ਇਟਲੀ : ਸ਼ਹਿਰ ਫੌਦੀ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਸਜਾਇਆ ਗਿਆ 16 ਵਾਂ ਮਹਾਨ ਨਗਰ ਕੀਰਤਨ

ਰੋਮ, ਇਟਲੀ, 1, ਅਕਤੂਬਰ (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਯੂਰਪ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਕਰਕੇ ਜਾਣੇ ਜਾਂਦੇ ਇਟਲੀ ਦੇ ਮਸ਼ਹੂਰ ਸ਼ਹਿਰ ਫੌਦੀ ਦੇ ਗੁਰਦੁਆਰਾ ਸਿੰਘ ਸਭਾ ਫੌਦੀ ਦੀਆਂ ਸਮੁੱਚੀਆਂ…

ਲੰਗਰ ਦੌਰਾਨ ਡਿਸਪੋਜ਼ਲ ਦੀ ਵਰਤੋਂ ਨਾ ਕਰਨ ’ਤੇ ਯੂਥ ਕਲੱਬ ਸਨਮਾਨਿਤ

ਫ਼ਰੀਦਕੋਟ, 1 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਫ਼ਰੀਦਕੋਟ ਦੀਆਂ ਜੋੜੀਆਂ ਨਹਿਰਾਂ ’ਤੇ ਭਾਈ ਘਨੱਈਆ ਯੂਥ ਕਲੱਬ ਫ਼ਰੀਦਕੋਟ ਦੇ ਉੱਦਮੀ ਨੌਜਵਾਨ ਗੁਰਪ੍ਰੀਤ…

ਲੋਕਤੰਤਰ ਦੇ ਮੁਖੌਟੇ ਹੇਠ ਤਾਨਾਸ਼ਾਹ ਹੈ ‘ਆਪ’ : ਐੱਮ.ਪੀ. ਸਰਬਜੀਤ ਸਿੰਘ

ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਲੋਕਤੰਤਰ ਦੇ ਸੱਚੇ ਪਹਿਰੇਦਾਰ ਹੋਣ ਦਾ ਰੌਲਾ ਪਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦਾ ਤਾਨਾਸ਼ਾਹੀ ਚਿਹਰਾ ਹਰ ਪੱਧਰ ’ਤੇ ਨਸ਼ਰ ਹੋ…

ਕੋਟਕਪੂਰਾ ਅਨਾਜ ਮੰਡੀ ਅਧੀਨ ਆਉਂਦੀਆਂ ਮੰਡੀਆਂ ’ਚ ਖਰੀਦ ਪ੍ਰਬੰਧ ਮੁਕੰਮਲ : ਚੇਅਰਮੈਨ ਗੁਰਮੀਤ ਸਿੰਘ

ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 1 ਅਕਤੂਬਰ ਤੋਂ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਫਸਲ ਦੀ ਖਰੀਦ ਦਾ ਕੰਮ…

ਪਿੰਡ ਕੋਹਾਰਵਾਲਾ ਦੇ 30 ਕੱਟੜ ਅਕਾਲੀ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਿਲ

ਕੱਟੜ ਅਕਾਲੀ ਪਰਿਵਾਰਾਂ ਨੇ ਸਪੀਕਰ ਸੰਧਵਾਂ ਨੂੰ ਦੱਸਿਆ ਵਿਕਾਸ ਦਾ ‘ਮਸੀਹਾ’ ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਕੋਹਾਰਵਾਲਾ ’ਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਜਦਕਿ ਆਮ…

ਜਸਟਿਸ ਅਤੇ ਐਡੀਸ਼ਨਲ ਸੈਸ਼ਨ ਜੱਜ ਨੇ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ

ਫਰੀਦਕੋਟ, 1 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ ਫਰੀਦ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਨਗਰੀ ਫਰੀਦਕੋਟ ਵਿਖੇ ਜਸਟਿਸ ਕਰਮਜੀਤ ਸਿੰਘ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਅਡੀਸ਼ਨਲ ਸੈਸ਼ਨ ਜੱਜ ਰਾਮ ਕੁਮਾਰ…

ਕਰ ਭਲਾ ਸ਼ੋਸ਼ਲ ਐਂਡ ਵੈਲਫੇਅਰ ਕਲੱਬ ਅਤੇ ਪ੍ਰਗਤੀ ਵੈੱਲਫ਼ੇਅਰ ਕਲੱਬ ਦਾ ਸਾਂਝਾ ਉਪਰਾਲਾ

ਚੱਲਣ-ਫਿਰਨ ਤੋਂ ਅਸਮਰੱਥ 50 ਜਰੂਰਤਮੰਦ ਵਿਅਕਤੀਆਂ ਨੂੰ ਟ੍ਰਾਈਸਾਈਕਲ ਭੇਂਟ ਫਰੀਦਕੋਟ, 1 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਜੀ ਦੇ ਆਗਮਨ ਪੁਰਬ-2024 ਦੀ ਮੌਕੇ ਕਰ ਭਲਾ ਸ਼ੋਸ਼ਲ ਐਂਡ ਵੈਲਫੇਅਰ ਕਲੱਬ ਅਤੇ…

ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਉਂਤਬੰਦੀ ਸਬੰਧੀ ਡੀ.ਸੀ. ਨੇ ਕੀਤੀ ਮੀਟਿੰਗ

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਕੀਤੀ ਜਾਵੇਗੀ ਰੈੱਡ ਐਂਟਰੀ : ਡੀ.ਸੀ. ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ…

ਅੱਜ ਅੰਬਾਲਾ ਰੈਲੀ ਅਤੇ ਝੰਡਾ ਮਾਰਚ ’ਚ ਪੰਜਾਬ ਪੈਨਸ਼ਨਰਜ ਯੂਨੀਅਨ ਕਰੇਗੀ ਭਰਵੀਂ ਸ਼ਮੂਲੀਅਤ : ਚਾਹਲ

ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਦੀਆਂ ਮੁਲਾਜਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖਿਲਾਫ ਪੰਜਾਬ ਮੁਲਾਜਮ ਤੇ ਪੈਨਸ਼ਨਰਜ ਸਾਂਝਾ ਫਰੰਟ ਵਲੋਂ 2 ਅਕਤੂਬਰ ਨੂੰ ਸਵੇਰੇ ਠੀਕ 11:00 ਵਜੇ…

ਖਪਤਕਾਰ ਨੂੰ ਭੇਜਿਆ ਗੈਰ-ਕਾਨੂੰਨੀ ਬਿੱਲ ਕਮਿਸ਼ਨ ਵੱਲੋਂ ਰੱਦ

ਫਰੀਦਕੋਟ, 1 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਦੇ ਖਪਤਕਾਰ ਕਮਿਸ਼ਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਆਪਣੇ ਇੱਕ ਖਪਤਕਾਰ ਨੂੰ ਕਥਿੱਤ 34000 ਰੁਪਏ ਦਾ ਭੇਜਿਆ ਗੈਰ ਕਾਨੂੰਨੀ ਬਿਲ ਰੱਦ ਕਰਨ…