ਸਪੀਕਰ ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਕੋਟਕਪੂਰਾ, 3 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ…

ਤੇਰੀ ਧੀ ਹਾਂ ਬਾਪੂ ਮੈਂ ਮੈਂ ਤੇਰੀ ਲਾਜ ਰੱਖਾਂਗੀ।

ਪੈਦਾ ਹੋਈ ਤੂੰ ਚੁੱਕ ਬਿਠਾਇਆਆਪਣੀ ਗੋਦੀ ਦੇ ਆਸਣ ਤੇ।ਮੈ ਚੜਦੀ ਜਵਾਨੀ ਚਤੇਰੇ ਸਿਰ ਤਾਜ ਰੱਖਾਂਗੀ।ਤੇਰੀ ਧੀ ਹਾਂ ਬਾਪੂ ਮੈਂਮੈਂ ਤੇਰੀ ਲਾਜ ਰੱਖਾਂਗੀ। ਤੂੰ ਮੇਰੇ ਵਾਸਤੇ ਸਹੇਜੌ ਤਾਹਨੇ ਲੱਖ ਸ਼ਰੀਕਾਂ ਦੇਮੈਂ…

ਵਿਸ਼ਵ ਪ੍ਰਸਿੱਧ ਸਥਾਨ : ਵਾਟਰਟਨ ਲੇਕਸ ਨੈਸ਼ਨਲ ਪਾਰਕ, ਕਨੇਡਾ ਚਲੋਂ ਚੱਲੀਏ ਝੀਲ ਦੇ ਰਸਤੇ ਕਨੇਡਾ ਤੋਂ ਅਮਰੀਕਾ ਦੀ ਸਰਹੱਦ ਤੱਕ

ਕਨੇਡਾ ਦੀ ਪ੍ਰਸਿੱਧ ਸਟੇਟ ਅਲਬਰਟਾ ਦੇ ਅੰਤਰਗਤ ਆਉਦਾ ਹੈ ਵਿਸ਼ਵ ਪ੍ਰਸਿੱਧ ਪਹਾੜੀ, ਝੀਲਾਂ, ਝਰਨਿਆਂ, ਜੰਗਲਾ, ਨਦ-ਨਦੀਆਂ ਦਾ ਅਦਭੂਤ, ਰਮਣੀਕ, ਅਲੌਕਿਕ 'ਵਾਟਰਟਨ ਲੇਕਸ ਨੈਸ਼ਨਲ ਪਾਰਕ' | ਇਸ ਸਥਾਨ ਵਿਖੇ ਪਹੁੰਚਣ ਲਈ…

ਰੇਲਵੇ ਨੇ ਜੁਲਾਈ ਮਹੀਨੇ ‘ਚ ਟਿਕਟ ਚੈਕਿੰਗ ਰਾਹੀਂ ਯਾਤਰੀਆਂ ਕੋਲੋਂ ਵਸੂਲਿਆ 3.32 ਕਰੋੜ ਰੁਪਏ ਜੁਰਮਾਨਾ

ਕੋਟਕਪੂਰਾ, 3 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਉੱਤਰ ਰੇਲਵੇ ਦੇ ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਵਲੋਂ ਸਾਰੇ ਅਸਲ ਰੇਲ ਉਪਭੋਗਤਾਵਾਂ ਨੂੰ ਆਰਾਮਦਾਇਕ ਯਾਤਰਾ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ…

ਗੁੱਡੀ ਫੂਕਣਾ ਪੁਰਾਤਨ ਰਸਮ-ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ ਕੇ

ਵਿਗਿਆਨ ਦੇ ਯੁਗ ਵਿੱਚ ਅੱਜ ਕਲ੍ਹ ਕੋਈ ਵੀ ਚਮਕਤਕਾਰ ਵਾਲੀਆਂ ਨਿਰਆਧਾਰ ਗੱਲਾਂ ਨੂੰ ਮੰਨਣ ਲਈ ਤਿਆਰ ਨਹੀਂ ਪ੍ਰੰਤੂ ਬਹੁਤ ਸਾਰੀਆਂ ਪਰੰਪਰਾਵਾਂ ਅਜਿਹੀਆਂ ਪ੍ਰਚਲਿਤ ਹਨ, ਜਿਹੜੀਆਂ ਵਿਗਿਆਨਕ ਤੱਥਾਂ ‘ਤੇ ਅਧਾਰਤ ਨਹੀਂ…

ਭਾਦੋਂ ਚੜ੍ਹਦੀ ਨੂੰ ਅੱਗ ਲੱਗ ਜਾਵੇ, ਸਾਉਣ ਦੀ ਮੈਂ ਵੰਡਾਂ ਸ਼ੀਰਨੀ (ਸ਼ੀਰੀਨੀ )

        ਸਾਉਣ ਦਾ ਮਹੀਨਾ ਆਉਂਦਿਆਂ ਹੀ ਸੱਜ ਵਿਆਹੀਆਂ ਮੁਟਿਆਰਾਂ ਅਤੇ ਕੁੜੀਆਂ ਚਿੜੀਆਂ ਦੇ ਮਨਾਂ ਨੂੰ ਇੱਕ ਹਲੂਣਾ ਜਿਹਾ ਦੇ ਜਾਂਦਾ ਹੈ। ਜਿਵੇਂ ਉਨ੍ਹਾਂ ਦੇ ਚਾਵਾਂ ਤੇ ਉਮੰਗਾਂ ਨੂੰ ਕੋਈ ਨਵੇਂ…

ਪ੍ਰਸਿੱਧ ਲੇਖਕ ਮਹਿੰਦਰ ਸੂਦ ਵਿਰਕ ਆਪਣੇ ਚੌਥੇ ਕਾਵਿ ਸੰਗ੍ਰਹਿ ” ਸੱਚੇ ਸੁੱਚੇ ਹਰਫ਼ ” ਨੂੰ ਜਲਦ ਹੀ ਪਾਠਕਾਂ ਦੇ ਸਨਮੁੱਖ ਕਰਨਗੇ –

ਪੰਜਾਬ ਦੇ ਪ੍ਰਸਿੱਧ ਪੰਜਾਬੀ ਲੇਖਕ ਤੇ ਸ਼ਾਇਰ ਮਹਿੰਦਰ ਸੂਦ ਵਿਰਕ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਆਪਣੇ ਚੌਥੇ ਕਾਵਿ ਸੰਗ੍ਰਹਿ " ਸੱਚੇ ਸੁੱਚੇ ਹਰਫ਼ " ਨੂੰ ਈ-ਕਿਤਾਬ ਦੇ ਰੂਪ ਵਿੱਚ…

ਸ਼ਾਨਦਾਰ ਰਿਹਾ ਰਾਸ਼ਟਰੀ ਕਾਵਿ ਸਾਗਰ ਵੱਲੋਂ ਕਰਵਾਇਆ ਗਿਆ ਸਾਵਣ ਕਵੀ ਦਰਬਾਰ

ਚੰਡੀਗੜ੍ਹ 2 ਅਗਸਤ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਰਾਸ਼ਟਰੀ ਕਾਵਿ ਸਾਗਰ ਨੇ ਸਾਵਣ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ । ਇਸ ਕਵੀ ਦਰਬਾਰ ਵਿੱਚ 27 ਕਵਿਆਂ ਨੇ ਦੇਸ਼ ਦੇ ਅਲੱਗ…

ਪ੍ਰੋ. ਨਵ ਸੰਗੀਤ ਸਿੰਘ ਵੱਲੋਂ ਅਨੁਵਾਦਿਤ ਪੁਸਤਕ ‘ਭੀਮਸੇਨ ਜੋਸ਼ੀ’ ਜਾਰੀ 

ਤਲਵੰਡੀ ਸਾਬੋ  2 ਅਗਸਤ  (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਜਗਤ ਵਿੱਚ ਇਹ ਖ਼ਬਰ ਬੜੀ ਪ੍ਰਸੰਨਤਾ ਨਾਲ ਸੁਣੀ ਜਾਵੇਗੀ ਕਿ ਪੰਜਾਬੀ ਦੇ ਪ੍ਰਸਿੱਧ ਅਨੁਵਾਦਕ ਅਤੇ ਲੇਖਕ ਪ੍ਰੋ. ਨਵ ਸੰਗੀਤ ਸਿੰਘ, ਜੋ ਅੱਜਕੱਲ੍ਹ…