ਵਿਦੇਸ਼ਾਂ ਦੀ ਤਰਜ਼ ’ਤੇ ਪੰਜਾਬ ਸਰਕਾਰ ਵੀ ਬੱਚਿਆਂ ਨੂੰ ਬਣਾ ਰਹੀ ਹੈ ਹੁਨਰਮੰਦ : ਸਪੀਕਰ ਸੰਧਵਾਂ

ਫਰੀਦਕੋਟ , 16 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਇਲਾਕੇ ਨੂੰ ਦੀਨ ਦਿਆਲ ਉਪਾਧਿਆ ਗ੍ਰਾਮੀਣ ਕੌਸ਼ਲ ਯੋਜਨਾ ਦਾ ਬਹੁਤ ਵੱਡਾ ਫਾਇਦਾ ਹੋਵੇਗਾ, ਜਿੱਥੇ ਬੱਚੇ ਹੱਥੀ ਹੁਨਰਮੰਦ ਹੋ ਕੇ ਆਪਣੇ ਅਤੇ ਆਪਣੇ…

ਭਗਵੰਤ ਮਾਨ ਵਿਕਾਸ ਕਾਰਜਾਂ ਦੇ ਰੱਖਣਗੇ ਨੀਂਹ ਪੱਥਰ ਅਤੇ ਕਰਨਗੇ ਉਦਘਾਟਨ : ਵਿਧਾਇਕ ਸੇਖੋਂ

ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਤਿਰੰਗਾ ਝੰਡਾ ਲਹਿਰਾਉਣ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਖ ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।…

ਗੁਰਦਵਾਰਾ ਸਾਹਿਬ ਦੀ ਗੋਲਕ ਵਿੱਚੋਂ ਚੋਰੀ ਕਰਨ ਦੇ ਦੋਸ਼ ਹੇਠ ਦੋ ਪੁਲਿਸ ਅੜਿੱਕੇ!

ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀਂ ਗੁਰਦਵਾਰਾ ਸਾਹਿਬ ਦੀ ਗੋਲਕ ਤੋੜ ਕੇ 15-20 ਹਜਾਰ ਰੁਪਏ ਚੋਰੀ ਕਰਨ ਦੀ ਘਟਨਾ ਨੂੰ ਅੰਜਾਮ ਦੇਣ ਦੇ ਦੋਸ਼ ਹੇਠ ਪੁਲਿਸ ਨੇ…

ਕੋਟਕਪੂਰਾ ਬੱਸ ਅੱਡੇ ਮੂਹਰੇ ਸਵੇਰ ਸਮੇਂ ਲੁਟੇਰਿਆਂ ਨੇ ਔਰਤ ਤੋਂ ਖੋਹਿਆ ਲੱਖਾਂ ਰੁਪਏ ਨਾਲ ਭਰਿਆ ਪਰਸ

ਪੁਲਿਸ ਮੋਟਰਸਾਈਕਲ ਸਵਾਰ ਲੁਟੇਰਿਆਂ ਦੀ ਭਾਲ ਕਰਨ ਵਿੱਚ ਜੁਟੀ ਕੋਟਕਪੂਰਾ, 16 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੁਲਿਸ ਪ੍ਰਸ਼ਾਸ਼ਨ ਦੇ ਚੋਰਾਂ ਅਤੇ ਲੁਟੇਰਿਆਂ ਖਿਲਾਫ ਸਖਤ ਕਾਰਵਾਈ ਦੇ ਦਾਅਵਿਆਂ ਦੇ ਬਾਵਜੂਦ ਅੱਜ…

ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਵੀ ਭੰਬਲਭੂਸੇ ਵਿੱਚ

ਭਾਵੇਂ ਮੁਕਤਸਰ ਵਿਖੇ ਮਾਘੀ ਦੇ ਮੇਲੇ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ ਦੀ ਕਾਨਫ਼ਰੰਸ ਆਸ ਤੋਂ ਜ਼ਿਆਦਾ ਸਫ਼ਲ ਰਹੀ ਹੈ ਪ੍ਰੰਤੂ ਅਜੇ ਵੀ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ…

ਪਿਆਰ ਦੀ ਉਡਾਰੀ

"ਓ ਮੰਮੀ! ਤੁਸੀਂ ਤੇ ਭਾਬੀ ਕਦੋਂ ਦੇ ਤਿਲ ਦੇ ਲੱਡੂ ਤੇ ਗਚਕ ਬਣਾ ਰਹੇ ਹੋ। ਬੈਠੇ ਬੈਠੇ ਥੱਕ ਗਏ ਹੋਵੋਗੇ, ਹੁਣ ਬੱਸ ਕਰੋ! ਕਿੰਨੇ ਤਾਂ ਬਣ ਗਏ!" ਵੈਸ਼ਾਲੀ ਨੇ ਕਿਹਾ।…

ਚਾਈਨਾ ਡੋਰ ਵਰਤਨ ਅਤੇ ਵੇਚਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

 ਦੋਸ਼ੀ ਪਾਏ ਜਾਣ ਤੇ 5 ਸਾਲ ਦੀ ਕੈਦ ਅਤੇ ਜਾਂ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ ਬਠਿੰਡਾ, 16 ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ…

ਮਾਂ

ਮਾਂ ਦੇ ਅੰਦਰ ਕਹਿੰਦੇ ਰੱਬ ਆਪ ਹੈ ਵੱਸਦਾਮਾਵਾਂ ਨੂੰ ਕਿਉਂ ਲੈ ਜਾਵੇ ਰੱਬਾ ਫਿਰ ਇਹ ਨੀ ਦੱਸਦਾਹਿਜ਼ਰ ਦੇ ਛਮ ਛਮ ਵਰਦੇ ਬੱਦਲਾਂ ਵਿੱਚਨਾ ਫੜਦਾ ਕੋਈ ਬਾਂਹ ਓ ਦੁਨੀਆਂ ਵਾਲਿਓ।।ਮਾਂ ਹੁੰਦੀ…

ਮੀਆਂ ਮੀਰ ਉਦਾਸ ਖੜ੍ਹਾ ਹੈ

ਹਰਿਮੰਦਰ ਦੀ ਨੀਂਹ ਦੇ ਲਾਗੇ,ਮੀਆਂ ਮੀਰ ਉਦਾਸ ਖੜ੍ਹਾ ਹੈ ।ਚਹੁੰ ਸਦੀਆਂ ਦੇ ਪੈਂਡੇ ਮਗਰੋਂ,ਅੱਜ ਉਹ ਸਾਨੂੰ ਇਉਂ ਪੁੱਛਦਾ ਹੈ? ਚਹੁੰ ਬੂਹਿਆਂ ਦੇ ਵਾਲਾਮੰਦਰ ਇਹ ਹਰਿਮੰਦਰ ।ਝਾਤੀ ਮਾਰੋ ਆਪੇ ਵੇਖੋਆਪਣੇ ਅੰਦਰ…

ਸ੍ਰੀ ਮੁਕਤਸਰ ਸਾਹਿਬ ਤੇ ਢਿੱਲਵਾਂ ਕਲਾਂ ਕੋਟਕਪੂਰਾ ਸੁਸਾਇਟੀ ਨੇ ਲਗਾਇਆਂ ਵਿਸਾਲ ਖੂਨਦਾਨ ਕੈਂਪ

ਫ਼ਰੀਦਕੋਟ 16 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ( ਰਜਿ) ਫ਼ਰੀਦਕੋਟ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਅਤੇ ਮਾਘੀ ਦੇ ਪਵਿੱਤਰ…