ਕਮਲਜੀਤ ਸਿੰਘ ਬਨਵੈਤ ਦੀ ਪੁਸਤਕ ‘ਢਾਈ ਆਬ’ ਸਮਾਜਿਕ ਸਰੋਕਾਰਾਂ ਦੀ ਹੂਕ

ਕਮਲਜੀਤ ਸਿੰਘ ਬਨਵੈਤ ਮੁੱਢਲੇ ਤੌਰ ‘ਤੇ ਇੱਕ ਸਥਾਪਤ ਪੱਤਰਕਾਰ ਹੈ, ਜਿਸ ਕਰਕੇ ਉਹ ਤਤਕਾਲੀ ਘਟਨਾਵਾਂ ਅਤੇ ਮਸਲਿਆਂ ਬਾਰੇ ਅਖ਼ਬਾਰਾਂ ਲਈ ਲੇਖ ਲਿਖਦਾ ਰਹਿੰਦਾ ਹੈ। ਉਸ ਦੇ ਲੇਖਾਂ ਵਿੱਚ ਵਰਤਮਾਨ ਸਮਾਜਿਕ…

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਸਰੀ, 30 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ (ਰੈਸ਼ਨੇਲਿਸਟ) ਸੁਸਾਇਟੀ ਕੈਨੇਡਾ ਦੇ ਸਰੀ ਯੂਨਿਟ ਦੀ ਜਨਰਲ ਬਾਡੀ ਦੀ ਮੀਟਿੰਗ ਬੀਤੇ ਦਿਨ ਸੁਸਾਇਟੀ ਦੇ ਕੌਮੀ ਪ੍ਰਧਾਨ ਅਵਤਾਰ ਬਾਈ ਦੀ ਪ੍ਰਧਾਨਗੀ ਹੇਠ…

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਕਿਲੋਨਾ, 30 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 14ਵਾਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਤਕਰੀਬਨ ਪੰਜ…

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

                     ਬਠਿੰਡਾ 30 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਲੋਕ ਸਭਾ ਚੋਣਾਂ 2024 ਦੇ ਅਗਾਊਂ ਪ੍ਰਬੰਧਾਂ ਦੀ ਲੜੀ ਤਹਿਤ ਜਿਸ ਚੋਣ ਅਮਲੇ ਦੀ ਮਤਦਾਨ ਵਿੱਚ ਡਿਊਟੀ ਲੱਗਣੀ ਹੈ ਉਹਨਾਂ ਦੀ ਪਹਿਲੀ ਰੈਂਡੇਮਾਈਜੇਸਨ ਅੱਜ ਇੱਥੇ ਜ਼ਿਲਾ…

ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਬਠਿੰਡਾ, 30 ਅਪ੍ਰੈਲ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਉੱਡਣ ਦਸਤੇ (ਐਫ.ਐਸ.ਟੀ.) ਟੀਮ ਤਲਵੰਡੀ ਸਾਬੋ ਵੱਲੋਂ ਪੰਜਾਬ-ਹਰਿਆਣਾ ਦੇ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ…

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 30 ਅਪ੍ਰੈਲ (ਗੁਰਪ੍ਰੀਤ ਸਿੰਘ ਚਹਿਲ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ…

ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ

-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਫ਼ਰੀਦਕੋਟ 29 ਅਪ੍ਰੈਲ, (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਾਲ 2023-24 ਤਹਿਤ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਉਰਦੂ ਆਮੋਜ਼…

‘ਆਕਸਫੋਰਡ ਦੇ ਵਿਹੜੇ ’ਚ ਧੂਮਧਾਮਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ‘ਵਿਸ਼ਵ ਡਾਂਸ ਦਿਵਸ’

ਫਰੀਦਕੋਟ/ਬਰਗਾੜੀ, 29 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ‘ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ’ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ ਜੋ ਕਿ ਵਿਦਿਆਰਥੀਆਂ ਦੇ ਵਿੱਦਿਅਕ ਪੱਖ ਵੱਲ ਹੀ ਨਹੀਂ ਬਲਕਿ ਉਹਨਾਂ ਨਾਲ ਜੁੜੀਆਂ…

ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਇੰਨਵੈਸਟੀਚਰ ਅਤੇ ਸਨਮਾਨ ਸਮਾਰੋਹ ਦਾ ਆਯੋਜਨ

ਕੋਟਕਪੂਰਾ, 29 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਨੂੰ ਇੰਨਵੈਸਟੀਚਰ  ਅਤੇ ਅਭਿਨੰਦਨ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿਚ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ  ਬਰਨਿੰਦਰ ਪੌਲ ਸੇਖੋਂ ਨੇ ਬਤੌਰ…