Posted inਪੰਜਾਬ
ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦਾ ਵਾਈਸ-ਚਾਂਸਲਰ ਨਿਯੁਕਤ
ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਨਾਲ ਸਬੰਧਤ ਹਨ ਡਾ. ਧਾਲੀਵਾਲ ਲੁਧਿਆਣਾ/ਚੰਡੀਗੜ੍ਹ, 14 ਅਕਤੂਬਰ, (ਵਰਲਡ ਪੰਜਾਬੀ ਟਾਈਮਜ਼) ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਚਾਰ ਸਾਲਾਂ ਦੀ ਮਿਆਦ ਲਈ ਪੰਜਾਬ ਖੇਤੀਬਾੜੀ…