ਪਟਾਖਿਆਂ ਦੀ ਵਿਕਰੀ ਲਈ ਜ਼ਿਲ੍ਹੇ ਵਿੱਚ ਕੀਤੀਆਂ ਗਈਆਂ 4 ਥਾਵਾਂ ਨਿਰਧਾਰਤ ਬਠਿੰਡਾ, 26 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇਖ-ਰੇਖ ਹੇਠ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਖਿਆਂ ਦੀ ਵਿਕਰੀ ਸਬੰਧੀ ਜ਼ਿਲ੍ਹੇ ਵਿੱਚ ਆਰਜੀ ਲਾਇਸੰਸ ਜਾਰੀ ਕਰਨ ਲਈ ਮੀਟਿੰਗ ਹਾਲ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਗਏ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 4 ਵੱਖ-ਵੱਖ ਥਾਵਾਂ ਜਿੰਨ੍ਹਾਂ ਚ ਨਗਰ…