ਇੰਡੋ ਕੈਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਵੱਲੋਂ ਮਹੀਨਾਵਾਰ ਕਵੀ ਦਰਬਾਰ

ਸਰੀ,4 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਇੰਡੋ ਕੈਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਵੱਲੋਂ ਬੀਤੇ ਐਤਵਾਰ ਮਹੀਨਾਵਾਰ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਹਰਪਾਲ ਸਿੰਘ ਬਰਾੜ ਨੇ ਕੀਤੀ। ਕਵੀ ਦਰਬਾਰ ਵਿੱਚ ਦਰਸ਼ਨ ਸਿੰਘ ਅਟਵਾਲ, ਗੁਰਮੀਤ…

ਦੇਵ ਹੇਅਰ ਤੇ ਇਜ਼ਾਬੇਲ ਮਾਰਟੀਨੇਜ਼ ਹੇਅਰ ਨੇ ਕਮਿਊਨਿਟੀ ਦੀ ਮਦਦ ਲਈ ਫੰਡ ਸ਼ੁਰੂ ਕੀਤਾ

ਸਰੀ, 4 ਅਕਤੂਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਦੇਵ ਹੇਅਰ ਅਤੇ ਇਜ਼ਾਬੇਲ ਮਾਰਟੀਨੇਜ਼ ਹੇਅਰ ਨੇ ਰੋਟਰੀ ਇੰਟਰਨੈਸ਼ਨਲ ਦੀ ਰੋਟਰੀ ਫਾਉਂਡੇਸ਼ਨ ਨਾਲ ਭਾਈਚਾਰੇ ਦੀ ਮਦਦ ਕਰਨ ਲਈ ਨੇਮਡ ਐਂਡੋਇਡ ਫੰਡ ਦੀ ਸ਼ੁਰੂਆਤ ਕੀਤੀ ਹੈ। ਇਹ…

ਪੰਜਾਬੀ ਅਧਿਆਪਕ ਅਨੋਖ ਸਿੰਘ ਸਿੱਧੂ ਨੈਸ਼ਨਲ ਐਜੂਕੇਸ਼ਨ ਬ੍ਰਿਲੀਆਂਸ ਐਵਾਰਡ 2024 ਨਾਲ ਦਿੱਲੀ ਵਿੱਚ ਹੋਣਗੇ ਸਨਮਾਣਿਤ*

ਰਾਜਸਥਾਨ 03 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਪੀਐਮ ਸ੍ਰੀ ਸਰਕਾਰੀ ਮਿਡਲ ਸਕੂਲ ਅਹਿਮਦਪੁਰਾ, ਬਲੋਕ ਪਿਲੀਬੰਗਾ ਜਿਲਾ ਹਨੁਮਾਨਗੜ ਰਾਜਸਥਾਨ ਵਿੱਚ ਕਾਰਜ ਕਰਨ ਵਾਲੇ ਪੰਜਾਬੀ ਅਧਿਆਪਕ ਅਨੋਖ ਸਿੰਘ ਨੂੰ 18 ਅਕਤੂਬਰ 2024 ਨੂੰ…

ਹਰਪਾਲ ਸਿੰਘ ਢਿੱਲਵਾਂ ਨੇ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਕੀਤੀ ਅਪੀਲ

ਫਰੀਦਕੋਟ , 3 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਨੈਸ਼ਨਲ ਐਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ, ਮੈਂਬਰ ਪੰਜਾਬ ਸਟੇਟ ਫਾਰਮਰ ਵਰਕਸ, ਸਾਬਕਾ ਜਿਲਾ ਸਿੱਖਿਆ ਅਫਸਰ, ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.ਸੀ. ਵਿੰਗ…

ਅੰਬਾਲਾ ਰੈਲੀ ਤੇ ਝੰਡਾ ਮਾਰਚ ’ਚ ਪਹੁੰਚੇ ਪੰਜਾਬ ਦੇ ਮੁਲਾਜਮਾਂ ਤੇ ਪੈਨਸ਼ਨਰਾਂ ਦਾ ਕੀਤਾ ਧੰਨਵਾਦ

ਪੰਜਾਬ ਦੀਆਂ ਚਾਰ ਜਿਮਨੀ ਚੋਣਾਂ ਦੌਰਾਨ ਭਗਵੰਤ ਮਾਨ ਸਰਕਾਰ ਨੂੰ ਘੇਰਨ ਦੀ ਦਿੱਤੀ ਚਿਤਾਵਨੀ ਜੈਤੋ/ਕੋਟਕਪੂਰਾ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਮ ਆਦਮੀ ਪਾਰਟੀ ਵਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਜਿੱਤਣ…

10 ਸਾਲਾਂ ਤੋਂ ਬਿਨਾ ਅੱਗ ਲਾਏ ਕਣਕ ਦੀ ਬਿਜਾਈ ਕਰ ਰਿਹੈ ਕਿਸਾਨ ਜਗਸੀਰ ਸਿੰਘ : ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲਿਆਂ ਦੌਰਾਨ ਕੀਤਾ ਗਿਆ ਸਨਮਾਨਿਤ ਆਖਿਆ! ਵਾਤਾਵਰਨ ਸੰਭਾਲ ਲਈ ਬਣਿਆ ਦੂਜੇ ਕਿਸਾਨਾਂ ਲਈ ਰਾਹ ਦਸੇਰਾ ਫਰੀਦਕੋਟ, 3 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਜਿਲੇ ਦੇ ਪਿੰਡ ਸੁੱਖਣਵਾਲਾ…

ਸਪੀਕਰ ਸੰਧਵਾਂ ਨੇ ਅਣੁਵ੍ਰਤ ਵਿਸ਼ਵ ਭਾਰਤੀ ਸਮਾਜ ਦੀ ਵਾਤਾਵਰਣ ਜਾਗਰੂਕਤਾ ਬੈਨਰ ਕੀਤਾ ਜਾਰੀ

ਕੋਟਕਪੂਰਾ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਆਯੋਜਿਤ “ਰਾਸ਼ਟਰੀ ਲੋਕ ਨੱਚ’’ ਫੈਸਟੀਵਲ ਵਿੱਚ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰਾਂ ਨੇ ਆਪਣੇ-ਆਪਣੇ ਰਾਜਾਂ ਦੇ ਲੋਕ ਨੱਚ ਪੇਸ਼ ਕੀਤੇ।…

ਸਰਕਾਰੀ ਸਕੂਲ ਮੂਹਰਿਉਂ ਲੰਘਦੀ ਮੁੱਖ ਗਲੀ ’ਚ ਇੰਟਰਲਾਕ ਟਾਈਲਾਂ ਦਾ ਕੰਮ ਕਰਵਾਇਆ ਸ਼ੁਰੂ

ਕੋਟਕਪੂਰਾ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੋਟਕਪੂਰਾ ਸ਼ਹਿਰ ’ਚ ਕਰਵਾਏ ਜਾ…

ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਮਨਾਈ ‘ਗਾਂਧੀ ਜਯੰਤੀ’

ਕੋਟਕਪੂਰਾ, 3 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰ-ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ’ਚ ਵੱਖ-ਵੱਖ…