ਬੱਚਿਆਂ ਨੂੰ ਜੂਸ ਅਤੇ ਕੱਪੜੇ ਦੇ 200 ਥੈਲੇ ਵੰਡ ਕੇ ਅਗਲੇਰੇ ਕਾਰਜਾਂ ਦੀ ਕੀਤੀ ਸ਼ੁਰੂਆਤ

ਕੋਟਕਪੂਰਾ, 3 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਯਤਨਸ਼ੀਲ ਸੰਸਥਾ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਦੀ ਨਵੀਂ ਟੀਮ ਨੇ ਪ੍ਰਧਾਨ ਸੰਜੀਵ ਕੁਮਾਰ ਕਿੱਟੂ ਅਹੂਜਾ ਦੀ…

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ

ਹੁਣ ਕੰਪਲੈਕਸ ਵਿਖੇ ਆਉਣ ਵਾਲੇ ਕਿਸੇ ਵੀ ਪ੍ਰਾਰਥੀ ਨੂੰ ਸਮੱਸਿਆ ਨਹੀਂ ਆਵੇਗੀ-ਡੀ.ਸੀ ਵਿਨੀਤ ਕੁਮਾਰ ਫਰੀਦਕੋਟ 3 ਜੁਲਾਈ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ…

ਵਾਤਾਵਰਨ ਨੂੰ ਬਚਾਉਣ ਲਈ ਪਲਾਸਟਿਕ ਦੇ ਥੈਲਿਆਂ ਦੀ ਬਜਾਏ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰੋ।

ਪਲਾਸਟਿਕ ਦੀ ਖਪਤ ਘਟਾਉਣ ਲਈ ਆਦਤਾਂ ਦੇ ਨਾਲ ਮਾਨਸਿਕਤਾ ਵਿੱਚ ਬਦਲਾਅ ਵੀ ਜ਼ਰੂਰੀ। 3 ਜੁਲਾਈ ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ ਤੇ ਵਿਸ਼ੇਸ਼। 3 ਜੁਲਾਈ ਨੂੰ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਪਲਾਸਟਿਕ…

ਰੋਡ ਸੇਫ਼ਟੀ ਸਬੰਧੀ ਆਰਟੀਏ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਰੋਡ ਸੇਫ਼ਟੀ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ              ਬਠਿੰਡਾ, 2 ਜੁਲਾਈ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ…

ਪੰਜਾਬ ਦੇ ਐੱਮ ਪੀ ਲੋਕ ਸਭਾ ਵਿੱਚ ਉਹ ਬੋਲੀ ਵਰਤਣ ਜਿਸ ਵਿੱਚ ਪਿਛਲੇ ਮਹੀਨੇ ਅੱਜ ਦੇ ਦਿਨ ਵੋਟਾਂ ਮੰਗੀਆਂ ਸੀ- ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾਃ 2 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਮੈਂਬਰ ਪਾਰਲੀਮੈਂਟ ਲੋਕ ਸਭਾ ਵਿੱਚ ਉਹੀ ਬੋਲੀ ਵਰਤਣ ਜਿਸ ਵਿੱਚ ਪਿਛਲੇ ਮਹੀਨੇ ਵੋਟਾਂ ਮੰਗੀਆਂ ਸੀ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ.…

ਜ਼ਿੰਮੇਵਾਰੀਆਂ

ਸਿਰ ਉੱਤੇ ਪੈਣ ਜਦੋਂ ਜ਼ਿੰਮੇਵਾਰੀਆਂ। ਪੈਰ-ਪੈਰ ਉੱਤੇ ਆਉਣ ਦੁਸ਼ਵਾਰੀਆਂ। ਹੌਸਲੇ ਦੇ ਨਾਲ ਹੋਣ ਹੱਲ ਮਸਲੇ। ਹਿੰਮਤਾਂ ਦੇ ਨਾਲ ਘਟ ਜਾਣ ਫ਼ਾਸਲੇ। ਔਕੜਾਂ ਨੂੰ ਵੇਖ ਕਦੇ ਨਹੀਂਓਂ ਡਰਨਾ। ਹੱਥ ਉੱਤੇ ਹੱਥ…

ਬਿਆਨ-ਏ-ਹਰਫ਼ ਸਾਹਿਤਕ ਮੰਚ ਪੰਜਾਬ (ਰਜਿ) ਵੱਲੋਂ ਫਿਰੋਜ਼ਪੁਰ ਸ਼ਹਿਰ ਵਿਖੇ ਪਲੇਠਾ ਸਮਾਗਮ ਸਕੂਨ-ਏ-ਮਹਿਫ਼ਲ ਰਿਹਾ ਸਫ਼ਲ – ਨਾਮਵਰ ਗਜ਼ਲਗੋ, ਰਾਸ਼ਟਰੀ ਪੁਰਸਕਾਰ ਵਿਜੇਤਾ ਡਾ. ਗੁਰਚਰਨ ਕੌਰ ਕੋਚਰ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਫਿਰੋਜ਼ਪੁਰ, 2 ਜੁਲਾਈ( ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼ ) ਮਾਂ ਬੋਲੀ ਪੰਜਾਬੀ ਦੇ ਸਰਬਪੱਖੀ ਵਿਕਾਸ ਲਈ ਬਿਆਨ-ਏ-ਹਰਫ਼ ਸਾਹਿਤਕ ਮੰਚ ਪੰਜਾਬ (ਰਜਿ) ਵੱਲੋਂ ਮਿਤੀ 30 ਜੂਨ 2024 ਦਿਨ ਐਤਵਾਰ ਫਿਰੋਜ਼ਪੁਰ ਸ਼ਹਿਰ…

ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਸਾਹਿਤ ਜਗਤ ਵਿੱਚ ਇਤਿਹਾਸਕ ਮੀਲ ਪੱਥਰ —-ਸਤਿੰਦਰ ਕੌਰ ਕਾਹਲੋਂ

ਸ਼੍ਰੀ ਸੁੱਖੀ ਬਾਠ ਵੱਲੋਂ ਸਕੂਲੀ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਦਾ ਸ਼ਲਾਘਾਯੋਗ ਤੇ ਪ੍ਰੇਰਨਾਦਾਇਕ ਉਪਰਾਲਾ —-ਪ੍ਰਿੰਸੀਪਲ ਪਰਮਜੀਤ ਕੌਰ ਮਸਤੂਆਣਾ ਸਾਹਿਬ ,02 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਭਵਨ ਸਰੀ ਕਨੇਡਾ ਦੇ…

ਮਹਿਕਦੇ ਅਲ਼ਫਾਜ਼ ਸਾਹਿਤ ਸਭਾ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ ਨਵੀਆਂ ਕਲਮਾਂ ਦਾ ਕਵਿਤਾ ਉਚਾਰਨ ਮੁਕਾਬਲਾ :-

ਚੰਡੀਗੜ੍ਹ,02 ਜੁਲਾਈ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਮਹਿਕਦੇ ਅਲ਼ਫਾਜ਼ ਸਾਹਿਤ ਸਭਾ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਾਂਝੇ ਯਤਨਾਂ ਸਦਕਾ ਕੀਤੇ ਜਾਣ ਵਾਲੇ ਮਹੀਨਾਵਾਰ ਪ੍ਰੋਗਰਾਮ ਵਿੱਚ ਇਸ ਵਾਰ ਜੂਨ ਦੇ ਮਹੀਨੇ…