ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਐਚ.ਪੀ.ਵੀ ਵੈਕਸੀਨ ਬਾਰੇ ਕੀਤਾ ਜਾਗਰੂਕ

ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਐਚ.ਪੀ.ਵੀ ਵੈਕਸੀਨ ਬਾਰੇ ਕੀਤਾ ਜਾਗਰੂਕ

ਫਰੀਦਕੋਟ/ਸਾਦਿਕ, 30 ਅਪ੍ਰੈਲ(ਵਰਲਡ ਪੰਜਾਬੀ ਟਾਈਮਜ਼) ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਫਰੀਦਕੋਟ ਡਾ.…
ਡਾ. ਗੁਰਵਿੰਦਰ ਸਿੰਘ ਧਾਲੀਵਾਲ ਲਗਾਤਾਰ 12ਵੀਂ ਵਾਰ ਬਣੇ ਰੀਅਲ ਅਸਟੇਟ ਦੇ ‘ਟੌਪ ਸੇਲਸ ਪਰਸਨ’

ਡਾ. ਗੁਰਵਿੰਦਰ ਸਿੰਘ ਧਾਲੀਵਾਲ ਲਗਾਤਾਰ 12ਵੀਂ ਵਾਰ ਬਣੇ ਰੀਅਲ ਅਸਟੇਟ ਦੇ ‘ਟੌਪ ਸੇਲਸ ਪਰਸਨ’

ਸਰੀ, 30 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਰੀਅਲ ਅਸਟੇਟ ਜਗਤ ਅਤੇ ਪੰਜਾਬੀ ਮੀਡੀਆ ਦੀ ਉੱਘੀ ਸ਼ਖ਼ਸੀਅਤ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦਾ ਲੋਹਾ ਮਨਵਾਉਂਦੇ ਹੋਏ ਇੱਕ…
ਨਿਰੰਤਰ ਵਧਦੀ ਗਰਮੀ ’ਚ ਕਰੀਏ ਪਸ਼ੂਆਂ ਤੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ

ਨਿਰੰਤਰ ਵਧਦੀ ਗਰਮੀ ’ਚ ਕਰੀਏ ਪਸ਼ੂਆਂ ਤੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ

ਛੋਟੇ ਜਿਹੇ ਯਤਨ ਨਾਲ ਪਸ਼ੂ-ਪੰਛੀਆਂ ਨੂੰ ਮਿਲ ਸਕਦੀ ਹੈ ਗਰਮੀ ਤੋਂ ਰਾਹਤ : ਅਜੀਤ ਵਰਮਾ ਕੋਟਕਪੂਰਾ, 30 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਲਗਾਤਾਰ ਵੱਧ ਰਹੀ ਗਰਮੀ ਕਾਰਨ ਜਿੱਥੇ ਇਨਸਾਨਾਂ ਨੂੰ…
ਆਮ ਆਦਮੀ ਪਾਰਟੀ ਦੇ ਅੰਦਰ ਲੀਡਰਸ਼ਿਪ ਤੋਂ ਵਿਸ਼ਵਾਸ਼ ਖਤਮ ਹੋ ਗਿਆ ਹੈ : ਮਨਵੀਰ ਰੰਗਾ

ਆਮ ਆਦਮੀ ਪਾਰਟੀ ਦੇ ਅੰਦਰ ਲੀਡਰਸ਼ਿਪ ਤੋਂ ਵਿਸ਼ਵਾਸ਼ ਖਤਮ ਹੋ ਗਿਆ ਹੈ : ਮਨਵੀਰ ਰੰਗਾ

‘ਆਪ’ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸੁਆਗਤ ਕੋਟਕਪੂਰਾ, 30 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਜਿਲਾ ਫਰੀਦਕੋਟ ਦੇ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਆਮ…
ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਕੋਟਕਪੂਰਾ, 30 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਰਾਘਵ ਚੱਢਾ ’ਤੇ ਭਰੋਸਾ ਕਰਕੇ ਪੰਜਾਬ ਦੀ ਜਨਤਾ ਨੇ ਰਾਜ ਸਭਾ ਲਈ ਚੁਣਇਆ ਸੀ ਤਾਂ ਜੋ ਪੰਜਾਬ ਦੇ ਮੁੱਦੇ ਚੁੱਕ ਕੇ ਰਾਜ ਸਭਾ…

ਕੌਣ ਬਲਵਾਨ ?

ਮੰਦਰ, ਮਸੀਤਾਂ, ਚਰਚ, ਦੁਆਰੇਜਾਂ ਕੋਈ ਪੀਰ-ਸਥਾਨ।ਭ੍ਰਿਸ਼ਟਾਚਾਰ ਵਿੱਚ ਇੱਕ-ਦੂਜੇ ਤੋਂਵਧ ਕੇ ਨੇ ਗੁਲਤਾਨ।ਰੋਕ ਰਿਹਾ ਨਾ ਖੁਦਾ, ਵਾਹਿਗੁਰੂ,ਗੋਡ ਜਾਂ ਫਿਰ ਭਗਵਾਨ।ਕਰਨ ਵਾਲ਼ੇ ਨਾ ਡਰਨ ਇਹਨਾਂ ਤੋਂਪਰ ਰੱਖਦੇ ਨੇ ਧਿਆਨਕਿ ਫੜ੍ਹੇ ਜਾਣ ਤੋਂ…
ਪੀ.ਏ.ਯੂ. ਨੇ ਝੋਨੇ ਦੇ ਬੌਣੇਪਣ ਦੇ ਰੋਗ ਬਾਰੇ ਰਾਜ ਪੱਧਰੀ ਆਨਲਾਈਨ ਸਿਖਲਾਈ ਦਿੱਤੀ

ਪੀ.ਏ.ਯੂ. ਨੇ ਝੋਨੇ ਦੇ ਬੌਣੇਪਣ ਦੇ ਰੋਗ ਬਾਰੇ ਰਾਜ ਪੱਧਰੀ ਆਨਲਾਈਨ ਸਿਖਲਾਈ ਦਿੱਤੀ

ਲੁਧਿਆਣਾ 29 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਨੇ ਪੌਦਾ ਰੋਗ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਬੀਤੇ ਦਿਨੀਂ ਇਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ| ਝੋਨੇ ਦੇ ਬੌਣੇਪਣ…
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 29 ਅਪ੍ਰੈਲ:(ਵਰਲਡ ਪੰਜਾਬੀ ਟਾਈਮਜ਼) ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ…

ਕਦੇ ਕਦੇ ਜੀਅ ਕਰਦਾ

ਕਦੇ ਕਦੇ ਜੀਅ ਕਰਦਾ ਹੈਕਿ ਫਿਰ ਬਚਪਨ ਵਿੱਚ ਚਲੇ ਜਾਵਾਂ !ਮਾਂ ਦੀਆਂ ਪੱਕੀਆਂ ਖਾਵਾਂਮਾਂ ਦੇ ਗੱਲ ਲੱਗ ਜਾਵਾਂ ਤੇ ਕਹਾਂ !ਅੱਮੜੀਏ ਤੂੰ ਠੀਕ ਹੀ ਕਹਿੰਦੀ ਸੀਕਿ ਰੱਬਾ ਧੀ ਦੇਵੇ ਤੇ…