Posted inਪੰਜਾਬ
ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ) ਫ਼ਰੀਦਕੋਟ ਦੇ ਚਾਰ ਮਹਿਲਾ ਮੈਂਬਰ ਨੂੰ ਕੀਤਾ ਅੰਤਰ ਰਾਸ਼ਟਰੀ ਮਹਿਲਾ ਦਿਵਸ ਤੇ ਸਨਮਾਨਿਤ ।
ਫ਼ਰੀਦਕੋਟ 9 ਮਾਰਚ (ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼) ਆਫੀਸਰ ਕਲੱਬ ਫ਼ਰੀਦਕੋਟ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਤੇ 'ਲਾਰਡ ਬੁੱਧਾ ਚੈਰੀਟੇਬਲ ਟਰੱਸਟ ਫ਼ਰੀਦਕੋਟ ਵੱਲੋ ਇੱਕ ਖੂਬਸੂਰਤ ਸਮਾਗਮ ਅਯੋਜਿਤ ਕੀਤਾ। ਜਿਸ ਵਿਚ ਵੱਖ-ਵੱਖ ਖੇਤਰ…







