ਸੀਨੀਅਰ ਪੱਤਰਕਾਰ ਅਮਨਦੀਪ ਸਿੰਘ ਲੱਕੀ ਨੂੰ ਸਦਮਾ, ਪਿਤਾ ਦਾ ਦੇਹਾਂਤ

ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਲੈਕਟੋ੍ਰਨਿਕ ਮੀਡੀਆ ਐਸੋਸੀਏਸ਼ਨ ਫਰੀਦਕੋਟ ਦੇ ਪ੍ਰਧਾਨ ਅਮਨਦੀਪ ਸਿੰਘ ਲੱਕੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਹਨਾਂ ਦੇ ਸਤਿਕਾਰਤ ਪਿਤਾ ਦਲੀਪ ਸਿੰਘ ਮਹਿਤਾ…

ਮਾਪਿਆਂ ਦੇ ਇਕਲੌਤੇ ਪੁੱਤਰ ਨੂੰ ਨਸ਼ੇ ਦੇ ਦੈਂਤ ਨੇ ਨਿਗਲਿਆ, ਮੌਤ

ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰਾਂ ਸੱਤਾਧਾਰੀ ਧਿਰ ਅਰਥਾਤ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਨਸ਼ਿਆਂ ਉੱਪਰ ਕਾਬੂ ਪਾਉਣ ’ਚ ਕਾਮਯਾਬ…

ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੀਆਂ ਲੜਕੀਆਂ ਦਾ ਸ਼ਤਰੰਜ ਮੁਕਾਬਲਿਆਂ ’ਚ ਪਹਿਲਾ ਸਥਾਨ

ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਦੀਆਂ ਵਿਦਿਆਰਥਣਾ ਨੇ ਜ਼ੋਨ ਪੱਧਰ ’ਤੇ ਚੱਲ ਰਹੇ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਦੇ ਸਕੂਲ ਦਾ ਨਾਮ ਰੌਸ਼ਨ…

ਐੱਸ.ਜੀ.ਪੀ.ਸੀ. ਵੋਟਰ ਸੂਚੀ ਸਬੰਧੀ ਡੀ.ਸੀ. ਵਲੋਂ ਕੀਤੀ ਗਈ ਮੀਟਿੰਗ

ਫਰੀਦਕੋਟ , 23 ਅਗਸਤ (ਵਰਲਡ ਪੰਜਾਬੀ ਟਾਈਮਜ਼) ਗੁਰਦੁਆਰਾ ਬੋਰਡ ਚੋਣ ਹਲਕਿਆਂ ਦੀ ਵੋਟਰ ਸੂਚੀ ਦੀ ਤਿਆਰੀ ਦਾ ਕੰਮ ਚੱਲ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ…

‘ਡੀ.ਸੀ. ਦੇ ਹੁਕਮਾਂ ’ਤੇ ਬਿਜਲੀ ਚੋਰਾਂ ਖਿਲਾਫ ਕਸਿਆ ਸ਼ਿਕੰਜਾ’

ਪਾਵਰਕਾਮ ਨੇ ਕਾਸਮਭੱਟੀ ਦੇ 35 ਘਰਾਂ ਵਿੱਚ ਬਿਜਲੀ ਮੀਟਰਾਂ ਦੀ ਕੀਤੀ ਪੜਤਾਲ ਫਰੀਦਕੋਟ , 23 ਅਗਸਤ (ਵਰਲਡ ਪੰਜਾਬੀ ਟਾਈਮਜ਼) ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਹੁਕਮਾਂ ਉਪਰੰਤ ਪਾਵਰਕਾਮ ਦੇ ਫੀਲਡ…

ਸਾਂਝੇ ਫਰੰਟ ਨਾਲ ਮੀਟਿੰਗ ਕਰਨ ਤੋਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਨੇ ਨਹੀਂ ਕੀਤਾ ਹੋ ਮਸਲਾ ਹੱਲ : ਜਗਦੀਸ਼ ਸਿੰਘ ਚਾਹਲ 

ਮੁੱਖ ਮੰਤਰੀ ਪੰਜਾਬ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਦੀ ਕਚਹਿਰੀ ਵਿੱਚ ਹੋਇਆ ਸ਼ਰੇਆਮ ਨੰਗਾ    ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਚਾਰ ਜਿਮਨੀ ਚੋਣਾਂ ਵਿੱਚ ਸਬਕ ਸਿਖਾਉਣ ਅਤੇ ਹਰਾਉਣ ਦਾ…

ਪਿ੍ਰੰਸੀਪਲ ਧਵਨ ਕੁਮਾਰ ਨੇ ਇੱਕ ਰੋਜਾ ਕਪੈਸਿਟੀ ਬਿਲਡਿੰਗ ਪ੍ਰੋਗਰਾਮ ’ਚ ਅਧਿਆਪਕਾਂ ਨੂੰ ਕੀਤਾ ਸੰਬੋਧਨ

ਪੋ੍ਰਗਰਾਮ ’ਚ ਸੂਬੇ ਦੇ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲਾਂ ਨੇ ਕੀਤੀ ਸ਼ਮੂਲੀਅਤ ‘ਗਿਆਨ- ਸਿਧਾਂਤ’ ਵਿਸ਼ਾ ਇੱਕ ਵਿਆਪਕ ਵਿਸ਼ਾ : ਪਿ੍ਰੰਸੀਪਲ ਧਵਨ ਕੁਮਾਰ ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ…

ਕਾਲੇ ਪਾਣੀਆਂ ਵਿਰੁੱਧ ਲੁਧਿਆਣਾ ਵਿਖੇ ਵਿਸ਼ਾਲ ਮੋਰਚਾ ਅੱਜ, ਇਨਸਾਫ ਪਸੰਦ ਲੋਕ ਭਰਵੀਂ ਗਿਣਤੀ ’ਚ ਹੋਣਗੇ ਸ਼ਾਮਲ : ਚੰਦਬਾਜਾ

ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਲੰਮੇ ਸਮੇਂ ਤੋਂ ਛੋਟੀਆਂ ਵੱਡੀਆਂ ਫੈਕਟਰੀਆਂ, ਕਾਰਖਾਨਿਆਂ ਸਮੇਤ ਡੇਅਰੀਆਂ ਅਤੇ ਸੀਵਰੇਜ ਤੱਕ ਦਾ ਗੰਦਾ ਪਾਣੀ ਲੁਧਿਆਣਾ ਵਿਖੇ ਬੁੱਢੇ ਨਾਲੇ ਵਿੱਚ ਸੁੱਟਿਆ ਜਾ…

ਸਿਹਤ ਕਰਮਚਾਰੀਆਂ ਵੱਲੋਂ ਪਿੰਡ ਮੰਗਵਾਲ ਵਿਖੇ ਡੇਂਗੂ ਬੀਮਾਰੀ ਤੋਂ ਬਚਾਅ ਲਈ ਲਾਰਵੀਸਾਈਡ ਸਪਰੇਅ ਕੀਤੀ

ਸੰਗਰੂਰ 23 ਅਗਸਤ (ਇੰਦਰਜੀਤ ਸਿੰਘ/ਵਰਲਡ ਪੰਜਾਬੀ ਟਾਈਮਜ਼) ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਜੀ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫਸਰ ਲੌਂਗੋਵਾਲ ਡਾਕਟਰ ਹਰਪ੍ਰੀਤ ਸਿੰਘ ਜੀ ,ਜਿਲਾ੍ ਐਪੀਡੀਮੈਲੋਜਿਸਟ ਡਾਕਟਰ ਉਪਾਸਨਾ ਬਿੰਦਰਾ ਜੀ…