ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਾਖੇ ਵੇਚਣ ਲਈ ਥਾਵਾਂ ਨਿਰਧਾਰਿਤ

ਜ਼ਿਲੇ ਅੰਦਰ ਪਟਾਕੇ ਵੇਚਣ ਲਈ 24 ਆਰਜੀ ਲਾਈਸੰਸ ਕੀਤੇ ਜਾਰੀ : ਡੀ.ਸੀ. ਫਰੀਦਕੋਟ, 27 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਨੇ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ…

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਸਿਹਤ ’ਚ ਗਿਰਾਵਟ ਆਉਂਦੀ ਹੈ : ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਫਰੀਦਕੋਟ, 26 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ…

ਡਿਊਟੀ ਦੌਰਾਨ ਬਿਹਤਰੀਨ ਕਾਰਗੁਜਾਰੀ ਦਿਖਾਉਣ ਵਾਲੇ ਪੁਲਿਸ ਕਰਮਚਾਰੀ ਸਨਮਾਨਿਤ

ਕੋਟਕਪੂਰਾ, 27 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜਿਲ੍ਹਾ ਪੁਲਿਸ ਮੁਲਾਜਮਾਂ ਦੀਆਂ ਨਿੱਜੀ ਅਤੇ ਵਿਭਾਗੀ ਸਮੱਸਿਆਵਾਂ ਤੁਰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ. ਵਲੋਂ ਡੀ.ਪੀ.ਓ. ਫਰੀਦਕੋਟ ਵਿਖੇ ਅਰਦਲ ਰੂਮ…

ਅਮਨਜੀਤ ਕੌਰ ਦਾ ਯੂ.ਕੇ. ਦਾ ਵਰਕ ਵੀਜਾ ਲਵਾਇਆ : ਵਾਸੂ ਸ਼ਰਮਾ

ਕੋਟਕਪੂਰਾ, 27 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਚੰਡੀਗੜ੍ਹ ਆਈਲੈਟਸ ਅਤੇ ਇੰਮੀਗ੍ਰੇਸ਼ਨ ਇੰਸਟੀਚਿਊਟ (ਸੀ.ਆਈ.ਆਈ.ਸੀ.) ਵੱਲੋਂ ਅਮਨਜੀਤ ਕੌਰ ਨਿਵਾਸੀ ਤਰਨਤਾਰਨ ਦਾ ਯੂ.ਕੇ. ਦਾ ਵਰਕ ਵੀਜਾ ਲਵਾ ਕੇ ਉਸਦਾ ਵਿਦੇਸ਼ ਜਾਣ ਦਾ…

ਡੀ.ਸੀ. ਅਤੇ ਐੱਸ.ਐੱਸ.ਪੀ ਵੱਲੋਂ ਦਾਣਾ ਮੰਡੀ ਕੋਟਕਪੂਰਾ ਦਾ ਅਚਾਨਕ ਦੌਰਾ

ਕੋਟਕਪੂਰਾ, 27 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਅਨਾਜ ਮੰਡੀ ਕੋਟਕਪੂਰਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਦੌਰੇ ਦੌਰਾਨ ਝੋਨੇ…

ਸਪੀਕਰ ਸੰਧਵਾਂ ਨਵੀਆਂ ਚੁਣੀਆਂ ਪੰਚਾਇਤਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਅੱਜ ਕਰਨਗੇ ਸਾਂਝੀਆਂ

ਹਲਕਾ ਕੋਟਕਪੂਰਾ ਦੀਆਂ ਸਾਰੀਆਂ ਪੰਚਾਇਤਾਂ ਨੂੰ ਦਿੱਤਾ ਗਿਆ ਹੈ ਖੁੱਲਾ ਸੱਦਾ : ਮਨੀ ਧਾਲੀਵਾਲ ਕੋਟਕਪੂਰਾ, 27 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਸਾਲ ਦੀਵਾਲੀ ਆਮ ਲੋਕਾਂ ਨਾਲ ਮਨਾਉਣ ਵਾਲੇ ਇਸ…

ਮੁਲਾਜਮ ਅਤੇ ਪੈਨਸ਼ਨਰ ਮੰਗਾਂ ਦੀ ਅਣਦੇਖੀ ਕਰਨ ਵਿਰੁੱਧ ਮੁੱਖ ਮੰਤਰੀ ਦਾ ਪੁਤਲਾ ਫੂਕਣ ਦਾ ਫੈਸਲਾ

ਫਰੀਦਕੋਟ , 27 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਮੁਲਾਜਮ ਤੇ ਪੈਨਸ਼ਨ ਸਾਂਝਾ ਫਰੰਟ ਦੀ ਸੂਬਾ ਕਮੇਟੀ ਵਲੋਂ ਪੰਜਾਬ ਸਰਕਾਰ ਖਿਲਾਫ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਫਰੀਦਕੋਟ ਜਿਲ੍ਹੇ ’ਚ ਲਾਗੂ ਕਰਨ…

ਐੱਸ.ਜੀ.ਪੀ.ਸੀ. ਵਲੋਂ ਕਰਵਾਏ ਗਏ ਮੁਕਾਬਲਿਆਂ ਵਿੱਚ ਡਰੀਮਲੈਂਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਫਰੀਦਕੋਟ , 27 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰਦੁਆਰਾ ਮਾਤਾ ਨਿਹਾਲ ਕੌਰ ਜੀ, ਪਿੰਡ ਸੇਵੇਵਾਲਾ, ਜ਼ਿਲ੍ਹਾ ਫਰੀਦਕੋਟ ਵਿੱਚ ਗੁਰਬਾਣੀ ਕੰਠ…

ਭਗਵੰਤ ਮਾਨ ਸਰਕਾਰ ਆਪਣੇ ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਡੀ.ਏ. ਦੇਣ ਦੇ ਮਾਮਲੇ ’ਚ ਕੇਂਦਰ ਤੇ ਸਾਰੇ ਗੁਆਂਢੀ ਰਾਜਾਂ ਤੋਂ ਪਛੜੀ

ਬਾਕੀ ਸਾਰੇ ਲੈ ਰਹੇ ਨੇ 53 ਫੀਸਦੀ ਤੇ ਪੰਜਾਬ ਵਾਲਿਆਂ ਨੂੰ ਮਿਲ ਰਿਹੈ ਸਿਰਫ 38 ਫੀਸਦੀ ਡੀ.ਏ. : ਚਾਵਲਾ ਦਿਨੋਂ ਦਿਨ ਤਿੱਖੇ ਹੋ ਰਹੇ ਸੰਘਰਸ਼ ਦਾ ਭਗਵੰਤ ਮਾਨ ਅਤੇ ਪੰਜਾਬ…

ਯੂਥ ਵੀਰਾਂਗਨਾਂਵਾਂ ਨੇ ਆਪਣਿਆਂ ਵੱਲੋਂ ਪਰਾਏ ਕੀਤੇ ਗਏ ਬਜੁਰਗਾਂ ਨਾਲ ਸਾਂਝੀ ਕੀਤੀ ਦੀਵਾਲੀ ਦੇ ਤਿਉਹਾਰ ਦੀ ਖੁਸ਼ੀ

ਬਠਿੰਡਾ, 27 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)   ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਦੀਆਂ ਵਲੰਟੀਅਰਾਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਸਥਾਨਕ ਟਰੱਸਟ ਮੰਦਿਰ ਸ੍ਰੀ ਰਾਮ ਚੰਦਰ ਜੀ ਬਿਰਧ ਆਸ਼ਰਮ, ਬਠਿੰਡਾ…