ਗੁਰੂ ਕੀ ਰਸੋਈ 

ਔਰਤਾਂ ਲਈ ਸਲਾਈ ਸੈਂਟਰ ਸੇਵਾਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ਉਸ ਨੂੰ ਬੁਰਾ ਕਿਉਂ ਕਹੀਏ, ਜਿਸ ਤੋਂ ਪਾਤਸ਼ਾਹ ਪੈਦਾ ਹੁੰਦੇ ਹਨ ਦੇ ਮਹਾਂਵਾਕ ਅਨੁਸਾਰ ਗੁਰੂ ਕੀ ਰਸੋਈ ਨਵਾਂ ਸ਼ਹਿਰ…

ਪੰਜਾਬੀ ਭਾਈਚਾਰੇ ਦਾ ਮਾਣ

ਕੌਮਾਂਤਰੀ ਸੁਟਾਵਾ ਗੁਰਬਖਸ਼ ਸਿੰਘ ਸਿੱਧੂ ਕੌਮਾਂਤਰੀ ਪੱਧਰ ਦੇ ਵੈਟਰਨ ਖੇਡ ਮੁਕਾਬਲਿਆਂ ਵਿੱਚ ਟਰੈਕ ਐਂਡ ਫ਼ੀਲਡ ਦੇ ਦੋ ਈਵੈਂਟਾਂ ਹੈਮਰ ਥਰੋ ਅਤੇ ਡਿਸਕਸ ਥਰੋ ਵਿੱਚ ਗੋਲ੍ਡ ਮੈਡਲ ਹਾਸਿਲ ਕਰ ਚੁੱਕਾ ਪੰਜਾਬੀ…

ਰਣਬੀਰ ਕਾਲਜ ਦੇ ਐੱਨ ਐੱਸ ਐੱਸ ਕੈਂਪ ਵਿੱਚ ਕੁਇਜ਼ ਮੁਕਾਬਲਾ ਹੋਇਆ

ਸੰਗਰੂਰ 20 ਫਰਵਰੀ (ਮੰਜੂ ਰਾਇਕਾ/ਵਰਲਡ ਪੰਜਾਬੀ ਟਾਈਮਜ਼) ਰਣਬੀਰ ਕਾਲਜ ਦੇ ਐੱਨ ਐੱਸ ਐੱਸ ਕੈਂਪ ਦੇ ਵਲੰਟੀਅਰਜ਼ ਵੱਲੋਂ ਅੱਜ ਸਵੇਰ ਦੇ ਸੈਸ਼ਨ ਵਿੱਚ ਵੱਲੋਂ ਕੁਇਜ਼ ਮੁਕਾਬਲਾ ਰੱਖਿਆ ਗਿਆ ਜੋ ਕਿ ਐੱਨ…

ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ ਨੂੰ ਲੁਧਿਆਣੇ ਪ੍ਰਦਾਨ ਕੀਤਾ ਜਾਵੇਗਾ- ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ: 20 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ(ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ…

ਪਹਿਲੇ ਸਰੀਰ ਪ੍ਰਦਾਨੀ ਤਰਕਸ਼ੀਲ ਲਹਿਰ ਦੇ ਮਰਹੂਮ ਨਾਇਕ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਮਾਗਮ 23 ਫਰਵਰੀ ਨੂੰ

ਸੰਗਰੂਰ 20 ਫਰਵਰੀ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਇੱਕ ਵਿਸ਼ੇਸ਼ ਇਕੱਤਰਤਾ ਜੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਅਗਵਾਈ…

ਮਾਲਵਾ ਸੱਭਿਆਚਾਰ ਮੰਚ ਵੱਲੋਂ ਲੋਕ ਗਾਇਕਾ ਰਣਜੀਤ ਕੌਰ ਨੂੰ ਨਰਿੰਦਰ ਬੀਬਾ ਯਾਦਗਾਰੀ ਪੁਰਸਕਾਰ ਬਾਵਾ, ਦਾਖਾ, ਲਾਪਰਾਂ ਝਾਂਡੇ, ਲੋਟੇ ਤੇ ਗਰੇਵਾਲ ਵੱਲੋਂ ਭੇਂਟ

ਬੀਬੀ ਰਣਜੀਤ ਕੌਰ “ਪਦਮ ਸ਼੍ਰੀ” ਪੁਰਸਕਾਰ ਦੀ ਹੱਕਦਾਰ— ਪ੍ਰੋ. ਗੁਰਭਜਨ ਸਿੰਘ ਗਿੱਲ ਲੁਧਿਆਣਾਃ 20 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਅੱਧੀ ਸਦੀ ਤੋਂ ਵੱਧ ਸਮਾਂ ਪੰਜਾਬੀ ਲੋਕ ਸੰਗੀਤ ਨੂੰ ਸਮਰਪਿਤ ਲੋਕ ਗੀਤਾਂ…

ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਿਤੀ 21 ਫਰਵਰੀ 2025 ਨੂੰ ਮਨਾਇਆ ਜਾਵੇਗਾ।

ਫ਼ਰੀਦਕੋਟ 20 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਸਭਾ ਰਜ਼ਿ ਫਰੀਦਕੋਟ ਦੀ ਮੀਟਿੰਗ ਕਰਨਲ ਬਲਬੀਰ ਸਿੰਘ ਸਰਾਂ ( ਪ੍ਰਧਾਨ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ, ਇਕਬਾਲ ਘਾਰੂ,…

ਰਣਬੀਰ ਕਾਲਜ਼ ਦੇ ਐੱਨ ਐੱਸ ਐੱਸ ਵਲੰਟੀਅਰਜ਼ ਨੇ ਵਾਤਾਵਰਣ ਬਚਾਉਣ ਸਬੰਧੀ ਰੈਲੀ ਕੱਢੀ

ਸੰਗਰੂਰ 20 ਫਰਵਰੀ (ਮੰਜੂ ਰਾਇਕਾ/ਵਰਲਡ ਪੰਜਾਬੀ ਟਾਈਮਜ਼) ਰਣਬੀਰ ਕਾਲਜ ਦੇ ਐਨ ਐਸ ਐਸ ਦੇ ਵਲੰਟੀਅਰਜ਼ ਵੱਲੋਂ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਜਗਦੀਪ ਸਿੰਘ ਦੀ ਅਗਵਾਈ ਵਿੱਚ ਵਾਤਾਵਰਣ ਤੇ ਪਾਣੀ ਬਚਾਉਣ ਸੰਬੰਧੀ ਪਿੰਡ…

ਸਮਾਜਿਕ ਵਿਸੰਗਤੀਆਂ ਤੋਂ ਬਚਣ ਲਈ ਸਾਪੇਖੀ ਸਾਹਿਤ ਦੀ ਸਿਰਜਣਾ ਜਰੂਰੀ— ਡਾ. ਤੇਜਵੰਤ ਮਾਨ

ਮਾਲਵਾ ਰਿਸਰਚ ਸੈਂਟਰ ਪਟਿਆਲਾ ਵੱਲੋਂ ਸਾਹਿਤਕ ਗੋਸ਼ਟੀ ਪਟਿਆਲਾ 20 ਫਰਵਰੀ (ਡਾ. ਭਗਵੰਤ ਸਿੰਘ/ਵਰਲਡ ਪੰਜਾਬੀ ਟਾਈਮਜ਼ ) ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ, ਸਮਾਜਿਕ, ਰਾਜਨੀਤਿਕ, ਆਰਥਿਕ ਪ੍ਰਸੰਗਾਂ ਬਾਰੇ ਵਿਚਾਰ ਚਰਚਾ ਕਰਨ ਲਈ ਨਿਰੰਤਰ…

ਵਿਦਿਆਰਥੀਆਂ ਨੂੰ ਵਿਗਿਆਨਕ ਨਜ਼ਰੀਆ ਗ੍ਰਹਿਣ ਕਰਨ ਲਈ ਪ੍ਰੇਰਿਆ

ਸੀਬਾ ਸਕੂਲ 'ਚ ਕੀਤਾ ਸੈਮੀਨਾਰ ਦਾ ਆਯੋਜਨ ਲਹਿਰਾਗਾਗਾ, 20 ਫਰਵਰੀ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ਤਰਕਸ਼ੀਲ ਸੁਸਾਇਟੀ, ਪੰਜਾਬ ਵੱਲੋਂ ਵਿਦਿਆਰਥੀ ਚੇਤਨਾ ਸੈਮੀਨਾਰ ਦਾ ਆਯੋਜਨ ਕੀਤਾ…