ਤਲਾਸ਼

ਪੁਲੀਸ ਵਿਭਾਗ ਦੀ ਕਿਰਿਆਹੀਣਤਾ ਕਾਰਨ ਸ਼ਹਿਰ ਵਿੱਚ ਲਗਾਤਾਰ ਚੋਰੀ, ਡਾਕੇ, ਲੁੱਟਮਾਰ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਸਨ। ਕਾਰਵਾਈ ਦੇ ਨਾਂ ਤੇ ਸਿਰਫ਼ ਕਾਗਜ਼ੀ ਖਾਨਾਪੂਰਤੀ। ਆਮ ਲੋਕ ਬੇਹੱਦ ਪਰੇਸ਼ਾਨ ਸਨ।…

ਦਿੱਲੀ ਵਿਧਾਨ ਸਭਾ ਚੋਣਾਂ : ਬੀ.ਜੇ.ਪੀ.ਹੀਰੋ, ਕਾਂਗਰਸ ਜ਼ੀਰੋ ਤੇ ਆਮ ਆਦਮੀ ਪਾਰਟੀ ਲੀਰੋ-ਲੀਰ

ਅਰਵਿੰਦ ਕੇਜਰੀਵਾਲ ਦੇ ਦਿੱਲੀ ਵਿੱਚੋਂ ਹਾਰਨ ਨਾਲ ਭਗਵੰਤ ਮਾਨ ਨੂੰ ਸੁੱਖ ਦਾ ਸਾਹ ਆਉਣ ਦੀ ਉਮੀਦ ਬੱਝ ਗਈ ਹੈ। ਹੁਣ ਉਹ ਪੰਜਾਬ ਵਿੱਚ ਦਖ਼ਲ ਨਹੀਂ ਦੇ ਸਕੇਗਾ। ਭਗਵੰਤ ਮਾਨ ਨੂੰ…

ਖਸਤਾ ਹਾਲਤ ਹੋ ਰਿਹੈ ਲੱਖਾਂ ਰੁਪਏ ਦੀ ਲਾਗਤ ਵਾਲਾ ‘ਓਪਨ ਜਿੰਮ’ ਦਾ ਸਮਾਨ!

ਫਰੀਦਕੋਟ, 11 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਤਿੰਨ ਸਾਲ ਪਹਿਲਾਂ ਕਾਂਗਰਸ ਸਰਕਾਰ ਵੇਲੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਲੱਖਾਂ ਰੁਪਏ ਲਾ ਕੇ ਸ਼ਹਿਰ ਵਿੱਚ ਲੋਕਾਂ ਦੀ ਸਹੂਲਤ ਲਈ ਓਪਨ ਜਿੰਮ…

ਦੀਪ ਅਰਸ਼ ਬੰਬੀਹਾ ਦੀ ਪਲੇਠੀ ਕਾਵਿ-ਪੁਸਤਕ ‘ਪ੍ਰੇਸ਼ਾਨ ਹਾਂ ਕਿਉਂਕਿ’ ਲੋਕ-ਅਰਪਿਤ ਕੀਤੀ

ਕੋਟਕਪੂਰਾ, 11 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਨੌਜਵਾਨ ਪੀੜੀ ਦਾ ਸਾਹਿਤ ਅਤੇ ਖਾਸ ਕਰਕੇ ਕਵਿਤਾ ਵੱਲ ਰੁਚਿਤ ਹੋਣਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਸ਼ੁਭ ਆਮਦ ਦਾ ਸੂਚਕ ਹੈ। ਇਸ ਨਾਲ…

ਡੀ.ਟੀ.ਐੱਫ. ਵਲੋਂ ‘ਜ਼ਮੀਨ ਬਚਾਓ-ਕਿਸਾਨੀ’ ਸੰਘਰਸ਼ ਦੀ ਹਮਾਇਤ

13 ਫਰਵਰੀ ਦੀ ਜ਼ਮੀਨ ਬਚਾਓ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਦਾ ਕੀਤਾ ਐਲਾਨ ਕੋਟਕਪੂਰਾ, 11 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ…

ਮਹਾਨ ਚਿੱਤਰਕਾਰ ਜਰਨੈਲ ਸਿੰਘ ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਸਰੀ ਵਿਚ ਸੋਗ ਦੀ ਲਹਿਰ

ਸਰੀ, 11 ਫਰਵਰੀ (ਹਰਦਮ ਮਾਨ/(ਵਰਲਡ ਪੰਜਾਬੀ ਟਾਈਮਜ਼) ਮਹਾਨ ਚਿੱਤਰਕਾਰ ਜਰਨੈਲ ਸਿੰਘ ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਸਰੀ ਦੇ ਸਾਹਿਤਕ, ਕਲਾਤਮਿਕ ਅਤੇ ਸਭਿਆਚਾਰ ਹਲਕਿਆਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।…

ਕੈਨੇਡਾ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਬਲਤੇਜ ਸਿੰਘ ਢਿੱਲੋਂ ਸੈਨੇਟਰ ਨਿਯੁਕਤ

ਮੈਂ ਸਾਰੇ ਕੈਨੇਡੀਅਨਾਂ ਦੇ ਹਿੱਤਾਂ ਅਤੇ ਆਵਾਜ਼ ਦੀ ਨੁਮਾਇੰਦਗੀ ਕਰਾਂਗਾ- ਬਲਤੇਜ ਸਿੰਘ ਢਿੱਲੋਂ ਸਰੀ, 10 ਫਰਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ (RCMP) ਵਿੱਚ ਸੇਵਾ ਨਿਭਾਉਣ ਵਾਲੇ ਪਹਿਲੇ…

ਪੰਜਾਬੀ ਸਾਹਿਤ ਅਕਾਡਮੀ ਵੱਲੋਂ ਮਾਤ ਭਾਸ਼ਾ ਮੇਲਾ 21 ਨੂੰ–

ਕਨਵੀਨਰ ਡਾ.ਗੁਰਚਰਨ ਕੌਰ ਕੋਚਰ ਅਤੇ ਤ੍ਰੈਲੋਚਨ ਲੋਚੀ ਲੁਧਿਆਣਾ 10 ਫਰਵਰੀ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ 21 ਫਰਵਰੀ ਦਿਨ ਸ਼ੁੱਕਰਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬੀ…

44 ਨੈਸ਼ਨਲ ਮਾਸਟਰ ਐਥਲੈਟਿਕ ਚੈਂਪੀਅਨਸ਼ਿਪ ਵਿਚ ਜਿੱਤਿਆ ਗੋਲਡ ਮੈਡਲ

ਰਾਜਸਥਾਨ 10 ਫਰਵਰੀ (ਵਰਲਡ ਪੰਜਾਬੀ ਟਾਈਮਜ਼ ) ਰਾਜਸਥਾਨ ਦੇ ਅਲਵਰ ਸ਼ਹਿਰ ਵਿੱਚ ਹੋਈ 44 ਨੈਸ਼ਨਲ ਮਾਸਟਰ ਐਥਲੈਟਿਕ ਚੈਂਪੀਅਨਸ਼ਿਪ 44 ਨੈਸ਼ਨਲ ਮਾਸਟਰ ਐਥਲੈਟਿਕ ਚੈਂਪੀਅਨਸ਼ਿਪ ਵਿਚ ਜਿੱਤਿਆ ਗੋਲਡ ਮੈਡਲ ਰਾਜਸਥਾਨ ਦੇ ਅਲਵਰ…