ ਨਹੀਂ ਹੁੰਦਾ ਬਲਕਿ ਅਸਲ ਵਿੱਚ ਪਾਗਲ ਦਾ ਅਰਥ ਹੈ ਕਿ ਜਿਸ…

ਸਾਹਿਤ ਸਭਾ ਬਰੀਵਾਲਾ ਦੇ ਸਾਲਾਨਾ ਸਾਹਿਤਕ ਸਮਾਗਮ ਮੌਕੇ ਕਵੀਆਂ  ਨੇ ਬੰਨਿਆ ਰੰਗ

ਬੂਟਾ ਸਿੰਘ ਪੈਰਿਸ  ਸਵ.ਗੁਰਮੀਤ ਸਿੰਘ ਚਮਕ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ  ਫਰੀਦਕੋਟ ਮੰਡੀ ਬਰੀਵਾਲਾ 7 ਨਵੰਬਰ  (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਸਾਹਿਤ ਸਭਾ ਬਰੀਵਾਲਾ ਵੱਲੋਂ ਸਾਲਾਨਾ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ…

ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

          ਬਠਿੰਡਾ, 7 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਮ ਲੋਕਾਂ ਤੱਕ ਵਧੀਆ ਤਰੀਕੇ ਨਾਲ ਸੇਵਾਵਾਂ ਦੇਣ ਆਦਿ ਸਬੰਧੀ 2 ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ ਹੈ। ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਬਠਿੰਡਾ ਸ਼੍ਰੀ ਓਮ ਪ੍ਰਕਾਸ਼ ਨੇ ਸਾਂਝੀ ਕੀਤੀ।         ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਰਕਾਰ ਦੇ ਪੋਰਟਲ ਪੀ.ਜੀ.ਆਰ.ਐਸ ਅਤੇ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ ਅਤੇ ਸਾਂਝ ਕੇਂਦਰਾਂ ਦੀ ਕਾਰਜਵਿਧੀ ਬਾਰੇ ਸ਼੍ਰੀ ਮੁਕੇਸ਼ ਕੁਮਾਰ ਦੁਆਰਾ ਮੁਲਾਜ਼ਮਾਂ ਨਾਲ ਵੱਖ-ਵੱਖ ਵੇਰਵਿਆਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਆਰ.ਟੀ.ਆਈ ਐਕਟ ਅਤੇ ਸਰਵਿਸ ਐਕਟ 2018 ਦੇ ਬਾਰੇ ਐਡਵੋਕੇਟ ਸ਼੍ਰੀ ਵਰੁਣ ਬਾਂਸਲ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁਲਾਜ਼ਮਾਂ ਨੂੰ ਗਿਆ ਕਿ ਕਿਵੇਂ ਸਰਕਾਰੀ ਵਿਭਾਗਾਂ ਤੋਂ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਹੈ। ਇਸੇ ਤਰ੍ਹਾਂ 6 ਨਵੰਬਰ ਨੂੰ ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਵਿਕਾਸਦੀਪ ਸਹਾਇਕ ਪ੍ਰੋ: ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਤੋਂ ਇਲਾਵਾ ਲੋਕਾਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਰੱਖਿਆ ਜਾਵੇ ਤਹਿਤ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਇਸ 2 ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ।

ਡਾ. ਸੁਰਜੀਤ ਪਾਤਰ ਨੇ ਮਾਂ ਬੋਲੀ ਪੰਜਾਬੀ ਨੂੰ ਗਲੋਬਲ ਨਕਸ਼ੇ ਤੇ ਰੌਸ਼ਨ ਕੀਤਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਡਾ. ਸੁਰਜੀਤ ਪਾਤਰ ਜੀ ਦੀ ਯਾਦ ਵਿੱਚ ਜੱਦੀ ਪਿੰਡ ਪੱਤੜ ਕਲਾਂ (ਜਲੰਧਰ) ਵਿਖੇ ਸ਼ਾਨਦਾਰ ਲਾਇਬਰੇਰੀ ਬਣਾਈ ਜਾਵੇਗੀ ਕੈਬਨਿਟ ਮੰਤਰੀ ਸੌਂਦ ਇਸ਼ਮੀਤ ਮਿਊਜ਼ਿਕ ਇੰਸਟੀਚਿਊਟ ਵਿੱਚ ਬੋਲਦਾ ਅਜਾਇਬ ਘਰ ਵਿਕਸਤ ਕਰਾਂਗੇਃ ਕੈਬਨਿਟ…