‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਟਾਰਚ ਰਿਲੇਅ ਪ੍ਰੋਗਰਾਮ

ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡਾਂ…

ਪੁਲਿਸ ਦੀਆਂ ਐਟੀ-ਸਾਬੋਟੇਜ ਅਤੇ ਡੌਗ ਸਕਾਡ ਟੀਮਾਂ ਵੱਲੋਂ ਜਿਲ੍ਹੇ ਦੇ ਰੇਲਵੇ ਸਟੇਸ਼ਨਾ ’ਤੇ ਚੈਕਿੰਗ

ਸ਼ੱਕੀ ਗਤੀਵਿਧੀਆਂ ’ਤੇ ਰੱਖੀ ਜਾ ਰਹੀ ਹੈ ਪੈਨੀ ਨਜਰ : ਐਸ.ਐਸ.ਪੀ. ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਨਿਗਰਾਨੀ ਹੇਠ ਫਰੀਦਕੋਟ ਜਿਲ੍ਹੇ ਅੰਦਰ ਅਮਨ ਅਤੇ…

ਐੱਨ ਐੱਸ ਕਿਉ ਐੱਫ ਵੋਕੇਸ਼ਨਲ ਫਰੰਟ ਦੀ ਚਿਤਾਵਨੀ:- 20 ਅਗਸਤ ਦੀ ਮੀਟਿੰਗ ’ਚ ਮਸਲੇ ਹੱਲ ਨਾ ਹੋਏ ਤਾਂ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ

  ਫ਼ਰੀਦਕੋਟ 22 ਅਗਸਤ  ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼  )  ਅੱਜ ਗੁਰਜਿੰਦਰ ਸਿੰਘ ਜਿਲਾ ਪ੍ਰਧਾਨ ਫਰੀਦਕੋਟ ਵੱਲੋਂ ਦੱਸਿਆ ਗਿਆ ਕਿ ਐੱਨ ਐੱਸ ਕਿਉ ਐੱਫ (ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ) ਵੋਕੇਸ਼ਨਲ ਅਧਿਆਪਕ…

ਤਰਕਸ਼ੀਲ ਸੁਸਾਇਟੀ ਕੈਲਗਰੀ ਵੱਲੋਂ ਚੈਸਟਰਮੀਅਰ ਵਿੱਚ ਕਰਵਾਇਆ ਗਿਆ ਤਰਕਸ਼ੀਲ ਮੇਲਾ

ਸਰੀ, 22 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਤਰਕਸ਼ੀਲ (ਰੈਸ਼ਨਲਿਸਟ) ਸੁਸਾਇਟੀ ਇਕਾਈ ਕੈਲਗਰੀ ਵੱਲੋਂ ਚੈਸਟਰਮੀਅਰ ਦੇ ਕਮਿਊਨਿਟੀ ਹਾਲ ਵਿੱਚ ਤਰਕਸ਼ੀਲ ਮੇਲਾ ਕਰਵਾਇਆ ਗਿਆ। ਇਹ ਮੇਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ…

ਤੱਖਰਾਂ ਦੇ ਕੁਸ਼ਤੀ ਦੰਗਲ ਦੇ ਵਿੱਚ ਮੱਲਾਂ ਨੇ ਜ਼ੌਹਰ ਦਿਖਾਏ

ਮਾਛੀਵਾੜਾ ਸਾਹਿਬ 21 ਅਗਸਤ (ਬਲਬੀਰ ਸਿੰਘ ਬੱਬੀ/ਵਰਲਡ ਪੰਜਾਬੀ ਟਾਈਮਜ਼) ਆਪਣੇ ਆਪ ਵਿੱਚ ਵੱਡੇ ਤੇ ਸਦੀਆਂ ਪੁਰਾਣੇ ਕੁਸ਼ਤੀ ਦੰਗਲ ਦੇ ਨਾਲ ਸਮੁੱਚੀ ਦੁਨੀਆਂ ਵਿੱਚ ਜਾਣੇ ਜਾਂਦੇ ਪਿੰਡ ਤੱਖਰਾਂ ਦੇ ਮੇਲੇ ਨੂੰ…

ਗਿਆਨੀ ਹਰਪ੍ਰੀਤ ਸਿੰਘ ਵਲੋਂ ਕੀਤੀ ਟਿੱਪਣੀ ’ਤੇ ਟਾਂਕ ਕਸ਼ੱਤਰੀ ਭਾਈਚਾਰੇ ਵਿੱਚ ਰੋਸ

ਕੋਟਕਪੂਰਾ, 21 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਰਜੀ ਭਾਈਚਾਰੇ ਖਿਲਾਫ਼ ਕੀਤੀ ਕੱਪੜਾ ਚੋਰੀ ਵਾਲੀ ਟਿੱਪਣੀ ਕਾਰਨ ਟਾਂਕ ਕਸ਼ੱਤਰੀ ਭਾਈਚਾਰੇ ਵਿੱਚ ਰੋਸ ਪੈਦਾ…

ਨੈਸ਼ਨਲ ਯੂਥ ਕਲੱਬ ਵੱਲੋਂ ਮੁਫ਼ਤ ਆਯੂਸ਼ ਕੈਂਪ ਅੱਜ:ਦਵਿੰਦਰ ਸਿੰਘ/ਡਾ.ਬਲਜੀਤ ਸ਼ਰਮਾ

ਆਯੁਰਵੈਦ ਅਤੇ ਹੋਮੀਓਪੈੱਥੀ ਦੇ ਮਾਹਿਰ ਡਾਕਟਰ ਕਰਨਗੇ ਮਰੀਜ਼ਾਂ ਦੀ ਮੁਫ਼ਤ ਜਾਂਚ, ਮੁਫ਼ਤ ਮਿਲਣਗੀਆਂ ਦਵਾਈਆਂ ਫ਼ਰੀਦਕੋਟ, 21 ਅਗਸਤ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼  ) ਪੰਜਾਬ ਸਰਕਾਰ ਅਤੇ ਸਮਾਜ ਸੇਵਾ ਖੇਤਰ ’ਚ…

ਜੰਮੂ-ਕਸ਼ਮੀਰ ਦੀ ਇਕ ਪ੍ਰਸਿੱਧ ਸ਼ਖ਼ਸੀਅਤ : ਸਾਬਕਾ ਪ੍ਰਿੰਸੀਪਲ ਅਤੇ ਜ਼ਿਲਾ ਸਿਖਿਆ ਅਫ਼ਸਰ ਸ੍ਰ. ਨਿਰੰਜਨ ਸਿੰਘ ਨਾਲ ਇਕ ਯਾਦਗਾਰ ਸੰਵਾਦ

ਸ੍ਰੀਨਗਰ - ਸ੍ਰੀਨਗਰ ਦੇ ਸੁਹਾਵਨੇ ਮਾਹੌਲ ਵਿੱਚ ਬੀਤੇ ਦਿਨ ਸ਼ੀਰਾਜ਼ਾ ਪੰਜਾਬੀ ਦੇ ਸੰਪਾਦਕ ਪੋਪਿੰਦਰ ਸਿੰਘ ਪਾਰਸ ਵਲੋਂ ਜੰਮੂ-ਕਸ਼ਮੀਰ ਦੀ ਇਕ ਪ੍ਰਸਿੱਧ ਸ਼ਖ਼ਸੀਅਤ, ਸਾਬਕਾ ਪ੍ਰਿੰਸੀਪਲ ਅਤੇ ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਨਿਰੰਜਨ…

ਭਾਰਤ ਦੇ ਆਜ਼ਾਦੀ ਦਿਵਸ ਅਤੇ ਗ਼ਦਰੀ ਬਾਬਿਆਂ ਨੂੰ ਸਮਰਪਿਤ ਰਿਹਾ ਵਿਕਟੋਰੀਆ ਦਾ ਪੰਜਾਬੀ ਮੇਲਾ

ਵਿਕਟੋਰੀਆ, 21 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਐਤਵਾਰ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਤੇ ਖੂਬਸੂਰਤ ਸ਼ਹਿਰ ਵਿਕਟੋਰੀਆ ਦੇ ਬੈਕਵਿਥ ਪਾਰਕ ਵਿੱਚ ਪੰਜਾਬੀ ਮੇਲਾ ਮਨਾਇਆ ਗਿਆ। ਭਾਰਤ ਦੇ ਆਜ਼ਾਦੀ ਦਿਵਸ…