Posted inਪੰਜਾਬ
ਕੇਂਦਰ ਤੇ ਸੂਬਾ ਸਰਕਾਰ ਰਲਕੇ ਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਦਾ ਕਤਲ ਕਰ ਰਹੀਆਂ : ਸੁਖਦੇਵ ਸਿੰਘ ਕਾਦੀਆਂ
‘ਅਕਾਲੀ ਦਲ ਵਾਰਸ ਪੰਜਾਬ’ ਵੱਲੋਂ ਕੋਟਕਪੂਰਾ ਹਲਕੇ ਦੇ ਯੂਥ ਵਿੰਗ ਦੀ ਸਥਾਪਨਾ ਕੋਟਕਪੂਰਾ, 12 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮ) ਅੱਜ ਇੱਥੇ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਵੱਲੋਂ ਹਲਕਾ ਕੋਟਕਪੂਰਾ ਦੇ ਨੌਜਵਾਨਾਂ…