Posted inਪੰਜਾਬ
ਉੱਘੇ ਪੰਜਾਬੀ ਕਵੀ ਅਜਾਇਬ ਸਿੰਘ ਹੁੰਦਲ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾਃ 24 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਵੇਰਕਾ ਦੇ ਜੰਮਪਲ ਤੇ ਅੰਮ੍ਰਿਤਸਰ ਦੇ ਸਿਰਕੱਢ ਵਕੀਲ ਤੇ ਸ਼੍ਰੋਮਣੀ ਪੰਜਾਬੀ ਕਵੀ ਅਜਾਇਬ ਸਿੰਘ ਹੁੰਦਲ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ…





