ਮਿਲਨ

ਇਕੱਲਾਤਾਂ ਰੁੱਖ ਨਾ ਹੋਵੇ ਕਹਿੰਦੇ ਨੇ ਸਾਰੇ,ਬਿਨ ਮਿਲਾਪਅਧੂਰਾ ਹੈ ਸਫ਼ਰਚਾਹੇ ਲੱਖ ਪੋਣਾਂ ਲੈਣ ਹੁਲਾਰੇ। ਝੂਮਦੀਆਂਫੁੱਲ ਜੜੀਆਂ ਟਾਹਣੀਆਂਦੇ ਗਲਵਕੜੀ ਪਾਵਣ,ਵਕਤੀ ਤੋਰ ਤੇ ਚੁੱਭਣ ਦਿਲ ਦੀਫਿਰ ਉਹ ਮਿਟਾਵਣ। ਭਾਂਵੇ ਇਸ਼ਕੇ ਸੱਚ ਦੇਵਾਸ਼ਨਾਂ…

ਜੂਨ ਮਹੀਨੇ ਦਾ ਅੰਤਰਰਾਸ਼ਟਰੀ ਕਾਵਿ ਮਿਲਣੀ

ਵੈਬੀਨਾਰ ਅਮਿੱਟ ਪੈੜਾਂ ਛੱਡਦਾ ਸਮਾਪਤ ਹੋਇਆ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਾਂਝੇ ਉਪਰਾਲੇ ਸਦਕਾ ਇੱਕ ਉਮਦਾ ਅੰਤਰਰਾਸ਼ਟਰੀ ਆਨਲਾਈਨ ਕਵੀ ਦਰਬਾਰ 9 ਜੂਨ ਐਤਵਾਰ ਨੂੰ ਕਰਵਾਇਆ ਗਿਆ।…

ਦਸਤਾਰ ਦਾ ਬ੍ਰਹਿਮੰਡਕ ਅਕਸ

   ਡਾ. ਆਸਾ ਸਿੰਘ ਘੁੰਮਣ ਸਿੱਖ ਸਾਹਿਤ ਅਤੇ ਪੰਜਾਬੀ ਸਭਿਆਚਾਰ ਦਾ ਗੌਲਣਯੋਗ ਸਿਰਨਾਵਾਂ ਹੈ। ਉਨ੍ਹਾਂ ਨੇ ਆਪਣੀ ਸੇਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਤੌਰ ਕਲਰਕ ਸ਼ੁਰੂ ਕੀਤੀ ਅਤੇ ਬੇਰਿੰਗ ਯੂਨੀਅਨ ਕ੍ਰਿਸ਼ਚਨ…

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈ ਠੰਢੇ ਮਿੱਠੇ ਜਲ ਦੀ ਛਬੀਲ

ਕੋਟਕਪੂਰਾ, 11 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਹਰੀ ਨੌ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ। ਪੰਚਮ ਪਾਤਸ਼ਾਹ ਸ਼ਹੀਦਾਂ…

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਵਾੜਾਦਰਾਕਾ ਇਕਾਈ ਦਾ ਗਠਨ, ਕਰਮਜੀਤ ਸਿੰਘ ਬਣੇ ਪ੍ਰਧਾਨ

ਕੋਟਕਪੂਰਾ, 11 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਏਕਤਾ ਸਿੱਧੂਪੁਰ ਵੱਲੋਂ ਜ਼ਿਲਾ ਪ੍ਰਧਾਨ ਬੋਹੜ ਸਿੰਘ ਰੁਪੱਈਆਂਵਾਲਾ, ਇੰਦਰਜੀਤ ਸਿੰਘ ਘਣੀਆਂ, ਵਿਪਨ ਸਿੰਘ ਫਿੱਡੇ, ਸੁਖਜੀਵਨ ਸਿੰਘ ਕੋਟਕਪੂਰਾ, ਜਸਵੀਰ ਸਿੰਘ…

ਖੇਤੀ ਮਸ਼ੀਨਰੀ ’ਤੇ ਸਬਸਿਡੀ ਲੈਣ ਲਈ 20 ਜੂਨ ਤੱਕ ਕਰ ਬਿਨੈਪੱਤਰ ਦੇ ਸਕਦੇ ਹਨ : ਡੀ.ਸੀ.

ਕਿਹਾ, ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਫਰੀਦਕੋਟ , 11 ਜੂਨ (ਵਰਲਡ ਪੰਜਾਬੀ ਟਾਈਮਜ਼) ਜ਼ਿਲਾ ਫਰੀਦਕੋਟ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ…

ਸਪੀਕਰ ਸੰਧਵਾਂ ਨੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਦੇ ਵਿਕਾਸ ਡੇਢ ਲੱਖ ਰੁਪਏ ਦਾ ਚੈਕ ਕੀਤਾ ਭੇਟ

ਕੋਟਕਪੂਰਾ, 11 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਦੇ ਜਨਮ ਅਸਥਾਨਾਂ ਦਾ ਵਿਕਾਸ ਕਰਨਾ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ।…

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 301ਵੇਂ ਜਨਮ ਦਿਨ ‘ਤੇ ਸਰੀ ‘ਚ ਅੰਤਰਰਾਸ਼ਟਰੀ ਸਮਾਗਮ

ਇੰਗਲੈਂਡ, ਅਮਰੀਕਾ, ਭਾਰਤ ਅਤੇ ਕੈਨੇਡਾ ਤੋਂ ਪ੍ਰਤੀਨਿਧ ਸ਼ਾਮਲ ਹੋਏ ਸਰੀ, 11 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ…

ਕੈਨੇਡਾ: ‘ਜੀਵੇ ਪੰਜਾਬ ਅਦਬੀ ਸੰਗਤ’ ਵੱਲੋਂ ਸਰੀ ਵਿਖੇ ਵਿਸ਼ਵ ਪੰਜਾਬੀ ਕਾਨਫ਼ਰੰਸ 2, 3, 4 ਅਗਸਤ 2024 ਨੂੰ

‘ਅਜੋਕੇ ਸਮੇਂ ਵਿੱਚ ਪੰਜਾਬੀ ਕੌਮ ਸਾਹਮਣੇ ਚੁਣੌਤੀਆਂ’ ਉੱਪਰ ਹੋਵੇਗੀ ਵਿਚਾਰ ਚਰਚਾ ਸਰੀ, 11 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ‘ਜੀਵੇ ਪੰਜਾਬ ਅਦਬੀ ਸੰਗਤ’ ਵੱਲੋਂ 2, 3 ਅਤੇ 4 ਅਗਸਤ 2024 ਨੂੰ…

ਗਜ਼ਲ ਮੰਚ ਸਰੀ ਵੱਲੋਂ ਪੰਜਾਬੀ ਸ਼ਾਇਰ ਰਾਜਦੀਪ ਤੂਰ ਨਾਲ ਵਿਸ਼ੇਸ਼ ਮਿਲਣੀ

ਰਾਜਿੰਦਰ ਰਾਜ਼ ਸਵੱਦੀ ਦਾ ਸਮੁੱਚਾ ਕਹਾਣੀ ਸਾਹਿੱਤ “ਜ਼ਿੰਦਗੀ ਵਿਕਦੀ ਨਹੀਂ” ਲੋਕ ਅਰਪਣ ਸਰੀ, 11 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨ ਗ਼ਜ਼ਲ ਮੰਚ ਸਰੀ ਵੱਲੋਂ ਜਗਰਾਉਂ (ਪੰਜਾਬ) ਤੋਂ ਆਏ ਸ਼ਾਇਰ…