‘ਸਰੱਬਤ ਦਾ ਭਲਾ’ ਟਰੱਸਟ ਨੇ ਲੋੜਵੰਦਾਂ ਨੂੰ ਚੈੱਕ ਵੰਡੇ

‘ਸਰੱਬਤ ਦਾ ਭਲਾ’ ਟਰੱਸਟ ਨੇ ਲੋੜਵੰਦਾਂ ਨੂੰ ਚੈੱਕ ਵੰਡੇ

ਰੋਪੜ, 19 ਅਗਸਤ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਡਾ. ਸੁਰਿੰਦਰਪਾਲ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਆਪਣੀ ਮਾਨਵਤਾਵਾਦੀ ਸੇਵਾਵਾਂ ਲਈ ਸੰਸਾਰ ਪ੍ਰਸਿੱਧ ਸੰਸਥਾ 'ਸੱਰਬਤ ਦਾ ਭਲਾ' ਕਿਸੇ ਜਾਣ-ਪਛਾਣ ਦੀ ਮੁਥਾਜ…
‘ਦ ਆਕਸਫੋਰਡ ਸਕੂਲ ਵਿਖੇ ਰੱਖੜੀ ਦਾ ਤਿਉਹਾਰ’ ਮੌਕੇ ਲੱਗੀਆਂ ਖੂਬ ਰੌਣਕਾਂ

‘ਦ ਆਕਸਫੋਰਡ ਸਕੂਲ ਵਿਖੇ ਰੱਖੜੀ ਦਾ ਤਿਉਹਾਰ’ ਮੌਕੇ ਲੱਗੀਆਂ ਖੂਬ ਰੌਣਕਾਂ

ਸਕੂਲ ਦੀਆਂ ਲੜਕੀਆਂ ਦੇ ਕਰਵਾਏ ਗਏ ਵੱਖ-ਵੱਖ ਤਰਾਂ ਦੇ ਮੁਕਾਬਲੇ : ਰੂਪ ਲਾਲ ਬਾਂਸਲ ਫਰੀਦਕੋਟ/ਬਰਗਾੜੀ, 19 ਅਗਸਤ (ਵਰਲਡ ਪੰਜਾਬੀ ਟਾਈਮਜ਼) ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ…
ਮਾਉਂਟ ਲਿਟਰਾ ਜ਼ੀ ਸਕੂਲ ਵਲੋਂ ਮਨਾਇਆ ਗਿਆ ‘ਰੱਖੜੀ’ ਦਾ ਤਿਉਹਾਰ

ਮਾਉਂਟ ਲਿਟਰਾ ਜ਼ੀ ਸਕੂਲ ਵਲੋਂ ਮਨਾਇਆ ਗਿਆ ‘ਰੱਖੜੀ’ ਦਾ ਤਿਉਹਾਰ

ਫਰੀਦਕੋਟ, 19 ਅਗਸਤ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹਿਰ ਦੀ ਪ੍ਰਸਿੱਧ ਸੰਸਥਾ ਮਾਉਂਟ ਲਿਟਰਾ ਜ਼ੀ ਸਕੂਲ ਵਲੋਂ ਮਨਾਏ ਗਏ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ…
ਖੀਸਾ

ਖੀਸਾ

ਜੇ ਤੇਰਾ ਰਤਾ ਭਾਰਾ ਖੀਸਾਸੱਚੀੰ ਬੜਾ ਪਿਆਰਾ ਖੀਸਾ ਚੰਨ ਦੇ ਨੇੜੇ ਓਹ ਹੋੰਵਦਾਜੇ ਹੈ ਪੰਜ ਸਿਤਾਰਾ ਖੀਸਾ ਧੀਆਂ ਪੁੱਤਰ ਮੂੰਹ ਫੇਰਦੇਰੰਨ ਢੂੰਡਦੀ ਸਾਰਾ ਖੀਸਾ ਗਰੀਬਾਂ ਦਾ ਏ ਪੱਕਾ ਵੈਰੀਕਰ ਲਵੇ…
ਰਿਸ਼ਤਾ

ਰਿਸ਼ਤਾ

ਪਰਸੋਂ ਰੱਖੜੀ ਦਾ ਤਿਉਹਾਰ ਹੋਣ ਕਰਕੇ ਸਾਰਾ ਬਜ਼ਾਰ ਸਜਿਆ ਹੋਇਆਂ ਹੈ। ਰਾਜਵੀਰ ਇੱਕ ਦੁਕਾਨ ਤੇ ਸਮਾਨ ਲੈਣ ਲਈ ਰੁਕਦੀ ਹੈ।"ਭੈਣ ਜੀ ਬਹੁਤ ਵਧੀਆਂ ਡਿਜ਼ਾਇਨਾਂ ਦੀਆਂ ਨਵੀਆਂ ਨਵੀਆਂ ਰੱਖੜੀਆਂ ਆਈਆਂ ਹੋਈਆਂ…
ਤਮਗੇ ਜੇਤੂ ਹਾਕੀ ਖਿਡਾਰਨ ਵੇਦਾਂਗੀ ਦਾ ਸੁਤੰਤਰਤਾ ਦਿਹਾੜੇ ਮੌਕੇ ਵਿਸ਼ੇਸ਼ ਸਨਮਾਨ

ਤਮਗੇ ਜੇਤੂ ਹਾਕੀ ਖਿਡਾਰਨ ਵੇਦਾਂਗੀ ਦਾ ਸੁਤੰਤਰਤਾ ਦਿਹਾੜੇ ਮੌਕੇ ਵਿਸ਼ੇਸ਼ ਸਨਮਾਨ

ਰੋਪੜ, 19 ਅਗਸਤ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਰੋਪੜ ਜ਼ਿਲ੍ਹੇ ਦੀ ਹੋਣਹਾਰ ਹਾਕੀ ਖਿਡਾਰਨ ਵੇਦਾਂਗੀ ਵਿਆਸ ਦਾ ਸੁਤੰਤਰਤਾ ਦਿਹਾੜੇ ਮੌਕੇ ਮਾਣਯੋਗ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਜੈ ਕਿਸ਼ਨ ਸਿੰਘ ਰੋੜੀ…
‘ਸਰਬੱਤ ਦਾ ਭਲਾ’ ਟਰੱਸਟ ਵੱਲੋਂ ਕਰਵਾਇਆ ਗਿਆ ‘ਸਾਵਣ ਕਵੀ ਦਰਬਾਰ’

‘ਸਰਬੱਤ ਦਾ ਭਲਾ’ ਟਰੱਸਟ ਵੱਲੋਂ ਕਰਵਾਇਆ ਗਿਆ ‘ਸਾਵਣ ਕਵੀ ਦਰਬਾਰ’

ਅਨੰਦਪੁਰ ਸਾਹਿਬ, 19 ਅਗਸਤ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਵੱਲੋਂ ਆਪਣੇ ਅਧੀਨ ਚੱਲ ਰਹੇ ਸੰਨੀ ਓਬਰਾਏ ਵਿਵੇਕ ਸਦਨ: ਐਡਵਾਂਸ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਸ੍ਰੀ…
ਦੇਸ਼ ਦੀ ਆਜਾਦੀ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਅਹਿਮ ਯੋਗਦਾਨ : ਪ੍ਰਿੰਸੀਪਲ ਸੁਰਿੰਦਰ ਕੌਰ

ਦੇਸ਼ ਦੀ ਆਜਾਦੀ ਵਿੱਚ ਪੰਜਾਬ ਦੇ ਨੌਜਵਾਨਾਂ ਦਾ ਅਹਿਮ ਯੋਗਦਾਨ : ਪ੍ਰਿੰਸੀਪਲ ਸੁਰਿੰਦਰ ਕੌਰ

ਕੋਟਕਪੂਰਾ, 19 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦੇ ਸਮੂਹ ਵਿਦਿਆਰਥੀਆਂ ਵੱਲੋਂ ਆਜਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ…
ਹਾਈ ਕੋਰਟ ਜੱਜ ਅਤੇ ਸੈਸ਼ਨ ਜੱਜ ਗੁ. ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

ਹਾਈ ਕੋਰਟ ਜੱਜ ਅਤੇ ਸੈਸ਼ਨ ਜੱਜ ਗੁ. ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

ਫਰੀਦਕੋਟ, 19 ਅਗਸਤ (ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ ਫਰੀਦ ਜੀ ਦੇ ਚਰਨ-ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਜੱਜ ਮਿਸਿਜ਼ ਹਰਪ੍ਰੀਤ ਕੋਰ ਜੀਵਨ ਅਤੇ…
ਪੰਜਾਬ ਪੁਲਿਸ ਵਲੋਂ 77 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਲੋੜੀਂਦਾ ਵੱਡਾ ਤਸਕਰ ਗਿ੍ਰਫ਼ਤਾਰ

ਪੰਜਾਬ ਪੁਲਿਸ ਵਲੋਂ 77 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਲੋੜੀਂਦਾ ਵੱਡਾ ਤਸਕਰ ਗਿ੍ਰਫ਼ਤਾਰ

ਗਿ੍ਰਫਤਾਰ ਦੋਸ਼ੀ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਨ ਲਈ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਸੀ ਵੱਖ-ਵੱਖ ਐਪਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ : ਐਸ.ਐਸ.ਪੀ. ਡਾ.…