ਲਹਿੰਦੇ ਪੰਜਾਬ ਦਾ ਅਜ਼ੀਮ ਸ਼ਾਇਰ – ਤਜੱਮਲ ਕਲੀਮ

ਤਜੱਮਲ ਕਲੀਮ ਪਾਕਿਸਤਾਨ ਵਿੱਚ ਰਹਿ ਗਏ ਪੰਜਾਬ ਦੇ ਮੰਨੇ-ਪ੍ਰਮੰਨੇ ਪੰਜਾਬੀ ਸ਼ਾਇਰ ਹਨ । ਉਨ੍ਹਾਂ ਦਾ ਜਨਮ 26 ਮਾਰਚ 1960 ਨੂੰ ਤਹਿਸੀਲ ਚੂਨੀਆ(ਜ਼ਿਲ੍ਹਾ ਕਸੂਰ)ਪਾਕਿਸਤਾਨ ਵਿਖੇ ਪਿਤਾ ਮੁਹੰਮਦ ਸ਼ਫ਼ੀ ਦੇ ਘਰ ਮਾਤਾ…

ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਦਾ ਸਥਾਨ : ਸ਼੍ਰੀ ਦਮਦਮਾ ਸਾਹਿਬ

ਦਮਦਮਾ ਸਾਹਿਬ, ਜੋ ਕਿ ਇਤਿਹਾਸਕ ਕਸਬੇ ਤਲਵੰਡੀ ਸਾਬੋ ਦਾ ਹੀ ਦੂਜਾ ਨਾਂ ਹੈ, ਅਧਿਆਤਮਕ, ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਮਹੱਤਤਾ ਦਾ ਧਾਰਨੀ ਹੈ। ਇਸ ਨੂੰ 'ਗੁਰੂ ਕੀ ਕਾਸ਼ੀ' ਵਜੋਂ ਵੀ ਜਾਣਿਆ…

ਟੋਰੰਟੌ (ਕੈਨੇਡਾ) ਵਿੱਚ ਪੰਜਾਬੀ ਲੇਖਕ ਬਲਬੀਰ ਸਿੰਘ ਮੋਮੀ ਦਾ ਵਿਛੋੜਾ ਦੁਖਦਾਈ

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾਃ 23 ਅਗਸਤ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੇਖਕ ਬਲਬੀਰ ਸਿੰਘ ਮੋਮੀ ਦੇ ਦੇਹਾਂਤ ਦੀ ਖ਼ਬਰ ਮਿਲਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ…

“ਜ਼ਬਾਨਾਂ ਦਾ ਜਨਮ ਤੇ ਸਬੰਧ ਧਰਤੀ ਨਾਲ ਹੈ, ਧਰਮਾਂ ਨਾਲ ਨਹੀਂ”     -ਡਾ. ਨਾਬੀਲਾ ਰਹਿਮਾਨ

ਓਰੀਐਂਟਲ ਕਾਲਜ ਲਾਹੌਰ ਦੀ ਪ੍ਰਿੰਸੀਪਲ ਨੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਸਮਾਗ਼ਮ ‘ਚ ਪੰਜਾਬੀ ਬੋਲੀ ਬਾਰੇ ਕੀਤੀਆਂ ਖੁੱਲ੍ਹੀਆਂ-ਡੁੱਲ੍ਹੀਆਂ ਗੱਲਾਂ ਕਵੀ-ਦਰਬਾਰ ਵੀ ਹੋਇਆ ਬਰੈਂਪਟਨ, 23 ਅਗਸਤ (ਡਾ. ਝੰਡ/ਵਰਲਡ ਪੰਜਾਬੀ ਟਾਈਮਜ਼) ਲੰਘੇ…

ਪੰਜਾਬ ਨਾਟਸ਼ਾਲਾ ਵਿਖੇ ਹੋਵੇਗਾ ਨਾਟਕ ਲਵ ਸ਼ਵ ਤੇ ਸ਼ਸ਼ਕਾ ਦਾ ਮੰਚਨ

ਅੰਮ੍ਰਿਤਸਰ 23 ਅਗਸਤ (ਵਰਲਡ ਪੰਜਾਬੀ ਟਾਈਮਜ਼) ਅਨਾਮਿਕਾ ਆਰਟਸ ਅਸੋਸੀਏਸ਼ਨ ਅਤੇ ਪੰਜਾਬ ਨਾਟਸ਼ਾਲਾ ਅੰਮ੍ਰਿਤਸਰ ਦੇ ਸਹਿਯੋਗ ਨਾਲ ਕ੍ਰੀਏਟਵ ਡਾਇਰੈਕਟਰ ਵੱਜੋਂ ਜਾਣੇ ਜਾਂਦੇ ਪ੍ਰੋ. ਇਮੈਨੂਅਲ ਸਿੰਘ ਦੁਆਰਾ ਨਿਰਦੇਸ਼ਤ ਅਤੇ ਡਾ. ਆਤਮਾ ਸਿੰਘ…

ਦੁਨੀਆਂ ਦੀ ਸਭ ਤੋਂ ਵਧੇਰੇ ਉਮਰ ਦੀ ਔਰਤ ਵਜੋਂ ਜਾਣੀ ਜਾਂਦੀ ਸਪੈਨਿਸ਼ ਔਰਤ ਮਾਰੀਆ ਦਾ 117 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤ

ਮਿਲਾਨ, 22 ਅਗਸਤ : (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼) ਦੁਨੀਆਂ ਦੀ ਸਭ ਤੋਂ ਵਧੇਰੇ ਉਮਰ ਦੀ ਔਰਤ ਵਜੋਂ ਜਾਣੀ ਜਾਂਦੀ ਸਪੈਨਿਸ਼ ਔਰਤ ਮਾਰੀਆ ਬ੍ਰੈਨਿਆਸ(ਮੋਰੇਰਾ)ਦਾ ਬੀਤੇ ਦਿਨ ਸਪੇਨ ਵਿਖੇ ਦਿਹਾਂਤ ਹੋ ਗਿਆ।…

7 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਲੜੀ ’ਚ 88 ਲੱਖ ਰੁਪਏ ਦੇ ਵਿਕਾਸ ਸਬੰਧੀ ਰੱਖਿਆ ਨੀਂਹ ਪੱਥਰ

ਸਪੀਕਰ ਸੰਧਵਾਂ ਦੀ ਅਗਵਾਈ ਹੇਠ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ : ਚੇਅਰਮੈਨ/ਧਾਲੀਵਾਲ ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਨਵਾਂ ਸਾਲ 7 ਕਰੋੜ ਰੁਪਏ ਦੇ ਪ੍ਰੋਜੈਕਟਾਂ ਨਾਲ’ ਬੈਨਰ ਹੇਠ ਕੁਲਤਾਰ…

ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ -2024

- ਐੱਮ.ਐੱਲ.ਏ ਫਰੀਦਕੋਟ ਅਤੇ ਡੀ.ਸੀ ਵੱਲੋਂ ਬਾਬਾ ਫਰੀਦ ਸਮਾਗਮ ਸਬੰਧੀ ਕੀਤੀ ਗਈ ਮੀਟਿੰਗ ਫ਼ਰੀਦਕੋਟ 22 ਅਗਸਤ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)         ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਸੰਬੰਧੀ ਫਰੀਦਕੋਟ ਦੇ ਐੱਮ.ਐੱਲ.ਏ…

ਸ਼੍ਰੀ ਰਾਧਾ ਰਾਣੀ ਸਾਂਝੀ ਰਸੋਈ ਪ੍ਰਭਾਤਫੇਰੀ ਮੰਡਲ ਵੱਲੋਂ ਜਨਮ ਅਸ਼ਟਮੀ ਉਤਸਵ 26 ਅਗਸਤ ਨੂੰ।

ਅਹਿਮਦਗੜ੍ਹ, 22 ਅਗਸਤ ( ਪਵਨ ਗੁਪਤਾ/ਵਰਲਡ ਪੰਜਾਬੀ ਟਾਈਮਜ਼) ਸ਼੍ਰੀ ਰਾਧਾ ਰਾਣੀ ਸਾਂਝੀ ਰਸੋਈ ਪ੍ਰਭਾਤ ਫੇਰੀ ਮੰਡਲ ਅਹਿਮਦਗੜ੍ਹ ਵੱਲੋਂ ਸ਼੍ਰੀ ਦੁਰਗਾ ਮਾਤਾ ਮੰਦਿਰ ਵਿਖੇ 26 ਅਗਸਤ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ…