“ ਚੇਅਰਮੈਨ ਡਾ . ਦਲਬੀਰ ਸਿੰਘ ਕਥੂਰੀਆ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਰੂਬਰੂ , ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਬਹੁਤ ਸ਼ਾਨਦਾਰ ਹੋ ਨਿਬੜਿਆ “

ਬਰੇਂਪਟਨ 7 ਫਰਵਰੀ ( ਰਮਿੰਦਰ ਵਾਲੀਆ /ਵਰਲਡ ਪੰਜਾਬੀ ਟਾਈਮਜ਼) ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਇਆ ਗਿਆ ਪ੍ਰਿੰ . ਸਤਵੰਤ ਕੌਰ ਕਲੋਟੀ ਜੀ ਦਾ ਰੂਬਰੂ ,…

ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ।

ਖ਼ੂਨਦਾਨ ਕੈਂਪ ਵਿੱਚ 40 ਯੂਨਿਟ ਖ਼ੂਨਦਾਨ ਇਕੱਤਰ ਹੋਇਆ - ਗੁਰਜੀਤ ਹੈਰੀ ਢਿੱਲੋਂ ਫ਼ਿਰੋਜ਼ਪੁਰ 7 ਫ਼ਰਵਰੀ (ਵਰਲਡ ਪੰਜਾਬੀ ਟਾਈਮਜ਼ ) ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਮਿਤੀ…

        ਚੱਲ ਮਨਾਂ

ਅੱਖਾਂ ਤੇਰੀਆਂ ਚੋਂ ਡਿੱਗਦੇ ਅੱਥਰੂਇਨ੍ਹਾਂ ਨੂੰ ਬੇਬੇ ਤੋਂ ਲੁਕਾ ਲੈਇਨ੍ਹਾਂ ਅੱਖਾਂ ਚ ਕੁੱਝ ਫਸਾ ਲੈਆਹ ਐਨਕ ਹੀ ਫੜ੍ਹ ਲਾ ਲੈਛੇਤੀ ਜਲਦੀ ਨਾਲ ਭਜਾ ਲੈਗੱਡੀ ਲੁਧਿਆਣੇ ਵੱਲ ਨੂੰ ਪਾ ਲੈ ਕੀਤੇ…

ਪਿੰਡ ਚੰਦਭਾਨ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਟਕਰਾਅ

ਖੁੱਲ੍ਹ ਕੇ ਚੱਲੇ ਇੱਟਾਂ/ਰੋੜੇ, ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਕੀਤਾ ਲਾਠੀਚਾਰਜ ਹਿੰਸਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਉੱਪਰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀ ਵਿਅਕਤੀਆਂ ਖਿਲਾਫ ਹੋਵੇਗੀ ਸਖ਼ਤ…

ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਦੁਕਾਨਦਾਰਾਂ ਨੂੰ ਅਪੀਲ

ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਵਿੱਚ ਲਿਖੇ ਜਾਣ ਆਖਿਆ! ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਰੱਖਿਆ ਜਾਵੇ ਵਿਸ਼ੇਸ਼ ਧਿਆਨ ਕੋਟਕਪੂਰਾ, 6 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਭਾਸ਼ਾ ਅਫ਼ਸਰ…

ਕੈਬਨਿਟ ਮੰਤਰੀ ਖੁੱਡੀਆਂ, ਵਿਧਾਇਕ ਕਾਕਾ ਬਰਾੜ ਸਮੇਤ ਅਨੇਕਾਂ ਅਹਿਮ ਹਸਤੀਆਂ ਜਥੇਦਾਰ ਲਾਭ ਸਿੰਘ ਧਾਲੀਵਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੀਆਂ

ਕੋਟਕਪੂਰਾ, 5 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਦੇ ਸਤਿਕਾਰਤ ਪਿਤਾ ਜਥੇਦਾਰ ਲਾਭ ਸਿੰਘ ਧਾਲੀਵਾਲ ਦੇ ਅਚਾਨਕ ਵਿਛੋੜੇ ਸਬੰਧੀ ਦੁੱਖ ਪ੍ਰਗਟ ਕਰਨ ਵਾਲਿਆਂ…

ਦਸਮੇਸ਼ ਡੈਂਟਲ ਕਾਲਜ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਪਹਿਚਾਣਨ ਵਾਸਤੇ ਜੇਫ਼ਾਇਰ ਪ੍ਰੋਗਰਾਮ ਕਰਵਾਇਆ 

ਫ਼ਰੈਸ਼ਰ ਪਾਰਟੀ ਦੌਰਾਨ ਮਿਸਟਰ ਫਰੈਸ਼ਰ ਸ਼ੁਭੰਮ ਜੱਗਾ ਅਤੇ ਮਿਸ ਫਰੈਸ਼ਰ ਮਨੀਤ ਕੌਰ ਨੂੰ ਚੁਣਿਆ  ਫ਼ਰੀਦਕੋਟ, 5 ਫ਼ਰਵਰੀ (ਧਰਮ ਪ੍ਰਵਾਨਾਂ  /ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ ਫਰੀਦਕੋਟ ਦੇ ਕੈਪਟਨ…