ਬਾਪੂ ਵੇਖਦਾ ਰਹੀਂ ਤੂੰ ਬੈਠ ਕੰਢੇ-ਸੰਤ ਰਾਮ ਉਦਾਸੀ

ਬਾਪੂ ਵੇਖਦਾ ਰਹੀਂ ਤੂੰ ਬੈਠ ਕੰਢੇਕਿਵੇਂ ਤਰਨਗੇ ਜੁਝਾਰ ਅਜੀਤ ਤੇਰੇਟੁੱਭੀ ਮਾਰ ਕੇ 'ਸਰਸਾ' ਦੇ ਰੋੜ੍ਹ ਅੰਦਰਕੱਢ ਲਵਾਂਗੇ ਸਾਰੇ ਹੀ ਗੀਤ ਤੇਰੇ ਏਸ ਕੱਚੀ ਚਮਕੌਰ ਦੀ ਗੜ੍ਹੀ ਮੂਹਰੇਕਿਲ੍ਹਾ ਦਿੱਲੀ ਦਾ ਅਸੀਂ…

ਸੰਗਰੂਰ ਦੇ ਇੱਕ ਛੋਟੇ ਜਿਹੇ ਪਿੰਡ ਦੀ ਰਹਿਣ ਵਾਲੀ ਅੰਮ੍ਰਿਤ ਕੌਰ ਦੀ ਕਹਾਣੀ

ਜੇ ਹੱਥਾਂ ਵਿੱਚ ਮਿਹਨਤ ਦੀ ਲਕੀਰ ਅਤੇ ਮਨ ਵਿੱਚ ਜਿੱਤਣ ਦਾ ਜਜ਼ਬਾ ਹੋਵੇ, ਤਾਂ ……. ਸੰਗਰੂਰ 27 ਦਸੰਬਰ ( ਰੰਗ ਐਫ ਐਮ ਤੋਂ ਧੰਨਵਾਦ ਸਹਿਤ/ਵਰਲਡ ਪੰਜਾਬੀ ਟਾਈਮਜ਼ ) ਇਹ ਗੱਲ…

“ਯੂਥ ਅਗੇਂਸਟ ਡਰੱਗਜ ਐਂਟੀ ਡਰੱਗਜ ਅਵੇਰਨੈੱਸ ਡਰਾਈਵ” ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਰੌਂਤਾ ਵਿਖੇ ਲਗਾਇਆ ਮੈਡੀਕਲ ਕੈਂਪ

ਜ਼ਿਲ੍ਹਾ ਤੇ ਸੈਸ਼ਨ ਜੱਜ ਮਿਸ ਨੀਲਮ ਨੇ ਵਿਸ਼ੇਸ਼ ਸ਼ਿਰਕਤ ਕਰਕੇ ਫੈਲਾਈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੋਗਾ, 26 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ…

-ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ

ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ(ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ…

ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ

ਕੋਟਕਪੂਰਾ/ਫਰੀਦਕੋਟ/ਜੈਤੋ 26 ਦਸੰਬਰ (ਵਰਲਡ ਪੰਜਾਬੀ ਟਾਈਮਜ਼ ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਸਵੇਰੇ…

ਗਲਾਡਾ ਨੇ ਪੰਜ ਅਣਅਧਿਕਾਰਤ ਇਮਾਰਤਾਂ ਨੂੰ ਕੀਤਾ ਸੀਲ

ਲੁਧਿਆਣਾ, 26 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਦੇ ਨਿਰਦੇਸ਼ਾਂ 'ਤੇ, ਇਸਦੇ ਰੈਗੂਲੇਟਰੀ ਵਿੰਗ ਨੇ ਪਿੰਡ ਥਰੀਕੇ…

ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਨੂੰ ਖੇਤੀ ਪਸਾਰ ਕਾਰਜਾਂ ਲਈ ਸਰਵੋਤਮ ਕੇਂਦਰ ਦਾ ਐਵਾਰਡ ਹਾਸਲ ਹੋਇਆ

ਲੁਧਿਆਣਾ 26 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਨੂੰ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਸਲਾਨਾ ਜ਼ੋਨਲ ਵਰਕਸ਼ਾਪ ਵਿਚ ਜ਼ੋਨ ਇਕ ਵਿੱਚੋਂ ਸਰਵੋਤਮ ਡਾਇਰੈਕਟੋਰੇਟ ਪਸਾਰ ਸਿੱਖਿਆ ਚੁਣਿਆ ਗਿਆ ਹੈ|…

ਕ੍ਰਿਸ਼ਨ ਬਰਗਾੜੀ ਯਾਦਗਾਰੀ ਸਨਮਾਨ ਸਮਾਗਮ 8 ਫਰਵਰੀ ਨੂੰ ਬਰਨਾਲਾ ਵਿਖੇ

ਤਰਕਸ਼ੀਲ ਮੈਗਜ਼ੀਨ ਮੁਹਿੰਮ ਦੀ ਸ਼ੁਰੂਆਤ 5 ਜਨਵਰੀ ਤੋਂ ਦੇਸ਼ ਵਿੱਚ ਵੱਧ ਰਹੇ ਫ਼ਿਰਕੂ ਫਾਸ਼ੀਵਾਦੀ ਮਾਹੌਲ ਵਿਰੁੱਧ ਡਟਣ ਲਈ ਸਾਂਝੇ ਮੁਹਾਜ ਉਸਾਰਨ ਦੀ ਲੋੜ ਤੇ ਜ਼ੋਰ ਬਰਨਾਲਾ 26 ਦਸੰਬਰ (ਸੁਮੀਤ ਅੰਮ੍ਰਿਤਸਰ/ਵਰਲਡ…

ਡਾ. ਅਨਿਲ ਕੁਮਾਰ ਸ਼੍ਰੀਵਾਸਤਵ ਕਲੋਨ ਮੈਨ ਆਫ਼ ਇੰਡੀਆ ਇਤਿਹਾਸ ਵਿੱਚ ਚਲੇ ਗਏ

ਕਰਨਾਲ 26 ਦਸੰਬਰ (ਵਰਲਡ ਪੰਜਾਬੀ ਟਾਈਮਜ਼) ਡੇਅਰੀ ਅਤੇ ਵਿਗਿਆਨਕ ਭਾਈਚਾਰਾ 24 ਦਸੰਬਰ 2025 ਨੂੰ ਕਰਨਾਲ ਦੇ ਮਾਣਯੋਗ ਸਾਬਕਾ ਵਾਈਸ ਚਾਂਸਲਰ ਡਾ. ਅਨਿਲ ਕੁਮਾਰ ਸ਼੍ਰੀਵਾਸਤਵ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ…