ਦਸਮੇਸ਼ ਸਕੂਲ ਦੀ ਵਿਦਿਆਰਥਣ ਨੇ ਕਲਾ ਉਤਸਵ ਮੁਕਾਬਲੇ ’ਚ ਬੰਨਿ੍ਹਆ ਰੰਗ

ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਪਣੀਆਂ ਵਿਲੱਖਣ ਪਛਾਣ ਨੂੰ ਬਰਕਰਾਰ ਰੱਖਦਿਆਂ ਦਸਮੇਸ ਪਬਲਿਕ ਸਕੂਲ ਕੋਟਕਪੂਰਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜੈਸਿਕਾ ਨੇ ਜਿਲ੍ਹਾ ਪੱਧਰੀ ‘ਕਲਾ ਉਤਸਵ‘ ਮੁਕਾਬਲਿਆਂ ਵਿੱਚ…

ਕੁਲਰਾਜ ਸਿੰਘ ਨੇ ਰਾਸ਼ਟਰ ਪੱਧਰੀ ਥਲ ਸੈਨਾ ਕੈਂਪ ਵਿੱਚ ਲਿਆ ਭਾਗ

ਫਰੀਦਕੋਟ, 26 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਚੱਲ ਰਹੇ 13 ਪੰਜਾਬ ਬਟਾਲੀਅਨ ਫਿਰੋਜਪੁਰ, ਜਿਸ ਦੇ ਸੀ.ਓ. ਕਰਨਲ ਸੀ.ਐੱਮ. ਸ਼ਰਮਾ ਸਨ, ਜੂਨੀਅਰ ਡਿਵੀਜਨ ਦੇ ਕੈਡਿਟ…

ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਹੱਕ ’ਚ ਹਾਈਕੋਰਟ ਵਲੋਂ ਦਿੱਤੇ ਗਏ ਵੱਖ-ਵੱਖ ਅਦਾਲਤੀ ਫੈਸਲਿਆਂ ਦਾ ਸਤਿਕਾਰ ਕਰਕੇ ਤੁਰਤ ਲਾਗੂ ਕਰੇ ਮਾਨ ਸਰਕਾਰ!

ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਲੱਖਾਂ ਮੁਲਾਜਮ ਅਤੇ ਸੇਵਾਮੁਕਤ ਹੋਏ ਪੈਨਸ਼ਨਰ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਦੀ…

ਵਿਧਾਇਕ ਅਮਨਦੀਪ ਕੌਰ ਟਿੱਲਾ ਬਾਬਾ ਫਰੀਦ ਜੀ ਵਿਖੇ ਹੋਏ ਨਤਮਸਤਕ

ਫਰੀਦਕੋਟ, 26 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ ਫਰੀਦ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਨਗਰੀ ਫਰੀਦਕੋਟ ਵਿਖੇ ਸ਼੍ਰੀਮਤੀ ਅਮਨਦੀਪ ਕੋਰ, ਐੱਮ.ਐੱਲ.ਏ. ਮੌਗਾ, ਟਿੱਲਾ ਬਾਬਾ ਫਰੀਦ ਜੀ ਵਿਖੇ ਨਤਮਸਤਕ ਹੋਏ। ਕਮੇਟੀ…

ਜਿਲ੍ਹੇ ਵਿੱਚ ਪ੍ਰੀਗਾਬਾਲਿਨ ਦਵਾਈ ਦੀ ਰੋਕ ਲਈ ਕੀਤੀ ਛਾਪੇਮਾਰੀ : ਡਿਪਟੀ ਕਮਿਸ਼ਨਰ

2 ਫਰਮਾਂ ਦੇ 15 ਦਿਨ ਲਈ ਲਾਇਸੰਸ ਮੁਅੱਤਲ ਅਤੇ 2 ਫਰਮਾਂ ਨੂੰ ਜਾਰੀ ਕੀਤੇ ਕਾਰਨ ਦੱਸੋਂ ਨੋਟਿਸ ਫਰੀਦਕੋਟ, 26 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਜਿਲ੍ਹੇ ’ਚ ਪ੍ਰੀਗਾਬਾਲਿਨ ਦਵਾਈ ’ਤੇ ਲਾਈ ਮੁਕੰਮਲ…

ਡਰੱਗ ਵਿਭਾਗ ਦੀ ਛਾਪੇਮਾਰੀ ’ਚ ਇਕ ਦੁਕਾਨ ਸੀਲ, ਇਤਰਾਜਯੋਗ ਦਵਾਈਆਂ ਬਰਾਮਦ

ਫਰੀਦਕੋਟ , 26 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵਲੋਂ ਨਸ਼ਿਆਂ ’ਤੇ ਠੱਲ ਪਾਉਣ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ’ਤੇ ਜਿਲਾ ਫਰੀਦਕੋਟ ਵਿਖੇ ਡਰੱਗ ਵਿਭਾਗ ਵਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਜਾਰੀ ਹੈ।…

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ : ਡੀ.ਸੀ.

ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਊਂਤਬੰਦੀ ਸਬੰਧੀ ਡੀ.ਸੀ. ਨੇ ਕੀਤੀ ਮੀਟਿੰਗ ਫਰੀਦਕੋਟ, 26 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ…

ਜੱਜ ਹਰਬੰਸ ਸਿੰਘ ਨੇ ਟਿੱਲਾ ਬਾਬਾ ਫਰੀਦ ਜੀ ਵਿਖੇ ਮੱਥਾ ਟੇਕਿਆ

ਫਰੀਦਕੋਟ, 26 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਆਗਮਨ ਪੁਰਬ ਮੌਕੇ ਬਾਬਾ ਫਰੀਦ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਨਗਰੀ ਫਰੀਦਕੋਟ ਵਿਖੇ ਸ. ਹਰਬੰਸ ਸਿੰਘ ਜੱਜ ਲੁਧਿਆਣਾ, ਟਿੱਲਾ ਬਾਬਾ ਫਰੀਦ ਜੀ…

4 ਕਿਲੋ 74 ਗ੍ਰਾਮ ਅਫੀਮ ਅਤੇ ਘੋੜਾ ਟਰਾਲਾ ਸਮੇਤ ਦੋ ਪੁਲਿਸ ਅੜਿੱਕੇ, ਮਾਮਲਾ ਦਰਜ

ਫਰੀਦਕੋਟ , 26 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਜਿਲਾ ਪੁਲਿਸ ਮੁਖੀ ਫਰੀਦਕੋਟ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਥਾਨਕ ਸਿਟੀ ਥਾਣੇ…

ਬਾਬਾ ਫਰੀਦ ਆਗਮਨ ਪੁਰਬ ਸ਼ਾਂਤੀਪੂਰਵਕ ਢੰਗ ਨਾਲ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ : ਸਿਮਰਜੀਤ ਸੇਖੋਂ

ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਬਦਲੇ ਕੀਤਾ ਧੰਨਵਾਦ ਫਰੀਦਕੋਟ 26 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਪੁਲਸ ਪ੍ਰਸਾਸ਼ਨ ਦੇ ਸਹਿਯੋਗ ਸਦਕਾ ਫਰੀਦਕੋਟ ਵਿਖੇ ਪਿਛਲੇ ਲਗਾਤਾਰ 5 ਦਿਨਾਂ…