Posted inਪੰਜਾਬ
ਸਾਥੀ ਰਣਬੀਰ ਸਿੰਘ ਢਿਲੋਂ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾਂ ਰੱਖਿਆ ਜਾਵੇਗਾ ਯਾਦ
ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਫਰੀਦਕੋਟ ਵਿਖੇ ਮਨਾਇਆ ਗਿਆ 93ਵਾਂ ਜਨਮਦਿਨ ਕੋਟਕਪੂਰਾ, 17 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ…