ਵਿਦੇਸ਼ਾਂ ਦੀ ਧਰਤੀ ਤੋਂ ਵੀ ਮਾਨਸਰੋਵਰ ਸਾਹਿਤ ਅਕਾਦਮੀ ਦੇ ਲਾਈਵ ਪ੍ਰੋਗਰਾਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਸੂਦ ਵਿਰਕ

ਰਾਜਸਥਾਨ/ਹਨੂੰਮਾਨਗੜ੍ਹ 23 ਦਸੰਬਰ (ਅਸ਼ੋਕ ਸ਼ਰਮਾ/ਚੇਤਨ ਸ਼ਰਮਾ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਭਾਸ਼ਾ ਇਕਾਈ ਮਾਨਸਰੋਵਰ ਸਾਹਿਤ ਅਕਾਦਮੀ ਰਾਜਸਥਾਨ ਵੱਲੋਂ ਮਿਤੀ 21 ਦਸੰਬਰ 2025 ਦਿਨ ਐਤਵਾਰ ਨੂੰ ਪੰਜਾਬੀ ਲਾਈਵ ਕਵੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ…

ਕਲਮ, ਸੰਵੇਦਨਾ ਅਤੇ ਪਰਵਾਸ: ਹਰਕੀਰਤ ਕੌਰ ਚਹਿਲ ਨਾਲ ‘ਸਿਰਜਣਾ ਦੇ ਆਰ–ਪਾਰ’ ਅੰਤਰਰਾਸ਼ਟਰੀ ਪ੍ਰੋਗਰਾਮ ਦਾ ਰੂਬਰੂ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋਇਆ

ਬਰੈਂਪਟਨ 23 ਦਸੰਬਰ ( ਰਮਿੰਦਰ ਵਾਲੀਆ /ਵਰਲਡ ਪੰਜਾਬੀ ਟਾਈਮਜ਼) ਅੰਤਰਰਾਸ਼ਟਰੀ ਪੰਜਾਬੀ ਸਾਹਿਤ ਨੂੰ ਜੋੜਨ ਅਤੇ ਸਰਹੱਦਾਂ ਤੋਂ ਪਾਰ ਸਾਂਝੀ ਸਿਰਜਣਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਸਾਹਿਤਿਕ ਸਾਂਝਾਂ, ਬਰੈਂਪਟਨ…

ਸ਼੍ਰੀ ਅਰੁਣ ਸੇਖੜੀ ਨੇ ਡਵੀਜਨਲ ਕਮਿਸ਼ਨਰ ਫਰੀਦਕੋਟ ਦਾ ਵਾਧੂ ਚਾਰਜ ਸੰਭਾਲਿਆ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) 2004 ਬੈਂਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼੍ਰੀ ਅਰੁਣ ਸੇਖੜੀ ਨੇ ਅੱਜ ਬਤੌਰ ਡਵੀਜਨਲ ਕਮਿਸ਼ਨਰ ਫਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ। ਜਿਕਰਯੋਗ ਹੈ ਕਿ…

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ…

ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਿਤ ਗਿਆਨ ਮੁਕਾਬਲੇ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੋਰਾਂਵਾਲੀ ਵਿਖੇ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ…

ਵਿਧਾਇਕ ਸੇਖੋਂ ਵੱਲੋਂ ਪਿੰਡ ਗੁੱਜਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

ਫਰੀਦਕੋਟ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੇ ਪਿੰਡ ਗੁੱਜਰ ਤੋਂ ਤੀਰਥ…

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ : ਸੰਧਵਾਂ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ ‘ਬਾਬਿਆਂ’ ਦਾ…

ਦਸਮੇਸ਼ ਸਕੂਲ ਹਰੀਨੌ ਵਿਖੇ 7 ਰੋਜਾ ਐਨ.ਐਸ.ਐਸ. ਕੈਂਪ 24 ਦਸੰਬਰ ਤੋਂ : ਬਲਜੀਤ ਸਿੰਘ

ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਮਿਤੀ 24 ਦਸੰਬਰ 2025 ਤੋਂ 30 ਦਸੰਬਰ 2025 ਤੱਕ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ 7 ਰੋਜਾ…

ਤਰਕਸ਼ੀਲਾਂ ਵੱਲੋਂ ਸੁਚਾਰੂ, ਸਕਾਰਾਤਮਿਕ ਸੋਚ ਦਾ ਸੁਨੇਹਾ

ਸੰਗਰੂਰ 23 ਦਸੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ ਐੱਸ ਐੱਸ ਕੈਂਪ ਕਮਾਂਡਰ ਮੈਡਮ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਸੱਤ ਰੋਜ਼ਾ…