ਨੌਜਵਾਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਪੁਸਤਕ “ਰਤੇ ਇਸਕ ਖੁਦਾਇ” ਲੋਕ ਅਰਪਣ

ਮੋਹਾਲੀ 14 ਜੁਲਾਈ (ਵਰਲਡ ਪੰਜਾਬੀ ਟਾਈਮਜ਼)           ਪੰਜਾਬੀ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਵਾਰਤਕ ਕਿਤਾਬ "ਰਤੇ ਇਸਕ ਖੁਦਾਇ" ਅੱਜ ਮੋਹਾਲੀ ਵਿਖੇ ਇਕ ਸਾਦੇ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ।…

ਵਿਅੰਗ ਲੇਖਕ ਗੁਰਮੇਲ ਬਦੇਸ਼ਾ ਸਦੀਵੀ ਵਿਛੋੜਾ ਦੇ ਗਏ

ਸਰੀ, 14 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਰੀ ਦੇ ਵਸਨੀਕ ਵਿਅੰਗ ਲੇਖਕ ਗੁਰਮੇਲ ਬਦੇਸ਼ਾ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ। ਉਹ ਪਿਛਲੇ ਕੁਝ ਸਮੇਂ ਬੀਮਾਰ ਸਨ ਅਤੇ ਹਸਪਤਾਲ ਵਿਚ ਜ਼ੇਰ-ਇਲਾਜ ਸਨ। ਉਹ 55…

ਗ਼ਜ਼ਲ ਮੰਚ ਸਰੀ ਵੱਲੋਂ ਜੀ.ਐਸ. ਪੀਟਰ ਅਤੇ ਗੁਰਦੀਪ ਲੋਪੋਂ ਨਾਲ ਵਿਸ਼ੇਸ਼ ਬੈਠਕ

ਸਰੀ, 14 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਗ਼ਜ਼ਲ ਮੰਚ ਸਰੀ ਵੱਲੋਂ ਬੀਤੇ ਦਿਨੀਂ ਪੰਜਾਬ ਤੋਂ ਆਏ ਗਾਇਕ ਜੀ.ਐਸ. ਪੀਟਰ ਅਤੇ ਸ਼ਾਇਰ ਗੁਰਦੀਪ ਲੋਪੋਂ ਨਾਲ ਵਿਸ਼ੇਸ਼ ਮਹਿਫ਼ਿਲ ਰਚਾਈ ਗਈ। ਮੰਚ ਵੱਲੋਂ ਜਨਰਲ ਸਕੱਤਰ…

ਰਛਪਾਲ ਸਹੋਤਾ ਦੇ ਨਾਵਲ ‘ਆਪੇ ਦੀ ਭਾਲ਼’ ਦਾ ਲੋਕ ਅਰਪਣ ਤੇ ਵਿਚਾਰ ਚਰਚਾ 21 ਜੁਲਾਈ ਨੂੰ

ਸਰੀ, 14 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਅਮਰੀਕਾ ਵਸਦੇ ਪੰਜਾਬੀ ਲੇਖਕ ਰਛਪਾਲ ਸਹੋਤਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਆਪੇ ਦੀ ਭਾਲ਼’ ਨੂੰ ਲੋਕ ਅਰਪਣ ਕਰਨ…

ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਸਰੀ ‘ਚ ਮਿਨਹਾਸ ਪਰਿਵਾਰ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਏ

ਸਰੀ, 14 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਬੀਤੇ ਦਿਨੀਂ ਸਰੀ ਵਿਖੇ ਆਏ ਅਤੇ ਉਨ੍ਹਾਂ ਬੀ.ਸੀ. ਦੀ ਨਾਮਵਰ ਸ਼ਖ਼ਸੀਅਤ ਜਤਿੰਦਰ ਜੇ ਮਿਨਹਾਸ ਦੇ ਭਤੀਜੇ…

ਸਾਰਾਗੜ੍ਹੀ ਫਾਉਂਡੇਸ਼ਨ ਦੇ ਪ੍ਰਧਾਨ ਡਾ. ਗੁਰਿੰਦਰਪਾਲ ਸਿੰਘ ਜੋਸਨ ਗੁਰਦੁਆਰਾ ਦੁੱਖ ਨਿਵਾਰਨ ਵਿਖੇ ਨਤਮਸਤਕ ਹੋਏ

ਸਰੀ, 14 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਾਰਾਗੜ੍ਹੀ ਫਾਉਂਡੇਸ਼ਨ ਦੇ ਪ੍ਰਧਾਨ ਡਾ. ਗੁਰਿੰਦਰਪਾਲ ਸਿੰਘ ਜੋਸਨ ਬੀਤੇ ਦਿਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਰੀ ਵਿਖੇ ਨਤਮਸਤਕ ਹੋਏ ਪਹੁੰਚੇ ਅਤੇ ਉਨ੍ਹਾਂ ਗੁਰਦੁਆਰਾ ਸਾਹਿਬ…

ਛੇਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਤੇ 21 ਜੁਲਾਈ ਦੀ ਜਲੰਧਰ ਕਨਵੈਨਸ਼ਨ ਦੀ ਤਿਆਰੀ ਸੰਬੰਧੀ ਮੀਟਿੰਗ ਹੋਈ -ਤਰਕਸ਼ੀਲ

ਸੰਗਰੂਰ 14 ਜੁਲਾਈ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਸੰਗਰੂਰ ਵਿਖੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਤੇ ਜੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਦੀ ਪ੍ਰਧਾਨਗੀ ਵਿੱਚ…

ਪੰਜਾਬ ਦੀਆਂ ਸਮੱਸਿਆਵਾਂ ਅਤੇ ਸੰਭਾਵਨਾਵਾਂ ਵਿਸ਼ੇ ਤੇ ਬੁੱਧੀਜੀਵੀ ਜਲੰਧਰ ਚ ਮਿਲੇ

ਜਲੰਧਰ, 14 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਚੇਤਨਾ ਮੰਚ ਵਲੋਂ ਸੱਦੀ ਗਈ ਪੰਜਾਬ ਦੇ ਬੁੱਧੀਜੀਵੀਆਂ, ਲੇਖਕਾਂ ਦੀ ਮੀਟਿੰਗ ਵਿਚ ਪੰਜਾਬ ਸਮੱਸਿਆਵਾਂ ਅਤੇ ਸੰਭਾਵਨਾਵਾਂ ਦੇ ਸੰਬੰਧ ਵਿਚ ਬੋਲਦਿਆਂ ਉਘੇ ਵਿਦਵਾਨ ਡਾ:…

ਜਲੰਧਰ ਜਿੱਤ ਦੀ ਖੁਸ਼ੀ ’ਚ ਕੋਟਕਪੂਰਾ ਵਿਖੇ ਸਪੀਕਰ ਸੰਧਵਾਂ ਦੀ ਟੀਮ ਵਲੋਂ ਲੱਡੂ ਅਤੇ ਪੌਦੇ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ

ਕੋਟਕਪੂਰਾ, 13 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜਲੰਧਰ ਪੱਛਮੀ ਹਲਕੇ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੀ ਵੱਡੀ ਜਿੱਤ ’ਤੇ ਕੋਟਕਪੂਰਾ ਹਲਕੇ ਵਿੱਚ ਪਾਰਟੀ ਵਰਕਰਾਂ…